The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

आओ बाबा जी | In Hindi

Video
Audio
Lyrics
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
( ਜੇ ਤੂੰ ਨਾ ਕਰੇਂ ਤੇ ਕਰੇ ਕੇਹੜਾ,
ਮੇਰੀਆਂ ਸਭੇ ਜ਼ਰੂਰਤਾਂ ਪੂਰੀਆਂ ਨੂੰ l
ਲੋਕੀ ਵੇਖਦੇ ਐਬ ਗ਼ੁਨਾਹ ਮੇਰੇ,
ਤੇ ਮੈਂ ਵੇਖਾਂ ਰਹਿਮਤਾਂ ਤੇਰੀਆਂ ਨੂੰ,
ਬਾਬਾ,,, ਵੇਖਾਂ ਰਹਿਮਤਾਂ ਤੇਰੀਆਂ ਨੂੰ )    

ਆਓ ਬਾਬਾ/ਨਾਥ ਜੀ, ਤੁਹਾਡਾ ਆਸਣ ਸਜਾਇਆ ਏ ll
*ਓ ਜੋਤ ਜਗਾ ਕੇ ਤੁਹਾਨੂੰ, ਘਰ \'ਚ ਬੁਲਾਇਆ ਏ,
\'ਰੋਟ ਬਣਾ ਕੇ ਤੁਹਾਨੂੰ, ਘਰ \'ਚ ਬੁਲਾਇਆ ਏ,,,
ਆਓ ਬਾਬਾ/ਨਾਥ ਜੀ, ਤੁਹਾਡਾ ਆਸਣ,,,,,,,,,,,,,,,,,

ਚੰਦਨ ਦੀ ਚੌਕੀ ਉੱਤੇ, ਆਸਣ ਵਿਛਾ ਕੇ ਮੈਂ l
ਤੇਰੀ ਸੋਹਣੀ ਮੂਰਤੀ ਨੂੰ, ਫੁੱਲਾਂ ਨਾਲ ਸਜਾ ਕੇ ਮੈਂ ll
*ਓ \'ਜੋਤ ਨੂਰਾਨੀ ਵਿੱਚ ਮੈਂ, ਧਿਆਨ ਲਗਾਇਆ ਏ ll,,
ਆਓ ਬਾਬਾ/ਨਾਥ ਜੀ, ਤੁਹਾਡਾ ਆਸਣ,,,,,,,,,,,,,,,,,

ਗੋਟੇ ਤੇ ਕਿਨਾਰੀ ਵਾਲਾ, ਝੰਡਾ ਇੱਕ ਬਣਾਇਆ ਮੈਂ l
ਰੋਟ ਮਣੀ ਪ੍ਰਸ਼ਾਦ ਲੈ ਕੇ, ਦਰ ਤੇਰੇ ਆਇਆ ਮੈਂ ll
*ਓ \'ਮੇਵੇ ਤੇ ਫ਼ਲਾਂ ਦਾ ਮੈਂ, ਭੋਗ ਲਗਾਇਆ ਏ ll,,
ਆਓ ਬਾਬਾ/ਨਾਥ ਜੀ, ਤੁਹਾਡਾ ਆਸਣ,,,,,,,,,,,,,,,,,

ਸੀਸ ਤੇ ਜਟਾਵਾਂ ਸਿੰਗੀ, ਗੱਲ ਵਿੱਚ ਪਾਈ ਏ l
ਸੋਹਣੀ ਜਿਹੀ ਕਾਇਆ ਉੱਤੇ, ਭਸਮ ਰਮਾਈ ਏ ll
*ਓ \'ਝਾਂਜਰਾਂ ਪੈਰਾਂ \'ਚ ਪਾ ਕੇ, ਮੋਰ ਵੀ ਸਜਾਇਆ ਏ ll,,
ਆਓ ਬਾਬਾ/ਨਾਥ ਜੀ, ਤੁਹਾਡਾ ਆਸਣ,,,,,,,,,,,,,,,,,

ਨਾਮ ਤੇਰੇ ਦੀ ਬਾਬਾ, ਜੋਤ ਜਗਾ ਕੇ ਮੈਂ l
ਸ਼ਰਧਾ ਦੇ ਨਾਲ ਤੇਰੀ, ਆਰਤੀ ਵੀ ਗਾਵਾਂ ਮੈਂ ll
*ਓ \'ਮੋਰ ਚੜ੍ਹ ਆਜਾ ਐਨੀ, ਦੇਰ ਕਿਓਂ ਲਗਾਈ ਏ ll,,
ਆਓ ਬਾਬਾ/ਨਾਥ ਜੀ, ਤੁਹਾਡਾ ਆਸਣ,,,,,,,,,,,,,,,,,

ਮਾਤਾ ਰਤਨੋ ਦਾ ਜਿਵੇਂ, ਕਰਜ਼ ਚੁਕਾਇਆ ਤੈਂ l
ਸੰਗਤਾਂ ਆਵਾਜ਼ ਮਾਰੀ, ਮੋਰ ਚੜ੍ਹ ਆਇਆ ਸੈਂ ll
*ਓ \'ਭਗਤ ਵੀ ਹੈ ਲਾਲ ਤੇਰਾ, ਓਹਨੂੰ ਕਿਓਂ ਭੁਲਾਇਆ ਏ ll,,
ਆਓ ਬਾਬਾ/ਨਾਥ ਜੀ, ਤੁਹਾਡਾ ਆਸਣ,,,,,,,,,,,,,,,,,

ਅਪਲੋਡਰ- ਅਨਿਲਰਾਮੂਰਤੀਭੋਪਾਲ

Immerse Yourself in Melodious Bhajans / Aartis

Discover videos, songs and lyrics that connect to you spiritually

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

View All

Unveiling Connected Deities

Discover the Spiritual Tapestry of Related Deities

Skanda

Skanda

Skanda | God of War, Warrior God, Son of Shiva

Narasimha

Narasimha

Narasimha | Avatar, Protector & Incarnation

Kalkin

Kalkin

Kalkin | Avatar, Destroyer & Preserver

Lakshmi

Lakshmi

Lakshmi | Goddess of Wealth, Fortune & Prosperity

Prajapati

Prajapati

Prajapati | Creator God, Vedic God & Vedic Rituals

Jagannatha

Jagannatha

Jagannatha | Ratha Yatra, Puri, India

View All

Discover Sacred Temples

Embark on a Spiritual Journey Through Related Temples

Sita Ram Mandir

Sita Ram Mandir

Hatwas, Madhya Pradesh

Jeen Mata Ji Mandir

Jeen Mata Ji Mandir

Meghsar, Rajasthan

Maa Kali Temple

Maa Kali Temple

Gurugram, Haryana

Hanuman mander

Hanuman mander

Madhya Pradesh

Shiv Temple

Shiv Temple

Rewari, Haryana

ખોડીયાર માં

ખોડીયાર માં

Devaliya, Gujarat

View All
Searches leading to this page
आओ बाबा जी bhajan | आओ बाबा जी bhajan in Hindi | आओ बाबा जी devotional song | आओ बाबा जी bhajan lyrics | आओ बाबा जी bhajan youtube | आओ बाबा जी bhajan online | आओ बाबा जी religious song | आओ बाबा जी bhajan for meditation
Other related searches
ਬਾਬਾ ਬਾਲਕ ਨਾਥ ਦਾ ਮੇਲਾ religious song | बाबा जी मेरी आस ना तोड़ो bhajan in Hindi | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan youtube | बाबा जी मेरी आस ना तोड़ो bhajan lyrics | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan | बाबा जी मेरी आस ना तोड़ो bhajan for meditation | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ devotional song | ਬਾਬਾ ਬਾਲਕ ਨਾਥ ਦਾ ਮੇਲਾ bhajan | बाबा जी मेरी आस ना तोड़ो bhajan | ਬਾਬਾ ਬਾਲਕ ਨਾਥ ਦਾ ਮੇਲਾ bhajan in Hindi | ਬਾਬਾ ਬਾਲਕ ਨਾਥ ਦਾ ਮੇਲਾ bhajan for meditation | बाबा जी मेरी आस ना तोड़ो bhajan online | बाबा जी मेरी आस ना तोड़ो religious song | बाबा जी मेरी आस ना तोड़ो devotional song | ਬਾਬਾ ਬਾਲਕ ਨਾਥ ਦਾ ਮੇਲਾ bhajan online | ਬਾਬਾ ਬਾਲਕ ਨਾਥ ਦਾ ਮੇਲਾ devotional song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan online | बाबा जी मेरी आस ना तोड़ो bhajan youtube | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan lyrics | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan in Hindi | ਬਾਬਾ ਬਾਲਕ ਨਾਥ ਦਾ ਮੇਲਾ bhajan youtube | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ religious song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan for meditation | ਬਾਬਾ ਬਾਲਕ ਨਾਥ ਦਾ ਮੇਲਾ bhajan lyrics
Similar Bhajans
ਬਾਬਾ ਬਾਲਕ ਨਾਥ ਦਾ ਮੇਲਾਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾबाबा जी मेरी आस ना तोड़ोਬਾਰੀ ਬਰਸੀ ਖਟਨ ਗਿਆ ਸੀਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠਮੰਦੇ ਬੋਲ ਬੋਲੇ ਰਤਨੋ