The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

अज्ज पै गई तेरी लोड़ | In Hindi

Video
Audio
Lyrics
Video PlaceholderVideo Play Icon
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
एथर परबत उधर परबत,
विच परबत दे रोड
बाबा पौनाहारिया
अज पै गई तेरी लोड
हो बाबा दुधाधारिया
अज पै गई तेरी लोड

विच पहाड़ी डेरा तेरा
मैं ता नाम ध्यावा तेरा
हो तेरे बिना न होर
बाबा पौनाहारिया ...........

विच दुनिया दे नाम निराला
दे जा सहनु मस्त प्याला
हो आ जाए तेरी लोर
बाबा पौनाहारिया ...........


पौनाहारी केह्न्दे तेनु
याद सतावे तेरी मेनू
हो आजा लै के मोर
बाबा पौनाहारीया
अज पै गई तेरी लोड
हो बाबा दुधाधारीआ
अज पै गई तेरी लोड

बाबा चिमटे वालेया
अज पै गई तेरी लोड
हो बाबा बोह्डा वालेया
अज पै गई तेरी लोड
बाबा पाऊआ वालिया
अज पै गई तेरी लोड
हो बाबा गाऊआ वालेया
अज पै गई तेरी लोड

ਐਧਰ ਪਰਬਤ ਓਧਰ ਪਰਬਤ,
ਵਿੱਚ ਪਰਬਤ ਦੇ ਰੋੜ ll,
ਬਾਬਾ ਪੌਣਾਹਾਰੀਆ,
ਅੱਜ ਪੈ ਗਈ ਤੇਰੀ ਲੋੜ,
ਹੋ ਬਾਬਾ ਦੁੱਧਾਧਾਰੀਆ,
ਅੱਜ ਪੈ ਗਈ ਤੇਰੀ ਲੋੜ ll

^ਵਿੱਚ ਪਹਾੜੀ ਡੇਰਾ ਤੇਰਾ,
ਮੈਂ ਤਾ ਨਾਮ ਧਿਆਵਾਂ ਤੇਰਾ ll
ਹੋ ਤੇਰੇ ਬਿਨਾਂ ਨਾ ਹੋਰ,  
ਬਾਬਾ ਪੌਣਾਹਾਰੀਆ,,,,,,,,,,,,,,,,,

^ਵਿੱਚ ਦੁਨੀਆਂ ਦੇ ਨਾਮ ਨਿਰਾਲਾ,
ਦੇ ਜਾ ਸਾਨੂੰ ਮਸਤ ਪਿਆਲਾ ll
ਹੋ ਆ ਜਾਏ ਤੇਰੀ ਲੋਰ,
ਬਾਬਾ ਪੌਣਾਹਾਰੀਆ,,,,,,,,,,,,,,,,,

^ਪੌਣਾਹਾਰੀ ਕਹਿੰਦੇ ਤੈਨੂੰ,
ਯਾਦ ਸਤਾਵੇ ਤੇਰੀ ਮੈਨੂੰ ll
ਹੋ ਆਜਾ ਲੈ ਕੇ ਮੋਰ,
ਬਾਬਾ ਪੌਣਾਹਾਰੀਆ,
ਅੱਜ ਪੈ ਗਈ ਤੇਰੀ ਲੋੜ,
ਹੋ ਬਾਬਾ ਦੁੱਧਾਧਾਰੀਆ,
ਅੱਜ ਪੈ ਗਈ ਤੇਰੀ ਲੋੜ l

ਬਾਬਾ ਚਿਮਟੇ ਵਾਲਿਆ,
ਅੱਜ ਪੈ ਗਈ ਤੇਰੀ ਲੋੜ,
ਹੋ ਬਾਬਾ ਬੋਹੜਾਂ ਵਾਲਿਆ,
ਅੱਜ ਪੈ ਗਈ ਤੇਰੀ ਲੋੜ l
ਬਾਬਾ ਪਊਆਂ ਵਾਲਿਆ,
ਅੱਜ ਪੈ ਗਈ ਤੇਰੀ ਲੋੜ,
ਹੋ ਬਾਬਾ ਗਊਆਂ ਵਾਲਿਆ,
ਅੱਜ ਪੈ ਗਈ ਤੇਰੀ ਲੋੜ l
ਅਪਲੋਡਰ- ਅਨਿਲਰਾਮੂਰਤੀਭੋਪਾਲ

Immerse Yourself in Melodious Bhajans / Aartis

Discover videos, songs and lyrics that connect to you spiritually

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

View All

Unveiling Connected Deities

Discover the Spiritual Tapestry of Related Deities

Mitra

Mitra

Mitra | Vedic Deity, Solar Deity, Protector

Skanda

Skanda

Skanda | God of War, Warrior God, Son of Shiva

Varuna

Varuna

Varuna | Vedic God, Hinduism, Sky God

Brahma

Brahma

Brahma | Creator, Preserver & Destroyer

Balarama

Balarama

Balarama | Avatar, Brother & Warrior

Parvati

Parvati

Parvati | Shakti, Shiva’s Consort & Mother Goddess

View All

Discover Sacred Temples

Embark on a Spiritual Journey Through Related Temples

Sitla Mandir

Sitla Mandir

Jalandhar, Punjab

Sri Radhe Krishna Temple

Sri Radhe Krishna Temple

Pratappura, Gujarat

SHAHID PJSJSINGH Temple

SHAHID PJSJSINGH Temple

Modran, Rajasthan

Siya Ram Manas Mandir Ganesh Sirsiya

Siya Ram Manas Mandir Ganesh Sirsiya

Bahuara Mani, Bihar

Shree Gaukarneshwar Mahadev Mandir

Shree Gaukarneshwar Mahadev Mandir

Vinoba Bhave Nagar, Rajasthan

Shiv Temple.

Shiv Temple.

Thanesar, Haryana

View All
Searches leading to this page
अज्ज पै गई तेरी लोड़ bhajan | अज्ज पै गई तेरी लोड़ bhajan in Hindi | अज्ज पै गई तेरी लोड़ devotional song | अज्ज पै गई तेरी लोड़ bhajan lyrics | अज्ज पै गई तेरी लोड़ bhajan youtube | अज्ज पै गई तेरी लोड़ bhajan online | अज्ज पै गई तेरी लोड़ religious song | अज्ज पै गई तेरी लोड़ bhajan for meditation
Other related searches
ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan youtube | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan lyrics | ਬਾਬਾ ਬਾਲਕ ਨਾਥ ਦਾ ਮੇਲਾ bhajan youtube | ਬਾਬਾ ਬਾਲਕ ਨਾਥ ਦਾ ਮੇਲਾ devotional song | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ religious song | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ devotional song | ਮੰਦੇ ਬੋਲ ਬੋਲੇ ਰਤਨੋ devotional song | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan in Hindi | ਮੰਦੇ ਬੋਲ ਬੋਲੇ ਰਤਨੋ religious song | ਮੰਦੇ ਬੋਲ ਬੋਲੇ ਰਤਨੋ bhajan online | ਮੰਦੇ ਬੋਲ ਬੋਲੇ ਰਤਨੋ bhajan youtube | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan online | ਮੰਦੇ ਬੋਲ ਬੋਲੇ ਰਤਨੋ bhajan lyrics | ਬਾਬਾ ਬਾਲਕ ਨਾਥ ਦਾ ਮੇਲਾ bhajan | ਮੰਦੇ ਬੋਲ ਬੋਲੇ ਰਤਨੋ bhajan in Hindi | ਬਾਬਾ ਬਾਲਕ ਨਾਥ ਦਾ ਮੇਲਾ bhajan lyrics | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan for meditation | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan | ਮੰਦੇ ਬੋਲ ਬੋਲੇ ਰਤਨੋ bhajan | ਬਾਬਾ ਬਾਲਕ ਨਾਥ ਦਾ ਮੇਲਾ bhajan in Hindi | ਮੰਦੇ ਬੋਲ ਬੋਲੇ ਰਤਨੋ bhajan for meditation | ਬਾਬਾ ਬਾਲਕ ਨਾਥ ਦਾ ਮੇਲਾ bhajan for meditation | ਬਾਬਾ ਬਾਲਕ ਨਾਥ ਦਾ ਮੇਲਾ bhajan online | ਬਾਬਾ ਬਾਲਕ ਨਾਥ ਦਾ ਮੇਲਾ religious song
Similar Bhajans
ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠਬਾਬਾ ਬਾਲਕ ਨਾਥ ਦਾ ਮੇਲਾਮੰਦੇ ਬੋਲ ਬੋਲੇ ਰਤਨੋਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾਬਾਰੀ ਬਰਸੀ ਖਟਨ ਗਿਆ ਸੀबाबा जी मेरी आस ना तोड़ो