The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

बाबा जी दी शोभा | In Hindi

Video
Audio
Lyrics
Video PlaceholderVideo Play Icon
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
ਬਾਬਾ ਜੀ ਦੀ, ਸ਼ੋਭਾ ਜੋ, ਸਵੇਰੇ ਉੱਠ ਗਾਣਗੇ ll
ਮੰਗੀਆਂ, ਮੁਰਾਦਾਂ ਓਹ ਤਾਂ, ਬਾਬੇ ਕੋਲੋਂ ਪਾਣਗੇ*,,,  
ਬਾਬਾ ਜੀ ਦੀ, ਸ਼ੋਭਾ ਜੋ, ਸਵੇਰੇ ਉੱਠ ਗਾਣਗੇ ll
                                                 ( ਜੀ )
ਸੌਂਪ ਦਿੱਤੀ, ਜਿੰਦ ਜੀਹਨੇ, \"ਬਾਬਾ ਪੌਣਾਹਾਰੀ ਨੂੰ\" l
ਆਪਣਾ, ਬਣਾਇਆ ਜੀਹਨੇ, \'\'ਜੋਗੀ ਦੁੱਧਾਧਾਰੀ ਨੂੰ\" ll
ਚੱਕਰ, ਚੌਰਾਸੀ ਵਾਲੇ, ਆਪੇ ਕੱਟੇ ਜਾਣਗੇ*,,,
ਬਾਬਾ ਜੀ ਦੀ, ਸ਼ੋਭਾ ਜੋ,,,,,,,,,,,,,,,,,,,,,,,,,,
                                                 ( ਜੀ )
ਜੋਗੀ ਦੇ, ਦਵਾਰੇ ਉੱਤੇ, \"ਡੇਰਾ ਜੀਹਨੇ ਲਾ ਲਿਆ\" l
ਜੱਗ ਵਿੱਚ, ਜੀਵਨ ਓਹਨੇ, \"ਸਫ਼ਲ ਬਣਾ ਲਿਆ\" ll
ਗੀਤ, ਓਸ ਆਦਮੀ ਦੇ, ਸਾਰੇ ਫ਼ਿਰ ਜਾਣਗੇ*,,,
ਬਾਬਾ ਜੀ ਦੀ, ਸ਼ੋਭਾ ਜੋ,,,,,,,,,,,,,,,,,,,,,,,,,,
                                       ( ਜੀ )
ਭਗਤਾਂ ਦਾ, ਕੰਮ ਸਦਾ, \"ਦੁੱਖੜੇ ਸਹਾਰਨਾ\" l
ਸੁਪਨੇ ਦੇ, ਵਿੱਚ  ਵੀ ਨਾ, \"ਬਾਬੇ ਨੂੰ ਬਿਸਾਰਨਾ\" ll
ਭਵ, ਸਾਗਰ ਵਿੱਚੋਂ, ਆਪੇ ਤਰ ਜਾਣਗੇ*,,,
ਬਾਬਾ ਜੀ ਦੀ, ਸ਼ੋਭਾ ਜੋ,,,,,,,,,,,,,,,,,,,,,,,,,,
                                              ( ਜੀ )
ਦੁਨੀਆਂ, ਦੇ ਵਿੱਚ ਤੇਰਾ, \"ਮਨ ਕਿਓਂ ਹੈ ਡੋਲ੍ਹਦਾ\" l
ਮੋਹ ਵਾਲੇ, ਜਾਲ ਅੰਦਰ, \"ਕਾਇਆ ਕਿਓਂ ਤੂੰ ਰੋਲ਼ਦਾ\" ll
ਕੈਲਾਸ਼, ਨਾਥ ਵਾਂਗੂ ਤੇਰੀ, ਲਾਜ਼ ਓਹ ਬਚਾਉਣਗੇ*,,,
ਬਾਬਾ ਜੀ ਦੀ, ਸ਼ੋਭਾ ਜੋ,,,,,,,,,,,,,,,,,,,,,,,,,,

ਅਪਲੋਡਰ- ਅਨਿਰਾਮੂਰਤੀਭੋਪਾਲ

Immerse Yourself in Melodious Bhajans / Aartis

Discover videos, songs and lyrics that connect to you spiritually

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

View All

Unveiling Connected Deities

Discover the Spiritual Tapestry of Related Deities

Skanda

Skanda

Skanda | God of War, Warrior God, Son of Shiva

Narasimha

Narasimha

Narasimha | Avatar, Protector & Incarnation

Kalkin

Kalkin

Kalkin | Avatar, Destroyer & Preserver

Lakshmi

Lakshmi

Lakshmi | Goddess of Wealth, Fortune & Prosperity

Prajapati

Prajapati

Prajapati | Creator God, Vedic God & Vedic Rituals

Jagannatha

Jagannatha

Jagannatha | Ratha Yatra, Puri, India

View All

Discover Sacred Temples

Embark on a Spiritual Journey Through Related Temples

Sita Ram Mandir

Sita Ram Mandir

Hatwas, Madhya Pradesh

Jeen Mata Ji Mandir

Jeen Mata Ji Mandir

Meghsar, Rajasthan

Maa Kali Temple

Maa Kali Temple

Gurugram, Haryana

Hanuman mander

Hanuman mander

Madhya Pradesh

Shiv Temple

Shiv Temple

Rewari, Haryana

ખોડીયાર માં

ખોડીયાર માં

Devaliya, Gujarat

View All
Searches leading to this page
बाबा जी दी शोभा bhajan | बाबा जी दी शोभा bhajan in Hindi | बाबा जी दी शोभा devotional song | बाबा जी दी शोभा bhajan lyrics | बाबा जी दी शोभा bhajan youtube | बाबा जी दी शोभा bhajan online | बाबा जी दी शोभा religious song | बाबा जी दी शोभा bhajan for meditation
Other related searches
ਬਾਬਾ ਬਾਲਕ ਨਾਥ ਦਾ ਮੇਲਾ religious song | ਬਾਰੀ ਬਰਸੀ ਖਟਨ ਗਿਆ ਸੀ bhajan lyrics | ਬਾਬਾ ਬਾਲਕ ਨਾਥ ਦਾ ਮੇਲਾ bhajan | ਬਾਰੀ ਬਰਸੀ ਖਟਨ ਗਿਆ ਸੀ bhajan online | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ devotional song | ਬਾਬਾ ਬਾਲਕ ਨਾਥ ਦਾ ਮੇਲਾ bhajan for meditation | ਬਾਰੀ ਬਰਸੀ ਖਟਨ ਗਿਆ ਸੀ religious song | ਬਾਰੀ ਬਰਸੀ ਖਟਨ ਗਿਆ ਸੀ bhajan in Hindi | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan in Hindi | ਬਾਰੀ ਬਰਸੀ ਖਟਨ ਗਿਆ ਸੀ bhajan | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan lyrics | ਬਾਰੀ ਬਰਸੀ ਖਟਨ ਗਿਆ ਸੀ bhajan youtube | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan youtube | ਬਾਰੀ ਬਰਸੀ ਖਟਨ ਗਿਆ ਸੀ devotional song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan for meditation | ਬਾਬਾ ਬਾਲਕ ਨਾਥ ਦਾ ਮੇਲਾ bhajan in Hindi | ਬਾਬਾ ਬਾਲਕ ਨਾਥ ਦਾ ਮੇਲਾ bhajan online | ਬਾਬਾ ਬਾਲਕ ਨਾਥ ਦਾ ਮੇਲਾ bhajan lyrics | ਬਾਬਾ ਬਾਲਕ ਨਾਥ ਦਾ ਮੇਲਾ bhajan youtube | ਬਾਬਾ ਬਾਲਕ ਨਾਥ ਦਾ ਮੇਲਾ devotional song | ਬਾਰੀ ਬਰਸੀ ਖਟਨ ਗਿਆ ਸੀ bhajan for meditation | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ religious song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan online
Similar Bhajans
ਬਾਬਾ ਬਾਲਕ ਨਾਥ ਦਾ ਮੇਲਾਬਾਰੀ ਬਰਸੀ ਖਟਨ ਗਿਆ ਸੀਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠਮੰਦੇ ਬੋਲ ਬੋਲੇ ਰਤਨੋबाबा जी मेरी आस ना तोड़ो