The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

बाबा जी तेरे दर्शन नूं | In Hindi

Video
Audio
Lyrics
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
लेंन मुरादा ले फर्यादा,
तिल फूल नाल लाइयाँ ,
बाबा जी तेरे दर्शन नु,
दर्शन नु संगता गुफा ते आइयाँ,
बाबा जी तेरे दर्शन नु,
दर्शन नु चल के संगता आइयाँ,
बाबा जी तेरे दर्शन नु,

गुण तेरे ने गौन्दियां संगता,
संगता नु चड गैयाँ रंगता,
मिठियां मिठिया लेन मुरादा बाबे तो,
झोलियाँ आन फेलैयाँ,
बाबा जी तेरे दर्शन नु,....

धन जोगी तेरी धन कमाई,
साडी भी तू आस पुजाई,
साड़े हर इक रोग वालेया,
तेरे कोल दवाई
बाबा जी तेरे दर्शन नु,.......

अपने भगता नु चरनी ला लो,
मुरदा नाल साड़ी झोलियाँ भर दो,
करो रहमत सदा संगत उते,
तेरियां ऐ वड़ेआइयाँ ,
बाबा जी तेरे दर्शन नु,

मोर सवारी करके आओ,
आम वाला पला सहनु बी फ्डाओ,
भगता नु आ के दर्श दिखाओ,
दर तेरे ते अखियाँ विछाइया,
बाबा जी तेरे दर्शन नु,

ਲੈਣ ਮੁਰਾਦਾਂ, ਲੈ ਫਰਿਆਦਾਂ xll
ਤਿੱਲ ਫੁੱਲ ਨਾਲ ਲਿਆਈਆਂ,
ਬਾਬਾ ਜੀ ਤੇਰੇ ਦਰਸ਼ਨ ਨੂੰ,
ਦਰਸ਼ਨ ਨੂੰ, ਸੰਗਤਾਂ ਗੁਫਾ ਤੇ ਆਈਆਂ,
ਬਾਬਾ ਜੀ ਤੇਰੇ ਦਰਸ਼ਨ ਨੂੰ l
ਦਰਸ਼ਨ ਨੂੰ, ਚੱਲ ਕੇ ਸੰਗਤਾਂ ਆਈਆਂ,
ਜੋਗੀ ਜੀ ਤੇਰੇ ਦਰਸ਼ਨ ਨੂੰ l

ਗੁਣ ਤੇਰੇ ਨੇ, ਗਾਉਂਦੀਆਂ ਸੰਗਤਾਂ
ਸੰਗਤਾਂ ਨੂੰ ਚੜ੍ਹ, ਗਈਆਂ ਰੰਗਤਾਂ ll
ਮਿੱਠੀਆਂ ਲੈਣ, ਮੁਰਾਦਾਂ ਬਾਬੇ ਤੋਂ ll,
ਝੋਲੀਆਂ ਆਣ ਫੈਲਾਈਆਂ,
ਬਾਬਾ ਜੀ ਤੇਰੇ ਦਰਸ਼ਨ ਨੂੰ l
ਦਰਸ਼ਨ ਨੂੰ, ਸੰਗਤਾਂ ਗੁਫਾ ਤੇ ਆਈਆਂ,
ਬਾਬਾ ਜੀ ਤੇਰੇ ਦਰਸ਼ਨ ਨੂੰ l
ਦਰਸ਼ਨ ਨੂੰ, ਚੱਲ ਕੇ ਸੰਗਤਾਂ ਆਈਆਂ,
ਜੋਗੀ ਜੀ ਤੇਰੇ ਦਰਸ਼ਨ ਨੂੰ l

ਧੰਨ ਜੋਗੀ ਤੇਰੀ, ਧੰਨ ਕਮਾਈ  
ਸਾਡੀ ਵੀ ਤੂੰ, ਆਸ ਪੁਜਾਈਂ ll
ਸਾਡੇ ਹਰ ਇੱਕ, ਰੋਗ ਵਾਲੀਆਂ ll,
ਤੇਰੇ ਕੋਲ ਦਵਾਈਆਂ,
ਬਾਬਾ ਜੀ ਤੇਰੇ ਦਰਸ਼ਨ ਨੂੰ l
ਦਰਸ਼ਨ ਨੂੰ, ਸੰਗਤਾਂ ਗੁਫਾ ਤੇ ਆਈਆਂ,
ਬਾਬਾ ਜੀ ਤੇਰੇ ਦਰਸ਼ਨ ਨੂੰ l
ਦਰਸ਼ਨ ਨੂੰ, ਚੱਲ ਕੇ ਸੰਗਤਾਂ ਆਈਆਂ,
ਬਾਬਾ ਜੀ ਤੇਰੇ ਦਰਸ਼ਨ ਨੂੰ l

ਆਪਣੇ ਭਗਤਾਂ ਨੂੰ, ਚਰਣੀ ਲਾ ਲਓ
ਮੁਰਾਦਾਂ ਨਾਲ ਸਾਡੀ, ਝੋਲੀਆਂ ਭਰ ਦਿਓ ll
ਕਰੋ ਰਹਿਮਤ ਸਦਾ, ਸੰਗਤ ਉੱਤੇ ll,
ਤੇਰੀਆਂ ਏ ਵਡਿਆਈਆਂ,
ਬਾਬਾ ਜੀ ਤੇਰੇ ਦਰਸ਼ਨ ਨੂੰ l
ਦਰਸ਼ਨ ਨੂੰ, ਸੰਗਤਾਂ ਗੁਫਾ ਤੇ ਆਈਆਂ,
ਬਾਬਾ ਜੀ ਤੇਰੇ ਦਰਸ਼ਨ ਨੂੰ l
ਦਰਸ਼ਨ ਨੂੰ, ਚੱਲ ਕੇ ਸੰਗਤਾਂ ਆਈਆਂ,
ਬਾਬਾ ਜੀ ਤੇਰੇ ਦਰਸ਼ਨ ਨੂੰ l

ਮੋਰ ਸਵਾਰੀ, ਕਰਕੇ ਆਓ
ਨਾਮ ਵਾਲਾ ਪੱਲਾ, ਸਾਨੂੰ ਵੀ ਫੜ੍ਹਾਓ ll
ਭਗਤਾਂ ਨੂੰ ਆ ਕੇ, ਦਰਸ ਦਿਖਾਓ ll,
ਦਰ ਤੇਰੇ ਤੇ ਅੱਖੀਆਂ ਵਿਛਾਈਆਂ,
ਬਾਬਾ ਜੀ ਤੇਰੇ ਦਰਸ਼ਨ ਨੂੰ l
ਦਰਸ਼ਨ ਨੂੰ, ਸੰਗਤਾਂ ਗੁਫਾ ਤੇ ਆਈਆਂ,
ਬਾਬਾ ਜੀ ਤੇਰੇ ਦਰਸ਼ਨ ਨੂੰ l
ਦਰਸ਼ਨ ਨੂੰ, ਚੱਲ ਕੇ ਸੰਗਤਾਂ ਆਈਆਂ,
ਬਾਬਾ ਜੀ ਤੇਰੇ ਦਰਸ਼ਨ ਨੂੰ l
ਅਪਲੋਡਰ- ਅਨਿਲ ਰਾਮੂਰਤੀ ਭੋਪਾਲ

Immerse Yourself in Melodious Bhajans / Aartis

Discover videos, songs and lyrics that connect to you spiritually

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

View All

Unveiling Connected Deities

Discover the Spiritual Tapestry of Related Deities

Lakshmi

Lakshmi

Lakshmi | Goddess of Wealth, Fortune & Prosperity

Matsya

Matsya

Matsya | Avatar, Fish God & Incarnation

Brahma

Brahma

Brahma | Creator, Preserver & Destroyer

Vishnu

Vishnu

Vishnu | Hindu deity

Vishvakarman

Vishvakarman

Vishvakarman | God of Creation, Craftsmen & Architects

Indra

Indra

Indra | Hindu God of War, Rain & Thunder

View All

Discover Sacred Temples

Embark on a Spiritual Journey Through Related Temples

हनुमान संकट मोचन मन्दिर

हनुमान संकट मोचन मन्दिर

Rajepur Uparhar, Uttar Pradesh

Sant Kabir Temple

Sant Kabir Temple

Hisar, Haryana

Hari Baba Mandir

Hari Baba Mandir

Shivpuri, Uttar Pradesh

Sai Baba Mandir

Sai Baba Mandir

Patti Khas, Uttar Pradesh

Jay Mataji Ka Mandir

Jay Mataji Ka Mandir

Jodhpur, Rajasthan

Shiva Temple Mander

Shiva Temple Mander

Sikar, Rajasthan

View All
Searches leading to this page
बाबा जी तेरे दर्शन नूं bhajan | बाबा जी तेरे दर्शन नूं bhajan in Hindi | बाबा जी तेरे दर्शन नूं devotional song | बाबा जी तेरे दर्शन नूं bhajan lyrics | बाबा जी तेरे दर्शन नूं bhajan youtube | बाबा जी तेरे दर्शन नूं bhajan online | बाबा जी तेरे दर्शन नूं religious song | बाबा जी तेरे दर्शन नूं bhajan for meditation
Other related searches
ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ religious song | ਬਾਬਾ ਬਾਲਕ ਨਾਥ ਦਾ ਮੇਲਾ bhajan | ਬਾਬਾ ਬਾਲਕ ਨਾਥ ਦਾ ਮੇਲਾ bhajan in Hindi | बाबा जी मेरी आस ना तोड़ो devotional song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan lyrics | ਬਾਬਾ ਬਾਲਕ ਨਾਥ ਦਾ ਮੇਲਾ bhajan youtube | ਬਾਬਾ ਬਾਲਕ ਨਾਥ ਦਾ ਮੇਲਾ devotional song | बाबा जी मेरी आस ना तोड़ो bhajan online | बाबा जी मेरी आस ना तोड़ो bhajan for meditation | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan in Hindi | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan | ਬਾਬਾ ਬਾਲਕ ਨਾਥ ਦਾ ਮੇਲਾ bhajan for meditation | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan online | बाबा जी मेरी आस ना तोड़ो religious song | ਬਾਬਾ ਬਾਲਕ ਨਾਥ ਦਾ ਮੇਲਾ religious song | बाबा जी मेरी आस ना तोड़ो bhajan in Hindi | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ devotional song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan for meditation | ਬਾਬਾ ਬਾਲਕ ਨਾਥ ਦਾ ਮੇਲਾ bhajan lyrics | ਬਾਬਾ ਬਾਲਕ ਨਾਥ ਦਾ ਮੇਲਾ bhajan online | बाबा जी मेरी आस ना तोड़ो bhajan youtube | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan youtube | बाबा जी मेरी आस ना तोड़ो bhajan | बाबा जी मेरी आस ना तोड़ो bhajan lyrics
Similar Bhajans
ਬਾਬਾ ਬਾਲਕ ਨਾਥ ਦਾ ਮੇਲਾबाबा जी मेरी आस ना तोड़ोਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾਮੰਦੇ ਬੋਲ ਬੋਲੇ ਰਤਨੋਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠਬਾਰੀ ਬਰਸੀ ਖਟਨ ਗਿਆ ਸੀ