The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

बख्शनहारा दातिया | In Hindi

Video
Audio
Lyrics
Video PlaceholderVideo Play Icon
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
बेड़ी बने ला के दूर किनारा दातेया,
मैं हां भुलन्हारा तू बख्शनहारा दातेया,

ना वेखी साइयां मेरे ऐब गुनाहा वल तू,
फड के बांहों कर दे चंगियाँ राहा वल  नु,
तेनु कहंदे जग दा तारण हारा दातेया,
मैं हां भुलन्हारा तू बख्शनहारा दातेया,

तू चाहे राजे नु दाता रंक बना देवे,
तेरी मर्जी मंगते नु भी तख़्त बिठा देवे,
तहियो कहंदे तेरा खेड न्यारा दातेया,
मैं हां भुलन्हारा तू बख्शनहारा दातेया,

नज़र मेहर दी करके दाता रहम कमा देवी,
बीने वालिये नू भी कागो हंस बना देवी,
पिंके नु ता हरदम तेरा सहारा दातिया,
मैं हां भुलन्हारा तू बख्शनहारा दातेया,


ਬੇੜੀ ਬੰਨ੍ਹੇ ਲਾ ਦੇ ਦੂਰ, ਕਿਨਾਰਾ ਦਾਤਿਆ ll,
ਮੈਂ ਹਾਂ ਭੁੱਲਣਹਾਰਾ, ਤੂੰ ਬਖਸ਼ਣਹਾਰਾ ਦਾਤਿਆ xll

ਨਾ ਵੇਖੀ ਸਾਈਆਂ ਮੇਰੇ, ਐਬ ਗੁਨਾਹਾਂ ਵੱਲ ਤੂੰ,
ਫੜ੍ਹ ਕੇ ਬਾਂਹੋ ਕਰ ਦੇ, ਚੰਗਿਆਂ ਰਾਹਾਂ ਵੱਲ ਨੂੰ ll
ਤੈਨੂੰ ਕਹਿੰਦੇ ਜੱਗ ਦਾ ਤਾਰਣ,ਹਾਰਾ ਦਾਤਿਆ,
ਮੈਂ ਹਾਂ ਭੁੱਲਣਹਾਰਾ, ਤੂੰ ਬਖਸ਼ਣਹਾਰਾ ਦਾਤਿਆ xll

ਤੂੰ ਚਾਹੇ ਰਾਜੇ ਨੂੰ ਦਾਤਾ, ਰੰਕ ਬਣਾ ਦੇਵੇਂ,
ਤੇਰੀ ਮਰਜ਼ੀ ਮੰਗਤੇ ਨੂੰ ਵੀ, ਤਖ਼ਤ ਬਿਠਾ ਦੇਵੇਂ ll
ਤਾਹੀਓਂ ਕਹਿੰਦੇ ਤੇਰਾ ਖ਼ੇਡ, ਨਿਆਰਾ ਦਾਤਿਆ,
ਮੈਂ ਹਾਂ ਭੁੱਲਣਹਾਰਾ, ਤੂੰ ਬਖਸ਼ਣਹਾਰਾ ਦਾਤਿਆ xll

ਨਜ਼ਰ ਮੇਹਰ ਦੀ ਕਰਕੇ ਦਾਤਾ, ਰਹਿਮ ਕਮਾ ਦੇਵੀਂ,
ਬੀਨੇ ਵਾਲੀਏ ਨੂੰ ਵੀ ਕਾਗੋਂ, ਹੰਸ ਬਣਾ ਦੇਵੀਂ ll
ਪਿੰਕੇ  ਨੂੰ ਤਾਂ ਹਰਦਮ ਤੇਰਾ, ਸਹਾਰਾ ਦਾਤਿਆ,
ਮੈਂ ਹਾਂ ਭੁੱਲਣਹਾਰਾ, ਤੂੰ ਬਖਸ਼ਣਹਾਰਾ ਦਾਤਿਆ xll
ਤੂੰ ਬਖਸ਼ਣਹਾਰਾ ਦਾਤਿਆ,,,,,,,,,,,,,,,,,,,,,
ਅਪਲੋਡਰ- ਅਨਿਲ ਰਾਮੂਰਤੀ ਭੋਪਾਲ

Immerse Yourself in Melodious Bhajans / Aartis

Discover videos, songs and lyrics that connect to you spiritually

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

View All

Unveiling Connected Deities

Discover the Spiritual Tapestry of Related Deities

Vishvakarman

Vishvakarman

Vishvakarman | God of Creation, Craftsmen & Architects

Krishna

Krishna

Krishna | Story, Meaning, Description, & Legends

Surya

Surya

Surya | God, Meaning, & Hinduism

Narasimha

Narasimha

Narasimha | Avatar, Protector & Incarnation

Vishnu

Vishnu

Vishnu | Hindu deity

Harihara

Harihara

Harihara | Vishnu-Shiva, Avatar & Supreme God

View All

Discover Sacred Temples

Embark on a Spiritual Journey Through Related Temples

Nevri Mandir

Nevri Mandir

Bhopal, Madhya Pradesh

Bhadrakali Temple

Bhadrakali Temple

Bhaderkali, Himachal Pradesh

Sagas Ji Maharaj,Temple

Sagas Ji Maharaj,Temple

Sandpur, Rajasthan

Maa Tara Patanti

Maa Tara Patanti

Chong, Himachal Pradesh

Guru Jasnath ji Temple

Guru Jasnath ji Temple

Jaydoo, Rajasthan

Swami Rameshwaranandji Ashram

Swami Rameshwaranandji Ashram

Khimliya, Gujarat

View All
Searches leading to this page
बख्शनहारा दातिया bhajan | बख्शनहारा दातिया bhajan in Hindi | बख्शनहारा दातिया devotional song | बख्शनहारा दातिया bhajan lyrics | बख्शनहारा दातिया bhajan youtube | बख्शनहारा दातिया bhajan online | बख्शनहारा दातिया religious song | बख्शनहारा दातिया bhajan for meditation
Other related searches
ਮੰਦੇ ਬੋਲ ਬੋਲੇ ਰਤਨੋ bhajan | ਮੰਦੇ ਬੋਲ ਬੋਲੇ ਰਤਨੋ bhajan youtube | ਬਾਬਾ ਬਾਲਕ ਨਾਥ ਦਾ ਮੇਲਾ bhajan online | ਬਾਰੀ ਬਰਸੀ ਖਟਨ ਗਿਆ ਸੀ religious song | ਬਾਬਾ ਬਾਲਕ ਨਾਥ ਦਾ ਮੇਲਾ devotional song | ਬਾਬਾ ਬਾਲਕ ਨਾਥ ਦਾ ਮੇਲਾ bhajan in Hindi | ਬਾਰੀ ਬਰਸੀ ਖਟਨ ਗਿਆ ਸੀ devotional song | ਬਾਬਾ ਬਾਲਕ ਨਾਥ ਦਾ ਮੇਲਾ bhajan lyrics | ਮੰਦੇ ਬੋਲ ਬੋਲੇ ਰਤਨੋ bhajan in Hindi | ਮੰਦੇ ਬੋਲ ਬੋਲੇ ਰਤਨੋ devotional song | ਮੰਦੇ ਬੋਲ ਬੋਲੇ ਰਤਨੋ bhajan lyrics | ਮੰਦੇ ਬੋਲ ਬੋਲੇ ਰਤਨੋ bhajan online | ਬਾਰੀ ਬਰਸੀ ਖਟਨ ਗਿਆ ਸੀ bhajan for meditation | ਬਾਬਾ ਬਾਲਕ ਨਾਥ ਦਾ ਮੇਲਾ bhajan | ਮੰਦੇ ਬੋਲ ਬੋਲੇ ਰਤਨੋ religious song | ਬਾਰੀ ਬਰਸੀ ਖਟਨ ਗਿਆ ਸੀ bhajan lyrics | ਬਾਬਾ ਬਾਲਕ ਨਾਥ ਦਾ ਮੇਲਾ bhajan youtube | ਬਾਬਾ ਬਾਲਕ ਨਾਥ ਦਾ ਮੇਲਾ bhajan for meditation | ਬਾਰੀ ਬਰਸੀ ਖਟਨ ਗਿਆ ਸੀ bhajan youtube | ਬਾਬਾ ਬਾਲਕ ਨਾਥ ਦਾ ਮੇਲਾ religious song | ਬਾਰੀ ਬਰਸੀ ਖਟਨ ਗਿਆ ਸੀ bhajan in Hindi | ਮੰਦੇ ਬੋਲ ਬੋਲੇ ਰਤਨੋ bhajan for meditation | ਬਾਰੀ ਬਰਸੀ ਖਟਨ ਗਿਆ ਸੀ bhajan | ਬਾਰੀ ਬਰਸੀ ਖਟਨ ਗਿਆ ਸੀ bhajan online
Similar Bhajans
ਮੰਦੇ ਬੋਲ ਬੋਲੇ ਰਤਨੋਬਾਰੀ ਬਰਸੀ ਖਟਨ ਗਿਆ ਸੀਬਾਬਾ ਬਾਲਕ ਨਾਥ ਦਾ ਮੇਲਾबाबा जी मेरी आस ना तोड़ोਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ