The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

ਬਾਰਾਂ ਸਾਲਾਂ ਦੀਆ ਲੱਸੀਆਂ ਤੇ ਰੋਟੀਆਂ | In Hindi

Video
Audio
Lyrics
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
ਆ ਲੈ ਮਾਏਂ ਸਾਂਭ ਰਤਨੋ
ਬਾਰਾਂ ਸਾਲਾਂ ਦੀਆ ਲੱਸੀਆਂ ਤੇ ਰੋਟੀਆਂ, ਆ ਲੈ ਮਾਏਂ ਸਾਂਭ ਰਤਨੋ

ਬੋਹੜ ਥੱਲੇ ਬਹਿ ਕੇ ਓ ਮਾਤਾ ਲਿਆ ਨਾਮ ਰੱਬ ਦਾ
ਭਗਤਾਂ ਤੇ ਫੱਕਰਾਂ ਨੂੰ ਏਹੀਓ ਕੰਮ ਫੱਬਦਾ
ਓ ਗੱਲਾਂ ਦੱਸਾਂਗਾ ਪੁਜਾਈ ਨਾਲ ਮੋਟੀਆਂ, ਆ ਲੈ ਮਾਏਂ ਸਾਂਭ ਰਤਨੋ
ਬਾਰਾਂ ਸਾਲਾਂ ਦੀਆ ਲੱਸੀਆਂ ਤੇ ਰੋਟੀਆਂ, ਆ ਲੈ ਮਾਏਂ ਸਾਂਭ ਰਤਨੋ

ਭੁੱਖਾ ਰਹਿ ਕੇ ਮਾਤਾ ਓ ਗਊਆਂ ਤੇਰੀਆ ਮੈਂ ਚਾਰੀਆਂ
ਫੇਰ ਵੀ ਤੂੰ ਮਈਆ ਮੈਨੂ ਬੋਲੀਆਂ ਹੀ ਮਾਰੀਆਂ
ਹੁਣ ਚਾਰਾਂਗਾ ਨਾ ਤੇਰੀਆਂ ਮੈਂ ਝੋਟੀਆ, ਆ ਲੈ ਮਾਏਂ ਸਾਂਭ ਰਤਨੋ
ਬਾਰਾਂ ਸਾਲਾਂ ਦੀਆ ਲੱਸੀਆਂ ਤੇ ਰੋਟੀਆਂ, ਆ ਲੈ ਮਾਏਂ ਸਾਂਭ ਰਤਨੋ

ਫਰਜ਼ ਸੀ ਤੇਰਾ ਜੇਹੜਾ ਦਿਤਾ ਓਹ ਨਿਭਾਈ
ਛੱਡ ਮੇਰਾ ਪੱਲਾ ਓ ਮਾਤਾ ਘਰ ਆਪਣੇ ਜਾਈ
ਓ ਗੱਲਾਂ ਕੀਤੀਆਂ ਤੂੰ ਸਾਡੇ ਨਾਲ ਖੋਟੀਆਂ, ਆ ਲੈ ਮਾਏਂ ਸਾਂਭ ਰਤਨੋ
ਬਾਰਾਂ ਸਾਲਾਂ ਦੀਆ ਲੱਸੀਆਂ ਤੇ ਰੋਟੀਆਂ, ਆ ਲੈ ਮਾਏਂ ਸਾਂਭ ਰਤਨੋ

Immerse Yourself in Melodious Bhajans / Aartis

Discover videos, songs and lyrics that connect to you spiritually

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

View All

Unveiling Connected Deities

Discover the Spiritual Tapestry of Related Deities

Durga

Durga

Durga | Goddess, Personality, & Story

Hanuman

Hanuman

Hanuman | Hindu Monkey God, Ramayana Character

Ardhanarishvara

Ardhanarishvara

Ardhanarishvara | Androgynous Form, Shiva-Shakti & Hinduism

Agni

Agni

Agni | Vedic Deity, Fire God, Hinduism

Lokapāla

Lokapāla

Lokapala | Definition & Facts

Ayyappan

Ayyappan

Ayyappan | Hinduism, Sabarimala, Lord Vishnu

View All

Discover Sacred Temples

Embark on a Spiritual Journey Through Related Temples

Aarya Samaj

Aarya Samaj

Delhi, Delhi

बरखण्डी धाम

बरखण्डी धाम

Jhunjhunu, Rajasthan

Shiv Mandir & Baba Rajpuri Mandir

Shiv Mandir & Baba Rajpuri Mandir

Julani Khera, Haryana

Rajaram ji Temple

Rajaram ji Temple

Khetlawas, Rajasthan

Durga Mandir

Durga Mandir

Khudaganj, Bihar

Shri shyam mandir

Shri shyam mandir

Majri, Haryana

View All
Searches leading to this page
ਬਾਰਾਂ ਸਾਲਾਂ ਦੀਆ ਲੱਸੀਆਂ ਤੇ ਰੋਟੀਆਂ bhajan | ਬਾਰਾਂ ਸਾਲਾਂ ਦੀਆ ਲੱਸੀਆਂ ਤੇ ਰੋਟੀਆਂ bhajan in Hindi | ਬਾਰਾਂ ਸਾਲਾਂ ਦੀਆ ਲੱਸੀਆਂ ਤੇ ਰੋਟੀਆਂ devotional song | ਬਾਰਾਂ ਸਾਲਾਂ ਦੀਆ ਲੱਸੀਆਂ ਤੇ ਰੋਟੀਆਂ bhajan lyrics | ਬਾਰਾਂ ਸਾਲਾਂ ਦੀਆ ਲੱਸੀਆਂ ਤੇ ਰੋਟੀਆਂ bhajan youtube | ਬਾਰਾਂ ਸਾਲਾਂ ਦੀਆ ਲੱਸੀਆਂ ਤੇ ਰੋਟੀਆਂ bhajan online | ਬਾਰਾਂ ਸਾਲਾਂ ਦੀਆ ਲੱਸੀਆਂ ਤੇ ਰੋਟੀਆਂ religious song | ਬਾਰਾਂ ਸਾਲਾਂ ਦੀਆ ਲੱਸੀਆਂ ਤੇ ਰੋਟੀਆਂ bhajan for meditation
Other related searches
ਬਾਰੀ ਬਰਸੀ ਖਟਨ ਗਿਆ ਸੀ bhajan | ਬਾਰੀ ਬਰਸੀ ਖਟਨ ਗਿਆ ਸੀ bhajan lyrics | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ religious song | ਬਾਰੀ ਬਰਸੀ ਖਟਨ ਗਿਆ ਸੀ bhajan in Hindi | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ religious song | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan | ਬਾਰੀ ਬਰਸੀ ਖਟਨ ਗਿਆ ਸੀ bhajan for meditation | ਬਾਰੀ ਬਰਸੀ ਖਟਨ ਗਿਆ ਸੀ devotional song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan for meditation | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ devotional song | ਬਾਰੀ ਬਰਸੀ ਖਟਨ ਗਿਆ ਸੀ bhajan youtube | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan online | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan lyrics | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan for meditation | ਬਾਰੀ ਬਰਸੀ ਖਟਨ ਗਿਆ ਸੀ religious song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan in Hindi | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan in Hindi | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ devotional song | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan youtube | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan youtube | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan lyrics | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan | ਬਾਰੀ ਬਰਸੀ ਖਟਨ ਗਿਆ ਸੀ bhajan online | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan online
Similar Bhajans
ਬਾਰੀ ਬਰਸੀ ਖਟਨ ਗਿਆ ਸੀਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾਬਾਬਾ ਬਾਲਕ ਨਾਥ ਦਾ ਮੇਲਾਮੰਦੇ ਬੋਲ ਬੋਲੇ ਰਤਨੋबाबा जी मेरी आस ना तोड़ो