The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

ਬਾਰੀ ਬਰਸੀ ਖਟਨ ਗਿਆ ਸੀ | In Hindi

Video
Audio
Lyrics
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |
ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||
ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ ||

ਸੰਗ ਸ਼ਾਹਤਲਾਈਆ ਜਾਂਦੇ ਤੇ ਉਚੀ ਜੈਕਾਰੇ ਲਾਂਦੇ |
ਜਦ ਡਗਾ ਢੋਲ ਤੇ ਵਜਦਾ ਤੇ ਰਲਮਿਲ ਭੰਗੜੇ ਪਾਉਂਦੇ ||
ਭਗਤਾਂ ਨੇ ਬਾਬਾ ਜੀ ਦੇ ਦਰ ਮਲ ਲਏ,
ਮਾਲ ਲਏ ਦਰ ਮਲ ਲਏ ਮਲ ਲਏ ||

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦੇ ਛੈਣੇ |
ਬਾਬੇ ਪਰਉਪਕਾਰ ਜੋ ਕੀਤੇ ਕੇਆ ਬਾਤਾਂ ਕੇਆ ਕਹਨੇ ||
ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ ||

ਕਈ ਕੈਂਦੇ ਦੁਧਾਧਾਰੀ ਕਈ ਆਖਣ ਪੌਣਾਹਾਰੀ |
ਗਾ ਔਨ੍ਸਰ ਦਾ ਦੁੱਦ ਚੋ ਕੇ ਲਾਵੇ ਮੋਰ ਜੇ ਜਦੋ ਉਡਾਰੀ ||
ਮਨ ਗਏ ਬਾਬਾ ਜੀ ਦੀ ਸ਼ਕਤੀ ਨੂੰ,
ਮਨ ਗਏ ਸ਼ਕਤੀ ਨੂੰ ਮਨ ਗਏ ||

ਜੋਸ਼ੀਲੇ ਭਗਤ ਨੇ ਰੋਟ ਚੜਾਉਂਦੇ ਪੂਰੀਆ ਰੀਜਾ ਲਾਕੇ |
ਹੁੰਦੀਆ ਪੂਰਿਆ ਆਸਾਂ ਨੇ ਜਦ ਚਲ ਕੇ ਜਾਣ ਚੜਾ ਕੇ ||
ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ ||

Immerse Yourself in Melodious Bhajans / Aartis

Discover videos, songs and lyrics that connect to you spiritually

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

View All

Unveiling Connected Deities

Discover the Spiritual Tapestry of Related Deities

Indra

Indra

Indra | Hindu God of War, Rain & Thunder

Saptamatrika

Saptamatrika

Saptamatrika | Goddesses, Hinduism, Worship

Parvati

Parvati

Parvati | Shakti, Shiva’s Consort & Mother Goddess

Yama

Yama

Yama | Ruler of Dead, Judge of Souls & Lord of Dharma

Brahma

Brahma

Brahma | Creator, Preserver & Destroyer

Lakshmi

Lakshmi

Lakshmi | Goddess of Wealth, Fortune & Prosperity

View All

Discover Sacred Temples

Embark on a Spiritual Journey Through Related Temples

Teja Ji Mandir

Teja Ji Mandir

Jaipur, Rajasthan

Baba Bajrang Bali Mandir

Baba Bajrang Bali Mandir

Haryana

Temple Of Krishna

Temple Of Krishna

Shri Mohangarh, Rajasthan

mata mandir

mata mandir

Chhindwara, Madhya Pradesh

BHRAMAN DHARMSHALA

BHRAMAN DHARMSHALA

Palwal, Haryana

Kaali Maa Mandir

Kaali Maa Mandir

Satna, Madhya Pradesh

View All
Searches leading to this page
ਬਾਰੀ ਬਰਸੀ ਖਟਨ ਗਿਆ ਸੀ bhajan | ਬਾਰੀ ਬਰਸੀ ਖਟਨ ਗਿਆ ਸੀ bhajan in Hindi | ਬਾਰੀ ਬਰਸੀ ਖਟਨ ਗਿਆ ਸੀ devotional song | ਬਾਰੀ ਬਰਸੀ ਖਟਨ ਗਿਆ ਸੀ bhajan lyrics | ਬਾਰੀ ਬਰਸੀ ਖਟਨ ਗਿਆ ਸੀ bhajan youtube | ਬਾਰੀ ਬਰਸੀ ਖਟਨ ਗਿਆ ਸੀ bhajan online | ਬਾਰੀ ਬਰਸੀ ਖਟਨ ਗਿਆ ਸੀ religious song | ਬਾਰੀ ਬਰਸੀ ਖਟਨ ਗਿਆ ਸੀ bhajan for meditation
Other related searches
ਬਾਰੀ ਬਰਸੀ ਖਟਨ ਗਿਆ ਸੀ bhajan in Hindi | ਮੰਦੇ ਬੋਲ ਬੋਲੇ ਰਤਨੋ bhajan | ਬਾਰੀ ਬਰਸੀ ਖਟਨ ਗਿਆ ਸੀ religious song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan | ਬਾਰੀ ਬਰਸੀ ਖਟਨ ਗਿਆ ਸੀ bhajan for meditation | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan online | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ devotional song | ਮੰਦੇ ਬੋਲ ਬੋਲੇ ਰਤਨੋ devotional song | ਬਾਰੀ ਬਰਸੀ ਖਟਨ ਗਿਆ ਸੀ devotional song | ਮੰਦੇ ਬੋਲ ਬੋਲੇ ਰਤਨੋ bhajan online | ਮੰਦੇ ਬੋਲ ਬੋਲੇ ਰਤਨੋ bhajan lyrics | ਮੰਦੇ ਬੋਲ ਬੋਲੇ ਰਤਨੋ bhajan for meditation | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan for meditation | ਬਾਰੀ ਬਰਸੀ ਖਟਨ ਗਿਆ ਸੀ bhajan online | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan lyrics | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan youtube | ਬਾਰੀ ਬਰਸੀ ਖਟਨ ਗਿਆ ਸੀ bhajan | ਮੰਦੇ ਬੋਲ ਬੋਲੇ ਰਤਨੋ bhajan in Hindi | ਮੰਦੇ ਬੋਲ ਬੋਲੇ ਰਤਨੋ bhajan youtube | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ religious song | ਬਾਰੀ ਬਰਸੀ ਖਟਨ ਗਿਆ ਸੀ bhajan lyrics | ਮੰਦੇ ਬੋਲ ਬੋਲੇ ਰਤਨੋ religious song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan in Hindi | ਬਾਰੀ ਬਰਸੀ ਖਟਨ ਗਿਆ ਸੀ bhajan youtube
Similar Bhajans
ਬਾਰੀ ਬਰਸੀ ਖਟਨ ਗਿਆ ਸੀਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾਮੰਦੇ ਬੋਲ ਬੋਲੇ ਰਤਨੋਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠबाबा जी मेरी आस ना तोड़ोਬਾਬਾ ਬਾਲਕ ਨਾਥ ਦਾ ਮੇਲਾ