The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

चढ़ गई नाम खुमारी मैनू चढ़ गई | In Hindi

Video
Audio
Lyrics
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
चढ़ गई नाम खुमारी मैनू,
चढ़ गई नाम खुमारी,
कमली रमली जोगन रोगन,
कर गया इक जोगी,
मैनू चढ़ गयी......

कोई दवा ना होवे जिसदी,
लगया रोग निराला,
नाम जोगी दा ले के मैनू,
दे दो जहर प्याला,
उसदे नाम दी बुटी सखियो,
सब रोगा ते भारी,
चढ़ गयी नाम खुमारी मैनू,
चढ़ गयी नाम खुमारी......

जिसदे नाम दी मैं हाँ जोगन,
ओ है जंगला दा वासी,
आके अपना दर्श दिखा दे,
मर ना जावा प्यासी,
कुंडला वाले जोगी नू कह दो,
ओ जीतया मैं हारी,
चढ़ गयी नाम खुमारी मैनू,
चढ़ गयी नाम खुमारी......

चाँद सितारे स्वर्ग नजारे,
कुछ ना मैनू भावे,
झल्ला होके दिल ऐ पुकारे,
इको नगमा गावे,
एक पासे मेरा जोगी प्यारा,
दूजे दुनिया सारी,
चढ़ गयी नाम खुमारी मैनू,
चढ़ गयी नाम खुमारी......

नाम खुमारी चढ़ गई ऐसी,
आप ही रोवा हँसा,
‘सागर’ दिल दा हाल अपना,
आ मैं तैनू दसा,
मिल जावे जे सोहना जोगी,
जावा वारी वारी,
चढ़ गयी नाम खुमारी मैनू,
चढ़ गयी नाम खुमारी.......

Immerse Yourself in Melodious Bhajans / Aartis

Discover videos, songs and lyrics that connect to you spiritually

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

View All

Unveiling Connected Deities

Discover the Spiritual Tapestry of Related Deities

Kali

Kali

Kali | Hindu Goddess of Time, Change & Empowerment

Lakshmi

Lakshmi

Lakshmi | Goddess of Wealth, Fortune & Prosperity

Shiva

Shiva

Shiva | Definition, Forms, God, Symbols, Meaning, & Facts

Shashthi

Shashthi

Shashthi | Mother of Skanda, Protector of Children, Fertility Goddess

Nataraja

Nataraja

Nataraja | Shiva, Cosmic Dance & Symbolism

Sarasvati

Sarasvati

Sarasvati | Definition, Depictions, Worship, & River

View All

Discover Sacred Temples

Embark on a Spiritual Journey Through Related Temples

Gopinath ji temple

Gopinath ji temple

Dhasook, Rajasthan

Malwana Dham Hanumanji

Malwana Dham Hanumanji

Dhani Mansukh, Haryana

Baba Bhramchari Maharaj Mandir

Baba Bhramchari Maharaj Mandir

Sehore, Haryana

Khodiyar Temple

Khodiyar Temple

Valetva, Gujarat

Hanuman Temple

Hanuman Temple

Kota, Rajasthan

Shree Parshuram Mandir

Shree Parshuram Mandir

Panipat, Haryana

View All
Searches leading to this page
चढ़ गई नाम खुमारी मैनू चढ़ गई bhajan | चढ़ गई नाम खुमारी मैनू चढ़ गई bhajan in Hindi | चढ़ गई नाम खुमारी मैनू चढ़ गई devotional song | चढ़ गई नाम खुमारी मैनू चढ़ गई bhajan lyrics | चढ़ गई नाम खुमारी मैनू चढ़ गई bhajan youtube | चढ़ गई नाम खुमारी मैनू चढ़ गई bhajan online | चढ़ गई नाम खुमारी मैनू चढ़ गई religious song | चढ़ गई नाम खुमारी मैनू चढ़ गई bhajan for meditation
Other related searches
ਮੰਦੇ ਬੋਲ ਬੋਲੇ ਰਤਨੋ bhajan youtube | ਮੰਦੇ ਬੋਲ ਬੋਲੇ ਰਤਨੋ bhajan online | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan youtube | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan | ਮੰਦੇ ਬੋਲ ਬੋਲੇ ਰਤਨੋ bhajan lyrics | बाबा जी मेरी आस ना तोड़ो bhajan online | बाबा जी मेरी आस ना तोड़ो bhajan | ਮੰਦੇ ਬੋਲ ਬੋਲੇ ਰਤਨੋ devotional song | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan lyrics | बाबा जी मेरी आस ना तोड़ो devotional song | बाबा जी मेरी आस ना तोड़ो religious song | बाबा जी मेरी आस ना तोड़ो bhajan lyrics | ਮੰਦੇ ਬੋਲ ਬੋਲੇ ਰਤਨੋ bhajan in Hindi | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ religious song | ਮੰਦੇ ਬੋਲ ਬੋਲੇ ਰਤਨੋ bhajan | ਮੰਦੇ ਬੋਲ ਬੋਲੇ ਰਤਨੋ religious song | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan online | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan for meditation | बाबा जी मेरी आस ना तोड़ो bhajan for meditation | ਮੰਦੇ ਬੋਲ ਬੋਲੇ ਰਤਨੋ bhajan for meditation | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan in Hindi | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ devotional song | बाबा जी मेरी आस ना तोड़ो bhajan in Hindi | बाबा जी मेरी आस ना तोड़ो bhajan youtube
Similar Bhajans
ਮੰਦੇ ਬੋਲ ਬੋਲੇ ਰਤਨੋਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠबाबा जी मेरी आस ना तोड़ोਬਾਬਾ ਬਾਲਕ ਨਾਥ ਦਾ ਮੇਲਾਬਾਰੀ ਬਰਸੀ ਖਟਨ ਗਿਆ ਸੀਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ