The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

धूणा ला के | In Hindi

Video
Audio
Lyrics
Video PlaceholderVideo Play Icon
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
ਆਜਾ ਵੇ, ਆਜਾ ਇੱਕ ਵਾਰੀ, ਬਾਬਾ ਕਾਹਤੋਂ, ਕਰਦਾ ਏਂ ਦੇਰੀ ll
ਰੋਟ ਬਣਾ ਕੇ, ਧੂਫ਼ ਧੁਖਾ ਕੇ, ਤੇਰੇ ਨਾਂਅ ਦੀ ਮਸਤੀ ਲੈਂਦੇ ਨੇ,
ਪੰਜ ਸੱਤ ਤੇਰੇ, ਦਾਸ ਜੋਗੀਆ, ਤੇਰਾ ਧੂਣਾ ਲਾ ਕੇ ਬਹਿੰਦੇ ਨੇ ll
ਪੰਜ ਸੱਤ ਤੇਰੇ, ਦਾਸ ਜੋਗੀਆ,,,,,,

ਧੂਣੇ ਵਿੱਚ, ਤੇਰੇ ਦੇਸੀ ਘਿਓ ਦੇ, ਭਰ ਭਰ ਚਮਚੇ ਪਾਉਂਦੇ ਨੇ l
ਮੋਰ ਸਵਾਰੀ, ਕਰਕੇ ਆਜਾ, ਤੈਨੂੰ ਅੱਜ ਬੁਲਾਉਂਦੇ ਨੇ ll
ਤੇਰੇ ਬਿਨ ਸਾਡਾ, ਦਿਲ ਨਹੀਂ ਲੱਗਦਾ, ਸੌਂਹ ਖਾ ਕੇ ਏਹ ਕਹਿੰਦੇ ਨੇ,,,
ਪੰਜ ਸੱਤ ਤੇਰੇ, ਦਾਸ ਜੋਗੀਆ,,,,,,,,,,,,,,,,,,,,,,,,

ਨਾਂਅ ਲੈ ਕੇ, ਤੇਰੀ ਚੱਕ ਭਬੂਤੀ, ਮੱਥੇ ਦੇ ਨਾਲ ਲਾ ਬੈਠੇ l
ਸਿੰਗੀਆਂ ਵਾਲਿਆ, ਧੁਰ ਅੰਦਰੋਂ, ਅਸੀਂ ਪਿਆਰ ਤੇਰੇ ਨਾਲ ਪਾ ਬੈਠੇ l
ਧੂਣੇ ਵਾਲਿਆ, ਧੁਰ ਅੰਦਰੋਂ, ਅਸੀਂ ਪਿਆਰ ਤੇਰੇ ਨਾਲ ਪਾ ਬੈਠੇ l
ਬਾਲ੍ਹੀ ਦੂਰੀ, ਜ਼ਰ ਨੀ ਹੁੰਦੀ, ਤੇਰੇ ਭੁਲੇਖੇ ਪੈਂਦੇ ਨੇ,,,
ਪੰਜ ਸੱਤ ਤੇਰੇ, ਦਾਸ ਜੋਗੀਆ,,,,,,,,,,,,,,,,,,,,,,,,

ਥੋੜੀ ਲੱਕੜ, ਚੰਦਨ ਦੀ ਆ, ਥੋੜੀਆਂ ਲੱਕੜਾਂ ਅੰਬ ਦੀਆਂ l
ਝੂਠੀਆਂ ਰੂਹਾਂ, ਗੁਫ਼ਾ ਤੇਰੀ ਤੇ, ਦੇਖੀਆਂ ਆ ਕੇ ਕੰਬਦੀਆਂ ll
ਕਰਮਾਂ ਵਾਲੇ, ਦੀਦ ਤੇਰੀ ਦਾ, ਰੱਜ ਨਜ਼ਾਰਾ ਲੈਂਦੇ ਨੇ,,,
ਪੰਜ ਸੱਤ ਤੇਰੇ, ਦਾਸ ਜੋਗੀਆ,,,,,,,,,,,,,,,,,,,,,,,,

ਜੀ ਭਰਕੇ, ਅੱਜ ਕਰਨੇ ਦਰਸ਼ਨ, ਬਾਬਾ ਤੇਰੀਆਂ ਸੰਗਤਾਂ ਨੇ l
ਸਭ ਦੇ ਤਨ ਮਨ, ਚੜ੍ਹੀਆਂ ਤੱਕ ਲੈ, ਤੇਰੇ ਨਾਂਅ ਦੀਆਂ ਰੰਗਤਾਂ ਨੇ ll
ਪਿਰਤੀ ਹੁਣੀ, ਲਾ ਕੇ ਜੈਕਾਰੇ, ਤੇਰੀ ਮਹਿਮਾ ਗਾਉਂਦੇ ਰਹਿੰਦੇ ਨੇ,,,
ਪੰਜ ਸੱਤ ਤੇਰੇ, ਦਾਸ ਜੋਗੀਆ,,,,,,,,,,,,,,,,,,,,,,,,

ਅਪਲੋਡਰ- ਅਨਿਲਰਾਮੂਰਤੀਭੋਪਾਲ

Immerse Yourself in Melodious Bhajans / Aartis

Discover videos, songs and lyrics that connect to you spiritually

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

View All

Unveiling Connected Deities

Discover the Spiritual Tapestry of Related Deities

Kali

Kali

Kali | Hindu Goddess of Time, Change & Empowerment

Lakshmi

Lakshmi

Lakshmi | Goddess of Wealth, Fortune & Prosperity

Shiva

Shiva

Shiva | Definition, Forms, God, Symbols, Meaning, & Facts

Shashthi

Shashthi

Shashthi | Mother of Skanda, Protector of Children, Fertility Goddess

Nataraja

Nataraja

Nataraja | Shiva, Cosmic Dance & Symbolism

Sarasvati

Sarasvati

Sarasvati | Definition, Depictions, Worship, & River

View All

Discover Sacred Temples

Embark on a Spiritual Journey Through Related Temples

Gopinath ji temple

Gopinath ji temple

Dhasook, Rajasthan

Malwana Dham Hanumanji

Malwana Dham Hanumanji

Dhani Mansukh, Haryana

Baba Bhramchari Maharaj Mandir

Baba Bhramchari Maharaj Mandir

Sehore, Haryana

Khodiyar Temple

Khodiyar Temple

Valetva, Gujarat

Hanuman Temple

Hanuman Temple

Kota, Rajasthan

Shree Parshuram Mandir

Shree Parshuram Mandir

Panipat, Haryana

View All
Searches leading to this page
धूणा ला के bhajan | धूणा ला के bhajan in Hindi | धूणा ला के devotional song | धूणा ला के bhajan lyrics | धूणा ला के bhajan youtube | धूणा ला के bhajan online | धूणा ला के religious song | धूणा ला के bhajan for meditation
Other related searches
ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan | ਬਾਬਾ ਬਾਲਕ ਨਾਥ ਦਾ ਮੇਲਾ bhajan youtube | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan for meditation | ਬਾਬਾ ਬਾਲਕ ਨਾਥ ਦਾ ਮੇਲਾ devotional song | ਬਾਰੀ ਬਰਸੀ ਖਟਨ ਗਿਆ ਸੀ bhajan for meditation | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan in Hindi | ਬਾਬਾ ਬਾਲਕ ਨਾਥ ਦਾ ਮੇਲਾ bhajan | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ devotional song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan youtube | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan lyrics | ਬਾਰੀ ਬਰਸੀ ਖਟਨ ਗਿਆ ਸੀ bhajan youtube | ਬਾਬਾ ਬਾਲਕ ਨਾਥ ਦਾ ਮੇਲਾ religious song | ਬਾਬਾ ਬਾਲਕ ਨਾਥ ਦਾ ਮੇਲਾ bhajan lyrics | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan online | ਬਾਬਾ ਬਾਲਕ ਨਾਥ ਦਾ ਮੇਲਾ bhajan online | ਬਾਰੀ ਬਰਸੀ ਖਟਨ ਗਿਆ ਸੀ bhajan in Hindi | ਬਾਰੀ ਬਰਸੀ ਖਟਨ ਗਿਆ ਸੀ religious song | ਬਾਰੀ ਬਰਸੀ ਖਟਨ ਗਿਆ ਸੀ bhajan | ਬਾਰੀ ਬਰਸੀ ਖਟਨ ਗਿਆ ਸੀ bhajan lyrics | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ religious song | ਬਾਬਾ ਬਾਲਕ ਨਾਥ ਦਾ ਮੇਲਾ bhajan in Hindi | ਬਾਰੀ ਬਰਸੀ ਖਟਨ ਗਿਆ ਸੀ bhajan online | ਬਾਰੀ ਬਰਸੀ ਖਟਨ ਗਿਆ ਸੀ devotional song | ਬਾਬਾ ਬਾਲਕ ਨਾਥ ਦਾ ਮੇਲਾ bhajan for meditation
Similar Bhajans
ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾਬਾਰੀ ਬਰਸੀ ਖਟਨ ਗਿਆ ਸੀਬਾਬਾ ਬਾਲਕ ਨਾਥ ਦਾ ਮੇਲਾਮੰਦੇ ਬੋਲ ਬੋਲੇ ਰਤਨੋਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠबाबा जी मेरी आस ना तोड़ो