The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

दुःख कटे जांदे ने गुफा ते पौनाहारी दे | In Hindi

Video
Audio
Lyrics
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
भर लवो झोलियाँ जी भर लवो झोलियाँ,
वंडदा मुरादा अज जोगी पौनाहारीया,
सदा खुले रहंदे ने दुआरे दुधाधारी दे,
दुःख कटे जांदे ने गुफा ते पौनाहारी दे,

भरे ने भंडारे जोगी दे दर कोई थोड न,
बाबे जेहा दानी कोई जग उते होर न,
तहियो ता लगदे जयकारे सिंगियाँ वाले दे,
दुःख कटे जांदे ने ...

बड़े बड़े जानी आ के दान बाबे तो मंगदे,
उचियाँ उचियाँ शाना वाले शान जोगी तो मंगदे,
बन गये ने भगत प्यारे चिमटे वाले दे.
दुःख कटे जांदे ...

महिमा जोगी दी कवि लिखे गला सचियाँ,
प्रीता भगता ने पाइयां जोगी ने नाल पकियां,
जेहना ने तक ले सहारे धुनें वाले दे,
दुःख कटे जांदे ने ...


ਭਰ ਲਵੋ ਝੋਲੀਆਂ ਜੀ, ਭਰ ਲਵੋ ਝੋਲੀਆਂ
ਵੰਡਦਾ ਮੁਰਾਦਾਂ ਅੱਜ, ਜੋਗੀ ਪੌਣਾਹਾਰੀਆ  ll
ਸਦਾ ਖੁੱਲੇ ਰਹਿੰਦੇ ਨੇ, ਦਵਾਰੇ ਦੁੱਧਾਧਾਰੀ ਦੇ
ਦੁੱਖ ਕੱਟੇ ਜਾਂਦੇ ll ਨੇ, ਗੁਫਾ ਤੇ ਪੌਣਾਹਾਰੀ ਦੇ,,,,,

ਭਰੇ ਨੇ ਭੰਡਾਰੇ ਜੋਗੀ ਦੇ, ਦਰ ਕੋਈ ਥੋੜ ਨਾ
ਬਾਬੇ ਜੇਹਾ ਦਾਨੀ ਕੋਈ, ਜੱਗ ਉੱਤੇ ਹੋਰ ਨਾ ll
ਤਾਹੀਓਂ ਤਾਂ ਲੱਗਦੇ, ਜੈਕਾਰੇ ਸਿੰਗੀਆਂ ਵਾਲੇ ਦੇ
ਦੁੱਖ ਕੱਟੇ ਜਾਂਦੇ,,,,,,,,,,,,,,,,,,

ਵੱਡੇ ਵੱਡੇ ਦਾਨੀ ਆ ਕੇ, ਦਾਨ ਬਾਬੇ ਤੋਂ ਮੰਗਦੇ
ਉੱਚੀਆਂ ਸ਼ਾਨਾਂ ਵਾਲੇ, ਸ਼ਾਨ ਜੋਗੀ ਤੋਂ ਮੰਗਦੇ ll
ਬਣ ਗਏ ਨੇ ਭਗਤ, ਪਿਆਰੇ ਚਿਮਟੇ ਵਾਲੇ ਦੇ
ਦੁੱਖ ਕੱਟੇ ਜਾਂਦੇ,,,,,,,,,,,,,,,,,,,

ਮਹਿਮਾ ਜੋਗੀ ਦੀ ਕਵੀ, ਲਿਖੇ ਗੱਲਾਂ ਸੱਚੀਆਂ
ਪ੍ਰੀਤਾਂ ਭਗਤਾਂ ਨੇ ਪਾਈਆਂ, ਜੋਗੀ ਦੇ ਨਾਲ ਪੱਕੀਆਂ ll
ਜੇਹਨਾਂ ਨੇ ਤੱਕ ਲਏ, ਸਹਾਰੇ ਧੂਣੇ ਵਾਲੇ ਦੇ
ਦੁੱਖ ਕੱਟੇ ਜਾਂਦੇ,,,,,,,,,,,,,,,,,,,
ਅਪਲੋਡਰ- ਅਨਿਲ ਰਾਮੂਰਤੀ ਭੋਪਾਲ

Immerse Yourself in Melodious Bhajans / Aartis

Discover videos, songs and lyrics that connect to you spiritually

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

View All

Unveiling Connected Deities

Discover the Spiritual Tapestry of Related Deities

Matsya

Matsya

Matsya | Avatar, Fish God & Incarnation

Ayyappan

Ayyappan

Ayyappan | Hinduism, Sabarimala, Lord Vishnu

Skanda

Skanda

Skanda | God of War, Warrior God, Son of Shiva

Balarama

Balarama

Balarama | Avatar, Brother & Warrior

Ardhanarishvara

Ardhanarishvara

Ardhanarishvara | Androgynous Form, Shiva-Shakti & Hinduism

Trimurti

Trimurti

Trimurti | Definition, Meaning, & Facts

View All

Discover Sacred Temples

Embark on a Spiritual Journey Through Related Temples

Baba Gosai Wala

Baba Gosai Wala

Baroda Thuthanbarodathuthian, Haryana

Thakur Ji Mandir

Thakur Ji Mandir

Gangroa, Uttar Pradesh

Kunda Mata Mandir Muhi

Kunda Mata Mandir Muhi

Dilawarpura, Rajasthan

mata mandir

mata mandir

Khandwa, Madhya Pradesh

Chamunda Mataji Temple Chotila

Chamunda Mataji Temple Chotila

Surendranagar, Gujarat

Hanuman Temple(jhunda wale Hanuman)

Hanuman Temple(jhunda wale Hanuman)

Rajasthan

View All
Searches leading to this page
दुःख कटे जांदे ने गुफा ते पौनाहारी दे bhajan | दुःख कटे जांदे ने गुफा ते पौनाहारी दे bhajan in Hindi | दुःख कटे जांदे ने गुफा ते पौनाहारी दे devotional song | दुःख कटे जांदे ने गुफा ते पौनाहारी दे bhajan lyrics | दुःख कटे जांदे ने गुफा ते पौनाहारी दे bhajan youtube | दुःख कटे जांदे ने गुफा ते पौनाहारी दे bhajan online | दुःख कटे जांदे ने गुफा ते पौनाहारी दे religious song | दुःख कटे जांदे ने गुफा ते पौनाहारी दे bhajan for meditation
Other related searches
ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan online | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan | ਬਾਰੀ ਬਰਸੀ ਖਟਨ ਗਿਆ ਸੀ bhajan in Hindi | ਬਾਰੀ ਬਰਸੀ ਖਟਨ ਗਿਆ ਸੀ religious song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan in Hindi | ਬਾਰੀ ਬਰਸੀ ਖਟਨ ਗਿਆ ਸੀ bhajan | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ religious song | ਬਾਰੀ ਬਰਸੀ ਖਟਨ ਗਿਆ ਸੀ bhajan for meditation | ਬਾਬਾ ਬਾਲਕ ਨਾਥ ਦਾ ਮੇਲਾ bhajan | ਬਾਬਾ ਬਾਲਕ ਨਾਥ ਦਾ ਮੇਲਾ religious song | ਬਾਬਾ ਬਾਲਕ ਨਾਥ ਦਾ ਮੇਲਾ bhajan lyrics | ਬਾਬਾ ਬਾਲਕ ਨਾਥ ਦਾ ਮੇਲਾ bhajan online | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan for meditation | ਬਾਰੀ ਬਰਸੀ ਖਟਨ ਗਿਆ ਸੀ bhajan youtube | ਬਾਰੀ ਬਰਸੀ ਖਟਨ ਗਿਆ ਸੀ devotional song | ਬਾਬਾ ਬਾਲਕ ਨਾਥ ਦਾ ਮੇਲਾ bhajan in Hindi | ਬਾਬਾ ਬਾਲਕ ਨਾਥ ਦਾ ਮੇਲਾ bhajan youtube | ਬਾਬਾ ਬਾਲਕ ਨਾਥ ਦਾ ਮੇਲਾ bhajan for meditation | ਬਾਰੀ ਬਰਸੀ ਖਟਨ ਗਿਆ ਸੀ bhajan online | ਬਾਬਾ ਬਾਲਕ ਨਾਥ ਦਾ ਮੇਲਾ devotional song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ devotional song | ਬਾਰੀ ਬਰਸੀ ਖਟਨ ਗਿਆ ਸੀ bhajan lyrics | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan lyrics | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan youtube
Similar Bhajans
ਬਾਰੀ ਬਰਸੀ ਖਟਨ ਗਿਆ ਸੀਬਾਬਾ ਬਾਲਕ ਨਾਥ ਦਾ ਮੇਲਾਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠबाबा जी मेरी आस ना तोड़ोਮੰਦੇ ਬੋਲ ਬੋਲੇ ਰਤਨੋ