The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

गुफा दे विच रहन वालियों | In Hindi

Video
Audio
Lyrics
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
मेरी कखा दी कुली नु भाग ला देयो,
गुफा दे विच रहन वालियों,
मेरे सुते होये भाग जगा देयो,
बोह्डा थले बहन वालेयो
मेरी कखा दी कुली नु भाग ला देयो,
दयोट सिद्ध रहन वालियों,
मेरी कखा दी कुली नु भाग ला देयो,
सचखंड रहन वालयो,

मैं मंगता मैं कुकर दर दा,
मैं सेवक हां तेरे घर दा,
तुसी खैर एह गरीब झोली पा देयो,
गुफा दे विच रहन वालियों,
मेरी कखा दी कुली नु भाग ला देयो,

गुण गावा तेरी ज्योत जगावा,
चरण धुड चुक मथे लावा,
ज्योत नाम वाली दिल च जगा दयो,
गुफा दे विच रहन वालियों,
मेरी कखा दी कुली नु भाग ला देयो,

भगत निमाने चेते करदा,
रखियाँ आसरा तेरे दर दा,
तुसी संगता ते कर्म कमा देयो,
गुफा दे विच रहन वालियों,
मेरी कखा दी कुली नु भाग ला देयो,


ਮੇਰੀ ਕੱਖਾਂ ਦੀ, ਕੁੱਲੀ ਨੂੰ ਭਾਗ ਲਾ ਦਿਓ,
ਗੁਫ਼ਾ ਦੇ ਵਿੱਚ, ਰਹਿਣ ਵਾਲਿਓ ll
ਮੇਰੇ ਸੁੱਤੇ ਹੋਏ, ਭਾਗ ਜਗਾ ਦਿਓ,
ਬੋਹੜਾਂ ਥੱਲੇ, ਬਹਿਣ ਵਾਲਿਓ l
ਮੇਰੀ ਕੱਖਾਂ ਦੀ, ਕੁੱਲੀ ਨੂੰ ਭਾਗ ਲਾ ਦਿਓ,
ਦਿਓਟ ਸਿੱਧ, ਰਹਿਣ ਵਾਲਿਓ l
ਮੇਰੀ ਕੱਖਾਂ ਦੀ, ਕੁੱਲੀ ਨੂੰ ਭਾਗ ਲਾ ਦਿਓ,
ਸੱਚਖੰਡ, ਰਹਿਣ ਵਾਲਿਓ l

ਮੈਂ ਮੰਗਤਾ ਮੈਂ \'\'ਕੂਕਰ ਦਰ ਦਾ\'\'
ਮੈਂ ਸੇਵਕ ਹਾਂ, \'\'ਤੇਰੇ ਘਰ ਦਾ\'\' ll
ਤੁਸੀਂ ਖੈਰ ਏਹ, ਗਰੀਬ ਝੋਲੀ ਪਾ ਦਿਓ,
ਗੁਫ਼ਾ ਦੇ ਵਿੱਚ, ਰਹਿਣ ਵਾਲਿਓ l
ਮੇਰੀ ਕੱਖਾਂ ਦੀ, ਕੁੱਲੀ ਨੂੰ,,,,,,,,,,,,,,,F

ਗੁਣ ਗਾਵਾਂ ਤੇਰੀ, \'\'ਜੋਤ ਜਗਾਵਾਂ\'\'
ਚਰਨ ਧੂੜ ਚੁੱਕ, \'\'ਮੱਥੇ ਲਾਵਾਂ\'\' ll
ਜੋਤ ਨਾਮ ਵਾਲੀ, ਦਿਲ \'ਚ ਜਗਾ ਦਿਓ,
ਗੁਫ਼ਾ ਦੇ ਵਿੱਚ, ਰਹਿਣ ਵਾਲਿਓ l
ਮੇਰੀ ਕੱਖਾਂ ਦੀ, ਕੁੱਲੀ ਨੂੰ,,,,,,,,,,,,,,,F

ਭਗਤ ਨਿਮਾਣਾ, \'\'ਚੇਤੇ ਕਰਦਾ\'\'
ਰੱਖਿਆ ਆਸਰਾ, \'\'ਤੇਰੇ ਦਰ ਦਾ\'\' ll
ਤੁਸੀਂ ਸੰਗਤਾਂ ਤੇ, ਕਰਮ ਕਮਾ ਦਿਓ,
ਗੁਫ਼ਾ ਦੇ ਵਿੱਚ, ਰਹਿਣ ਵਾਲਿਓ l
ਮੇਰੀ ਕੱਖਾਂ ਦੀ, ਕੁੱਲੀ ਨੂੰ,,,,,,,,,,,,,,,F
ਅਪਲੋਡਰ- ਅਨਿਲ ਰਾਮੂਰਤੀ ਭੋਪਾਲ

Immerse Yourself in Melodious Bhajans / Aartis

Discover videos, songs and lyrics that connect to you spiritually

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

View All

Unveiling Connected Deities

Discover the Spiritual Tapestry of Related Deities

Sarasvati

Sarasvati

Sarasvati | Definition, Depictions, Worship, & River

Lokapāla

Lokapāla

Lokapala | Definition & Facts

Mitra

Mitra

Mitra | Vedic Deity, Solar Deity, Protector

Harihara

Harihara

Harihara | Vishnu-Shiva, Avatar & Supreme God

Shashthi

Shashthi

Shashthi | Mother of Skanda, Protector of Children, Fertility Goddess

Lakshmi

Lakshmi

Lakshmi | Goddess of Wealth, Fortune & Prosperity

View All

Discover Sacred Temples

Embark on a Spiritual Journey Through Related Temples

Shri Devi Talab Mandir Jalandhar

Shri Devi Talab Mandir Jalandhar

Laxmi Pura, Punjab

Lord Shiva Temple

Lord Shiva Temple

Kun, Rajasthan

Radha Krishna Temple

Radha Krishna Temple

Chhaprauli, Uttar Pradesh

Tibiwal

Tibiwal

Solan, Himachal Pradesh

Chhipo Ka Chota Mandir

Chhipo Ka Chota Mandir

Chhipa Barod, Rajasthan

Siddh Shri Shani Dev Mandir

Siddh Shri Shani Dev Mandir

Kakaganj, Madhya Pradesh

View All
Searches leading to this page
गुफा दे विच रहन वालियों bhajan | गुफा दे विच रहन वालियों bhajan in Hindi | गुफा दे विच रहन वालियों devotional song | गुफा दे विच रहन वालियों bhajan lyrics | गुफा दे विच रहन वालियों bhajan youtube | गुफा दे विच रहन वालियों bhajan online | गुफा दे विच रहन वालियों religious song | गुफा दे विच रहन वालियों bhajan for meditation
Other related searches
ਬਾਰੀ ਬਰਸੀ ਖਟਨ ਗਿਆ ਸੀ bhajan | ਬਾਰੀ ਬਰਸੀ ਖਟਨ ਗਿਆ ਸੀ bhajan for meditation | ਬਾਰੀ ਬਰਸੀ ਖਟਨ ਗਿਆ ਸੀ religious song | ਬਾਰੀ ਬਰਸੀ ਖਟਨ ਗਿਆ ਸੀ bhajan online | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ religious song | ਬਾਰੀ ਬਰਸੀ ਖਟਨ ਗਿਆ ਸੀ bhajan in Hindi | ਬਾਰੀ ਬਰਸੀ ਖਟਨ ਗਿਆ ਸੀ bhajan lyrics | ਮੰਦੇ ਬੋਲ ਬੋਲੇ ਰਤਨੋ bhajan in Hindi | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan youtube | ਮੰਦੇ ਬੋਲ ਬੋਲੇ ਰਤਨੋ bhajan online | ਮੰਦੇ ਬੋਲ ਬੋਲੇ ਰਤਨੋ bhajan youtube | ਬਾਰੀ ਬਰਸੀ ਖਟਨ ਗਿਆ ਸੀ devotional song | ਮੰਦੇ ਬੋਲ ਬੋਲੇ ਰਤਨੋ bhajan | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ devotional song | ਬਾਰੀ ਬਰਸੀ ਖਟਨ ਗਿਆ ਸੀ bhajan youtube | ਮੰਦੇ ਬੋਲ ਬੋਲੇ ਰਤਨੋ bhajan lyrics | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan for meditation | ਮੰਦੇ ਬੋਲ ਬੋਲੇ ਰਤਨੋ devotional song | ਮੰਦੇ ਬੋਲ ਬੋਲੇ ਰਤਨੋ religious song | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan online | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan in Hindi | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan | ਮੰਦੇ ਬੋਲ ਬੋਲੇ ਰਤਨੋ bhajan for meditation | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan lyrics
Similar Bhajans
ਬਾਰੀ ਬਰਸੀ ਖਟਨ ਗਿਆ ਸੀਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠਮੰਦੇ ਬੋਲ ਬੋਲੇ ਰਤਨੋਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾबाबा जी मेरी आस ना तोड़ोਬਾਬਾ ਬਾਲਕ ਨਾਥ ਦਾ ਮੇਲਾ