The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

जय बाबे दी बोल | In Hindi

Video
Audio
Lyrics
Video PlaceholderVideo Play Icon
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
ਜੈ ਬਾਬੇ ਦੀ ਬੋਲ ਭਗਤਾ, ਜੈ ਬਾਬੇ ਦੀ ਬੋਲ ll
ਜਨਮ ਜਨਮ ਦੇ, ਪਾਪ ਕੱਟਣਗੇ,,, ll,
*ਮਨ ਦਾ ਦਰਪਣ ਖੋਲ੍ਹ,,,
ਜੈ ਬਾਬੇ ਦੀ ਬੋਲ ਭਗਤਾ,,,,,,,,,,,,,,,,

ਜਿੱਥੇ ਜੋਤ, ਜਗੇ ਬਾਬੇ ਦੀ, \"ਬਾਬਾ ਫੇਰਾ ਪਾਵੇ\" l
ਸ਼ਰਧਾ ਨਾਲ, ਜੋ ਰੋਟ ਚੜ੍ਹਾਵੇ, \"ਦੁੱਖ ਕਦੇ ਨਾ ਆਵੇ\"  ll
ਮੋਹ ਮਾਇਆ ਵਿੱਚ, ਫੱਸ ਕੇ ਬੰਦੇ,,, ll,
*ਆਪਣਾ ਆਪ ਨਾ ਰੋਲ਼,,,
ਜੈ ਬਾਬੇ ਦੀ ਬੋਲ ਭਗਤਾ,,,,,,,,,,,,,,,,

ਰੋਗ ਸੋਗ, ਸੰਤਾਪ ਮਿਟਾਵੇ, \"ਬਾਬਾ ਚਿਮਟੇ ਵਾਲਾ\" l
ਸਭ ਭਗਤਾਂ ਦੀ, ਆਸ ਪੁਜਾਵੇ, \"ਸੁੰਦਰ ਗੁਫ਼ਾ ਵਾਲਾ\" ll
ਇੱਕ ਵਾਰੀ ਤੂੰ, ਬੋਲ ਜੈਕਾਰਾ,,, ll,
*ਹੋ ਨਾ ਡਾਂਵਾਂਡੋਲ,,,
ਜੈ ਬਾਬੇ ਦੀ ਬੋਲ ਭਗਤਾ,,,,,,,,,,,,,,,,

ਚਿਮਟੇ ਵਾਲਾ, ਸਿੰਗੀਆਂ ਵਾਲਾ, \"ਬਾਬਾ ਧੂਣੇ ਵਾਲਾ\" l
ਆਪਣੇ ਭਗਤਾਂ, ਦੀ ਕਿਸਮਤ ਦਾ, \"ਜੋਗੀ ਖੋਲ੍ਹੇ ਤਾਲਾ\" ll
ਚਰਨਾਂ ਦਾ, ਚਰਨਾਮਤ ਪੀ ਲੈ,,, ll,
*ਬਹਿ ਚਰਨਾਂ ਦੇ ਕੋਲ,,,
ਜੈ ਬਾਬੇ ਦੀ ਬੋਲ ਭਗਤਾ,,,,,,,,,,,,,,,,

ਸੱਚੀ ਸ਼ਰਧਾ, ਨਾਲ ਜੋ ਭਗਤੋ, \"ਦਰ ਬਾਬੇ ਦੇ ਆਵੇ\" l
ਕੈਲਾਸ਼ ਨਾਥ ਕਹੇ, ਮੂੰਹ ਮੰਗਿਆ ਫ਼ਲ, \"ਬਾਬਾ ਜੀ ਤੋਂ ਪਾਵੇ\" ll
ਏਹ ਜੀਵਨ, ਅਨਮੋਲ ਹੈ ਬੰਦਿਆ,,, ll,
*ਮਿੱਟੀ ਵਿੱਚ ਨਾ ਰੋਲ਼,,,
ਜੈ ਬਾਬੇ ਦੀ ਬੋਲ ਭਗਤਾ,,,,,,,,,,,,,,,,

ਅਪਲੋਡਰ- ਅਨਿਲਰਾਮੂਰਤੀਭੋਪਾਲ

Immerse Yourself in Melodious Bhajans / Aartis

Discover videos, songs and lyrics that connect to you spiritually

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

View All

Unveiling Connected Deities

Discover the Spiritual Tapestry of Related Deities

Aditi

Aditi

Aditi | Vedic Goddess, Mother of Gods & Cosmic Order

Varuna

Varuna

Varuna | Vedic God, Hinduism, Sky God

Agni

Agni

Agni | Vedic Deity, Fire God, Hinduism

Indra

Indra

Indra | Hindu God of War, Rain & Thunder

Jagannatha

Jagannatha

Jagannatha | Ratha Yatra, Puri, India

Surya

Surya

Surya | God, Meaning, & Hinduism

View All

Discover Sacred Temples

Embark on a Spiritual Journey Through Related Temples

Mahadev Temple

Mahadev Temple

Laxmipura, Gujarat

Valmiki Mandir Peoda Road

Valmiki Mandir Peoda Road

Kaithal, Haryana

Shiv Mandir Berthali

Shiv Mandir Berthali

Berthali, Haryana

Hanuman Garhi Temple

Hanuman Garhi Temple

Misrikh-cum-Neemsar, Uttar Pradesh

hauman mandir

hauman mandir

Netua Grameen, Uttar Pradesh

Manshapuran Temple

Manshapuran Temple

Bhind, Madhya Pradesh

View All
Searches leading to this page
जय बाबे दी बोल bhajan | जय बाबे दी बोल bhajan in Hindi | जय बाबे दी बोल devotional song | जय बाबे दी बोल bhajan lyrics | जय बाबे दी बोल bhajan youtube | जय बाबे दी बोल bhajan online | जय बाबे दी बोल religious song | जय बाबे दी बोल bhajan for meditation
Other related searches
ਬਾਬਾ ਬਾਲਕ ਨਾਥ ਦਾ ਮੇਲਾ bhajan | ਬਾਬਾ ਬਾਲਕ ਨਾਥ ਦਾ ਮੇਲਾ bhajan in Hindi | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ devotional song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan | ਬਾਰੀ ਬਰਸੀ ਖਟਨ ਗਿਆ ਸੀ bhajan | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan lyrics | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan for meditation | ਬਾਬਾ ਬਾਲਕ ਨਾਥ ਦਾ ਮੇਲਾ devotional song | ਬਾਰੀ ਬਰਸੀ ਖਟਨ ਗਿਆ ਸੀ bhajan in Hindi | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ religious song | ਬਾਰੀ ਬਰਸੀ ਖਟਨ ਗਿਆ ਸੀ bhajan for meditation | ਬਾਰੀ ਬਰਸੀ ਖਟਨ ਗਿਆ ਸੀ religious song | ਬਾਬਾ ਬਾਲਕ ਨਾਥ ਦਾ ਮੇਲਾ bhajan for meditation | ਬਾਰੀ ਬਰਸੀ ਖਟਨ ਗਿਆ ਸੀ bhajan youtube | ਬਾਬਾ ਬਾਲਕ ਨਾਥ ਦਾ ਮੇਲਾ bhajan lyrics | ਬਾਬਾ ਬਾਲਕ ਨਾਥ ਦਾ ਮੇਲਾ bhajan youtube | ਬਾਬਾ ਬਾਲਕ ਨਾਥ ਦਾ ਮੇਲਾ religious song | ਬਾਰੀ ਬਰਸੀ ਖਟਨ ਗਿਆ ਸੀ bhajan online | ਬਾਬਾ ਬਾਲਕ ਨਾਥ ਦਾ ਮੇਲਾ bhajan online | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan youtube | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan online | ਬਾਰੀ ਬਰਸੀ ਖਟਨ ਗਿਆ ਸੀ bhajan lyrics | ਬਾਰੀ ਬਰਸੀ ਖਟਨ ਗਿਆ ਸੀ devotional song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan in Hindi
Similar Bhajans
ਬਾਬਾ ਬਾਲਕ ਨਾਥ ਦਾ ਮੇਲਾਬਾਰੀ ਬਰਸੀ ਖਟਨ ਗਿਆ ਸੀਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠबाबा जी मेरी आस ना तोड़ोਮੰਦੇ ਬੋਲ ਬੋਲੇ ਰਤਨੋ