The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

झूलन झंडे लाल | In Hindi

Video
Audio
Lyrics
Video PlaceholderVideo Play Icon
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
ਸੰਗਤਾਂ ਪਾਉਣ ਧਮਾਲ, ਦਵਾਰੇ ਜੋਗੀ ਦੇ ll
ਝੂਲਣ ਝੰਡੇ ਲਾਲ, ਦਵਾਰੇ ਜੋਗੀ ਦੇ*, ਜੋਗੀ ਦੇ,,,
ਸੰਗਤਾਂ ਪਾਉਣ ਧਮਾਲ,,,,,,,,,,,,,,,,,,,,

^ਚੇਤ ਮਹੀਨਾ ਚੜ੍ਹਿਆ, ਖੁਸ਼ੀਆਂ ਛਾ ਗਈਆਂ,
\"ਦੂਰੋਂ ਦੂਰੋਂ ਸੰਗਤਾਂ, ਦਰ ਤੇ ਆ ਗਈਆਂ\" ll
ਹੁੰਦੀ ਪਈ ਧਮਾਲ, ਦਵਾਰੇ ਜੋਗੀ ਦੇ ll
ਸੰਗਤਾਂ ਪਾਉਣ ਧਮਾਲ,,,,,,,,,,,,,,,,,,,,F

^ਵਿੱਚ ਤਲਾਈਆਂ ਲੱਗਿਆ, ਮੇਲਾ ਭਾਰਾ ਏ,
\"ਸਵਰਗਾਂ ਨਾਲੋਂ ਵੱਧ ਕੇ, ਖ਼ੂਬ ਨਜ਼ਾਰਾ ਏ\" ll
ਦਿੱਸਦੀ ਧਰਤੀ ਲਾਲ, ਦਵਾਰੇ ਜੋਗੀ ਦੇ ll
ਸੰਗਤਾਂ ਪਾਉਣ ਧਮਾਲ,,,,,,,,,,,,,,,,,,,,F

^ਬਾਬਾ ਜੀ ਦੇ ਲਾਉਣ, ਜੈਕਾਰੇ ਸੰਗਤਾਂ ਬਈ,
\"ਢੋਲਕ ਛੈਣੇ ਨਾਲ, ਲਿਆਉਂਦੇ ਭਗਤਾਂ ਬਈ\" ll
ਗਾਉਂਦੇ ਬੰਨ੍ਹ ਕੇ ਤਾਲ, ਦਵਾਰੇ ਜੋਗੀ ਦੇ ll
ਸੰਗਤਾਂ ਪਾਉਣ ਧਮਾਲ,,,,,,,,,,,,,,,,,,,,F

^ਅਸਲਮ ਵੀ ਜੋਗੀ ਦੀਆਂ, ਭੇਟਾਂ ਗਾਉਂਦਾ ਏ,
\"ਨਾਲ ਸੰਗਤ ਦੇ ਨੱਚਦਾ, ਹੋਰ ਨਚਾਉਂਦਾ ਏ\" ll
ਕਰਦਾ ਜਾਏ ਕਮਾਲ, ਦਵਾਰੇ ਜੋਗੀ ਦੇ ll
ਸੰਗਤਾਂ ਪਾਉਣ ਧਮਾਲ,,,,,,,,,,,,,,,,,,,,F

ਅਪਲੋਡਰ- ਅਨਿਲਰਾਮੂਰਤੀਭੋਪਾਲ

Immerse Yourself in Melodious Bhajans / Aartis

Discover videos, songs and lyrics that connect to you spiritually

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

View All

Unveiling Connected Deities

Discover the Spiritual Tapestry of Related Deities

Indra

Indra

Indra | Hindu God of War, Rain & Thunder

Kubera

Kubera

Kubera | God of Wealth, Hinduism, Yaksha

Ayyappan

Ayyappan

Ayyappan | Hinduism, Sabarimala, Lord Vishnu

Vasudeva

Vasudeva

Vasudeva | Vishnu Avatar, Avatar of Love, Preserver

Kurma

Kurma

Kurma | Avatar, Incarnation & Vedic

Surya

Surya

Surya | God, Meaning, & Hinduism

View All

Discover Sacred Temples

Embark on a Spiritual Journey Through Related Temples

hanuman mandir

hanuman mandir

New Delhi, Delhi

Naggar Kheda

Naggar Kheda

Yara, Haryana

Arya Samaj In Ghaziabad(U.P)

Arya Samaj In Ghaziabad(U.P)

Gurugram, Haryana

Hanuman Temple

Hanuman Temple

Umariya, Madhya Pradesh

VANKOL MATAJI TEMPLE

VANKOL MATAJI TEMPLE

Bed, Gujarat

Radha krishna mandir badgi

Radha krishna mandir badgi

Cheentri, Rajasthan

View All
Searches leading to this page
झूलन झंडे लाल bhajan | झूलन झंडे लाल bhajan in Hindi | झूलन झंडे लाल devotional song | झूलन झंडे लाल bhajan lyrics | झूलन झंडे लाल bhajan youtube | झूलन झंडे लाल bhajan online | झूलन झंडे लाल religious song | झूलन झंडे लाल bhajan for meditation
Other related searches
ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan in Hindi | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan for meditation | ਮੰਦੇ ਬੋਲ ਬੋਲੇ ਰਤਨੋ bhajan | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan youtube | ਮੰਦੇ ਬੋਲ ਬੋਲੇ ਰਤਨੋ bhajan for meditation | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ devotional song | ਮੰਦੇ ਬੋਲ ਬੋਲੇ ਰਤਨੋ religious song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan for meditation | ਮੰਦੇ ਬੋਲ ਬੋਲੇ ਰਤਨੋ devotional song | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan in Hindi | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan online | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan online | ਮੰਦੇ ਬੋਲ ਬੋਲੇ ਰਤਨੋ bhajan in Hindi | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan lyrics | ਮੰਦੇ ਬੋਲ ਬੋਲੇ ਰਤਨੋ bhajan lyrics | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan youtube | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan lyrics | ਮੰਦੇ ਬੋਲ ਬੋਲੇ ਰਤਨੋ bhajan youtube | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ religious song | ਮੰਦੇ ਬੋਲ ਬੋਲੇ ਰਤਨੋ bhajan online | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ religious song | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ devotional song
Similar Bhajans
ਮੰਦੇ ਬੋਲ ਬੋਲੇ ਰਤਨੋਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠਬਾਰੀ ਬਰਸੀ ਖਟਨ ਗਿਆ ਸੀबाबा जी मेरी आस ना तोड़ोਬਾਬਾ ਬਾਲਕ ਨਾਥ ਦਾ ਮੇਲਾ