The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

जोगी दा सिमरन | In Hindi

Video
Audio
Lyrics
Video PlaceholderVideo Play Icon
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
जींदडीये सिमरन करिया कर तेनु दीदार हो जाऊगा
चरण लगा के जोगी दे बेडा पार हो जाऊगा
जींदडीये सिमरन करिया कर .......

सूबा ज्योत जगाया कर नाले धुप धुखाया कर
सचे मुह नाह के तू नित सुरती लाया कर
आसरा तक लै जोगी दा तेनु वी प्यार हो जाऊँगा
जींदडीये सिमरन करिया कर ......

जग खेल तमाशा ऐ एथे कुझ दिन वासा ऐ,
एहना चलदीआ साहवा दा भला की भरवासा ऐ
नाम बिना की तेरी जिन्दगी जीना बेकार हो जाउगा
जींदडीये सिमरन करिया कर

बड़ा वक़्त गवा ल्या वे सुन विकरा वालेया वे
बलिहार तू तर जायेंगा जदों दर्शन पा लिया वे
चाहे मेरी गल अजमा लाई तू आपे इतवार हो जाउगा,
जींदडीये सिमरन करिया कर
 
ਜਿੰਦੜੀਏ ਸਿਮਰਨ ਕਰਿਆ ਕਰ, ਤੈਨੂੰ ਦੀਦਾਰ ਹੋ ਜਾਊਗਾ ll
*ਚਰਨ ਲੱਗਕੇ ਜੋਗੀ ਦੇ,,, ll, \'ਬੇੜਾ ਪਾਰ ਹੋ ਜਾਊਗਾ xll\'
ਜਿੰਦੜੀਏ lll ਸਿਮਰਨ ਕਰਿਆ ਕਰ,,,,,,,,,,,,,,,,,,,,,

ਸੁਬ੍ਹਾ ਜੋਤ ਜਗਾਇਆ ਕਰ, ਨਾਲੇ ਧੂਫ਼ ਧੁਖਾਇਆ ਕਰ l
ਸੁੱਚੇ ਮੂੰਹ ਨਾਹ ਕੇ ਤੂੰ, ਨਿੱਤ ਸੁਰਤੀ ਲਾਇਆ ਕਰ ll
*ਆਸਰਾ ਤੱਕ ਲੈ ਜੋਗੀ ਦਾ,,, ll, \'ਤੈਨੂੰ ਵੀ ਪਿਆਰ ਹੋ ਜਾਊਗਾ xll\'
ਜਿੰਦੜੀਏ lll ਸਿਮਰਨ ਕਰਿਆ ਕਰ,,,,,,,,,,,,,,,,,,,,,,F

ਜੱਗ ਖੇਲ ਤਮਾਸ਼ਾ ਏ, ਏਥੇ ਕੁਝ ਦਿਨ ਵਾਸਾ ਏ l
ਏਹਨਾਂ ਚੱਲਦਿਆਂ ਸਾਹਵਾਂ ਦਾ, ਭਲਾ ਕੀ ਭਰਵਾਸਾ ਏ ll
*ਨਾਮ ਬਿਨਾਂ ਕੀ ਤੇਰੀ ਜਿੰਦਗੀ,,, ll, \'ਜੀਣਾ ਬੇਕਾਰ ਹੋ ਜਾਊਗਾ xll\'
ਜਿੰਦੜੀਏ lll ਸਿਮਰਨ ਕਰਿਆ ਕਰ,,,,,,,,,,,,,,,,,,,,,,F

ਬੜਾ ਵਕਤ ਗਵਾ ਲਿਆ ਵੇ, ਸੁਣ ਵਿਰਕਾਂ ਵਾਲਿਆਂ ਵੇ l
ਬਲਿਹਾਰ ਤੂੰ ਤਰ ਜਾਏਂਗਾ, ਜਦੋਂ ਦਰਸ਼ਨ ਪਾ ਲਿਆ ਵੇ ll
*ਚਾਹੇ ਮੇਰੀ ਗੱਲ ਅਜ਼ਮਾ ਲਈ ਤੂੰ,,, ll, \'ਆਪੇ ਇਤਬਾਰ ਹੋ ਜਾਊਗਾ xll\'
ਜਿੰਦੜੀਏ lll ਸਿਮਰਨ ਕਰਿਆ ਕਰ,,,,,,,,,,,,,,,,,,,,,,F
ਅਪਲੋਡਰ- ਅਨਿਲਰਾਮੂਰਤੀਭੋਪਾਲ

Immerse Yourself in Melodious Bhajans / Aartis

Discover videos, songs and lyrics that connect to you spiritually

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

View All

Unveiling Connected Deities

Discover the Spiritual Tapestry of Related Deities

Hanuman

Hanuman

Hanuman | Hindu Monkey God, Ramayana Character

Parashurama

Parashurama

Parashurama | Axe-wielding Warrior, Avatar, Brahmin

Rama

Rama

Rama | Description, Symbolism, Meaning, & Facts

Vishvakarman

Vishvakarman

Vishvakarman | God of Creation, Craftsmen & Architects

Mitra

Mitra

Mitra | Vedic Deity, Solar Deity, Protector

Agni

Agni

Agni | Vedic Deity, Fire God, Hinduism

View All

Discover Sacred Temples

Embark on a Spiritual Journey Through Related Temples

Shri Krishan CowShed

Shri Krishan CowShed

Badopal, Haryana

Vagheswary maa

Vagheswary maa

Navsari, Gujarat

Shri Hanuman Mandir

Shri Hanuman Mandir

Delhi, Delhi

Kali Durga Mandir, Vishnupur Titidha

Kali Durga Mandir, Vishnupur Titidha

Bishunpur Titidha, Bihar

Baba Harnamgiri Temple

Baba Harnamgiri Temple

Fatehabad, Haryana

Baba Barfani Amarnath Shiv Mandir

Baba Barfani Amarnath Shiv Mandir

Delhi, Delhi

View All
Searches leading to this page
जोगी दा सिमरन bhajan | जोगी दा सिमरन bhajan in Hindi | जोगी दा सिमरन devotional song | जोगी दा सिमरन bhajan lyrics | जोगी दा सिमरन bhajan youtube | जोगी दा सिमरन bhajan online | जोगी दा सिमरन religious song | जोगी दा सिमरन bhajan for meditation
Other related searches
ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan online | ਮੰਦੇ ਬੋਲ ਬੋਲੇ ਰਤਨੋ bhajan online | ਮੰਦੇ ਬੋਲ ਬੋਲੇ ਰਤਨੋ bhajan for meditation | ਬਾਰੀ ਬਰਸੀ ਖਟਨ ਗਿਆ ਸੀ bhajan in Hindi | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan | ਬਾਰੀ ਬਰਸੀ ਖਟਨ ਗਿਆ ਸੀ devotional song | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan for meditation | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ devotional song | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan in Hindi | ਬਾਰੀ ਬਰਸੀ ਖਟਨ ਗਿਆ ਸੀ bhajan online | ਬਾਰੀ ਬਰਸੀ ਖਟਨ ਗਿਆ ਸੀ bhajan youtube | ਮੰਦੇ ਬੋਲ ਬੋਲੇ ਰਤਨੋ bhajan lyrics | ਬਾਰੀ ਬਰਸੀ ਖਟਨ ਗਿਆ ਸੀ religious song | ਮੰਦੇ ਬੋਲ ਬੋਲੇ ਰਤਨੋ bhajan in Hindi | ਬਾਰੀ ਬਰਸੀ ਖਟਨ ਗਿਆ ਸੀ bhajan | ਮੰਦੇ ਬੋਲ ਬੋਲੇ ਰਤਨੋ bhajan youtube | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan lyrics | ਮੰਦੇ ਬੋਲ ਬੋਲੇ ਰਤਨੋ religious song | ਮੰਦੇ ਬੋਲ ਬੋਲੇ ਰਤਨੋ bhajan | ਬਾਰੀ ਬਰਸੀ ਖਟਨ ਗਿਆ ਸੀ bhajan for meditation | ਬਾਰੀ ਬਰਸੀ ਖਟਨ ਗਿਆ ਸੀ bhajan lyrics | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ religious song | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan youtube | ਮੰਦੇ ਬੋਲ ਬੋਲੇ ਰਤਨੋ devotional song
Similar Bhajans
ਮੰਦੇ ਬੋਲ ਬੋਲੇ ਰਤਨੋਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠਬਾਰੀ ਬਰਸੀ ਖਟਨ ਗਿਆ ਸੀਬਾਬਾ ਬਾਲਕ ਨਾਥ ਦਾ ਮੇਲਾबाबा जी मेरी आस ना तोड़ोਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ