The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

किनिया कु मावां | In Hindi

Video
Audio
Lyrics
Video PlaceholderVideo Play Icon
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
देवकी दे घर विच कृष्ण मुरारी तू,
लक्ष्मी दे घर,पौनाहारी अवतारी तू,
तू कदे ता यशोदा माँ दा,बने नन्दलाल तू,
कदे बन अवे माता,रत्नों दा लाल तू,
समज न अवे सहनु तेरिया कहनियाँ
कीनिया कु मावा रबा होर तू बनानिया


मरण जनम तो रहित है भावे सारा ही जग कहंदा,
लोड पैन ते फिर वि तेनु जनम धारणा पेंदा ,
फसिया जहान होवे जदों जदो दुखा विच,
तेनु वि ते औना पेंदा,मावा दिया कुखा विच,
कीनिया कु शकला बनानिया ते धहनिया
कीनिया कु मावा रबा होर तू बनानिया


की जानन अन्भोलिया मावा,अजब है तेरी मियाँ ,
ममता भिजे मोम दिला दा पूरा नफा उड़िया
मावा नाल पुत्ता वाला नाता जोड़ जोड़ के
फेर दस किथे चला जांदा ऐ विचोड़ा के
कालजे ते हाथ रख रोंदिया निमानिया,
कीनिया कु मावा रबा होर तू बनानिया

आप तो वध के मावा ताई दे देवी लाख दर्जा,
लहियाँ वि नी लभना तेथो एह मावा दा कर्जा,
किदा आख देवा,हर पासियो तू पूरा ऐ,
मावा तो बेगार रब्बा,तू वि ते आधुरा ऐ
गल सुन भगत ने सचिया सुनानिया
कीनिया कु मावा रबा होर तू बनानिया


ਦੇਵਕੀ ਦੇ ਘਰ ਵਿਚ, ਕ੍ਰਿਸ਼ਨ ਮੁਰਾਰੀ ਤੂੰ
ਲਕਸ਼ਮੀ ਦੇ ਘਰ, ਪੌਣਹਾਰੀ ਅਵਤਾਰੀ ਤੂੰ
ਤੂੰ ਕਦੇ ਤਾਂ ਯਸ਼ੋਧਾ ਮਾਂ ਦਾ, ਬਣੇ ਨੰਦਲਾਲ ਤੂੰ
ਕਦੇ ਬਣ ਆਵੇ ਮਾਤਾ, ਰਤਨੋ ਦਾ ਲਾਲ ਤੂੰ
ਸਮਝ ਨਾ ਆਈਆਂ ਸਾਨੂੰ, ਤੇਰੀਆ ਕਹਾਣੀਆਂ
ਕਿੰਨੀਆਂ ਕੁ ਮਾਵਾਂ ਰੱਬਾ, ਹੋਰ ਤੂੰ ਬਣਾਉਣੀਆਂ

ਮਰਨ ਜੰਮਣ ਤੋਂ ਰਹਿਤ ਹੈ ਭਾਵੇਂ, ਸਾਰਾ ਹੀ ਜੱਗ ਕਹਿੰਦਾ
ਲੋੜ ਪੈਣ ਤੇ ਫਿਰ ਵੀ ਤੈਨੂੰ, ਜਨਮ ਧਾਰਨਾ ਪੈਂਦਾ
ਫੱਸਿਆ ਜਹਾਨ ਹੋਵੇ, ਜਦੋਂ ਜਦੋਂ ਦੁਖਾਂ ਵਿਚ,
ਤੈਨੂੰ ਵੀ ਤੇ ਆਉਣਾ ਪੈਂਦਾ, ਮਾਵਾਂ ਦੀਆ ਕੁਖਾਂ ਵਿਚ
ਕਿੰਨੀਆਂ ਕੁ ਸ਼ਕਲਾਂ, ਬਣਾਉਣੀਆਂ ਤੇ ਢਾਹੁਣੀਆਂ
ਕਿੰਨੀਆਂ ਕੁ ਮਾਵਾਂ ਰੱਬਾ, ਹੋਰ ਤੂੰ ਬਣਾਉਣੀਆਂ


ਕੀ ਜਾਨਣ ਅਣਭੋਲੀਆਂ ਮਾਵਾਂ, ਅਜਬ ਹੈ ਤੇਰੀ ਮਾਇਆ
ਮਮਤਾ ਭਿੱਜੇ ਮੋਮ ਦਿਲਾਂ ਦਾ, ਪੂਰਾ ਨਫ਼ਾ ਉਠਾਇਆ
ਮਾਵਾਂ ਨਾਲ ਪੁੱਤਾਂ ਵਾਲਾ, ਨਾਤਾ ਜੋੜ ਜੋੜ ਕੇ,
ਫੇਰ ਦੱਸ ਕਿਥੇ ਚਲਾ, ਜਾਂਦਾ ਏ ਵਿਛੋੜ ਕੇ
ਕਾਲਜੇ ਤੇ ਹੱਥ ਰੱਖ, ਰੋਂਦੀਆਂ ਨਿਮਾਣੀਆ
ਕਿੰਨੀਆਂ ਕੁ ਮਾਵਾਂ ਰੱਬਾ, ਹੋਰ ਤੂੰ ਬਣਾਉਣੀਆਂ


ਆਪ ਤੋਂ ਵੱਧ ਕੇ ਮਾਵਾਂ ਤਾਈਂ, ਦੇ ਦੇਵੀਂ ਲੱਖ ਦਰਜ਼ਾ
ਲਾਹਿਆ ਵੀ ਨੀ ਲੱਥਣਾ ਤੈਥੋਂ, ਇਹ ਮਾਵਾਂ ਦਾ ਕਰਜ਼ਾ
ਕਿੱਦਾਂ ਆਖ਼ ਦੇਵਾਂ, ਹਰ ਪਾਸਿਓਂ ਤੂੰ ਪੂਰਾ ਏ,
ਮਾਵਾਂ ਤੋਂ ਬਗੈਰ ਰੱਬਾ, ਤੂੰ ਵੀ ਤਾਂ ਅਧੂਰਾ ਏ
ਗੱਲਾਂ ਸੁਣ ਸਾਗਰ ਨੇ, ਸੱਚੀਆਂ ਸੁਨਾਣੀਆਂ
ਕਿੰਨੀਆਂ ਕੁ ਮਾਵਾਂ ਰੱਬਾ, ਹੋਰ ਤੂੰ ਬਣਾਉਣੀਆਂ

Immerse Yourself in Melodious Bhajans / Aartis

Discover videos, songs and lyrics that connect to you spiritually

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

View All

Unveiling Connected Deities

Discover the Spiritual Tapestry of Related Deities

Indra

Indra

Indra | Hindu God of War, Rain & Thunder

Lokapāla

Lokapāla

Lokapala | Definition & Facts

Shashthi

Shashthi

Shashthi | Mother of Skanda, Protector of Children, Fertility Goddess

Harihara

Harihara

Harihara | Vishnu-Shiva, Avatar & Supreme God

Brahma

Brahma

Brahma | Creator, Preserver & Destroyer

Balarama

Balarama

Balarama | Avatar, Brother & Warrior

View All

Discover Sacred Temples

Embark on a Spiritual Journey Through Related Temples

Pippal Ka Mandir (Shiv Mandir)

Pippal Ka Mandir (Shiv Mandir)

Moradabad, Uttar Pradesh

Brijeshwar Mahadev Mandir

Brijeshwar Mahadev Mandir

Indore, Madhya Pradesh

Shiv Mandir

Shiv Mandir

Morinda, Punjab

Baba Ramdev Temple (1)

Baba Ramdev Temple (1)

Dharam Pura, Punjab

Swaminarayan temple Detad

Swaminarayan temple Detad

Detad, Gujarat

Hanuman Ji Temple Taikheda

Hanuman Ji Temple Taikheda

Raiamla, Madhya Pradesh

View All
Searches leading to this page
किनिया कु मावां bhajan | किनिया कु मावां bhajan in Hindi | किनिया कु मावां devotional song | किनिया कु मावां bhajan lyrics | किनिया कु मावां bhajan youtube | किनिया कु मावां bhajan online | किनिया कु मावां religious song | किनिया कु मावां bhajan for meditation
Other related searches
ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan lyrics | ਮੰਦੇ ਬੋਲ ਬੋਲੇ ਰਤਨੋ bhajan lyrics | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan in Hindi | ਬਾਬਾ ਬਾਲਕ ਨਾਥ ਦਾ ਮੇਲਾ bhajan lyrics | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan for meditation | ਬਾਬਾ ਬਾਲਕ ਨਾਥ ਦਾ ਮੇਲਾ bhajan | ਬਾਬਾ ਬਾਲਕ ਨਾਥ ਦਾ ਮੇਲਾ religious song | ਮੰਦੇ ਬੋਲ ਬੋਲੇ ਰਤਨੋ bhajan in Hindi | ਬਾਬਾ ਬਾਲਕ ਨਾਥ ਦਾ ਮੇਲਾ bhajan online | ਮੰਦੇ ਬੋਲ ਬੋਲੇ ਰਤਨੋ bhajan | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan online | ਬਾਬਾ ਬਾਲਕ ਨਾਥ ਦਾ ਮੇਲਾ bhajan youtube | ਮੰਦੇ ਬੋਲ ਬੋਲੇ ਰਤਨੋ religious song | ਮੰਦੇ ਬੋਲ ਬੋਲੇ ਰਤਨੋ bhajan online | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ devotional song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan youtube | ਬਾਬਾ ਬਾਲਕ ਨਾਥ ਦਾ ਮੇਲਾ bhajan in Hindi | ਬਾਬਾ ਬਾਲਕ ਨਾਥ ਦਾ ਮੇਲਾ devotional song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ religious song | ਮੰਦੇ ਬੋਲ ਬੋਲੇ ਰਤਨੋ bhajan for meditation | ਮੰਦੇ ਬੋਲ ਬੋਲੇ ਰਤਨੋ devotional song | ਬਾਬਾ ਬਾਲਕ ਨਾਥ ਦਾ ਮੇਲਾ bhajan for meditation | ਮੰਦੇ ਬੋਲ ਬੋਲੇ ਰਤਨੋ bhajan youtube
Similar Bhajans
ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾਬਾਬਾ ਬਾਲਕ ਨਾਥ ਦਾ ਮੇਲਾਮੰਦੇ ਬੋਲ ਬੋਲੇ ਰਤਨੋबाबा जी मेरी आस ना तोड़ोਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠਬਾਰੀ ਬਰਸੀ ਖਟਨ ਗਿਆ ਸੀ