The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

कोई ना सहारा | In Hindi

Video
Audio
Lyrics
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
ਵੇ ਰੋਈਆਂ ਬਾਲਕਾ ਵੇ, ਗਊਆਂ ਤੇਰੇ ਜਾਣ ਤੇ,
ਤੇਰੇ ਜਾਣ ਦਾ, ਮਨਾਇਆ ਸੋਗ ਭਾਰਾ,
ਤੇਰੇ ਬਾਝ ਨਾ ਉਹ, ਪੀਂਦਿਆਂ ਨਾ ਪਾਣੀ ਵੇ,
ਤੇਰੇ ਬਾਝ ਨਾ ਉਹ, ਖਾਂਦੀਆਂ ਵੇ ਚਾਰਾ,,ਓਏ  

ਜਿਹਨਾਂ ਬੋਹੜਾਂ ਦੀ ਤੂੰ, ਛਾਵੇਂ ਕਦੇ ਬਹਿੰਦਾ ਸੀ,
ਸੋਗ ਓਹਨਾ ਨੇ, ਮਨਾਇਆ ਆਪ ਭਾਰਾ,
ਸੁੱਕੀ ਡਾਲੀ ਡਾਲੀ, ਪੱਤਾ ਪੱਤਾ ਝੜ੍ਹ ਗਿਆ,
ਓਹਨਾ ਉੱਜੜਿਆਂ ਦਾ, ਵੇਖ ਜਾ ਨਜ਼ਾਰਾ,,,ਓਏ  

ਵੇ ਮੇਹਣੇ ਲੋਕਾਂ ਕਹਿਣੇ, ਲੱਗ ਤੈਨੂੰ ਮਾਰੇ ਸੀ,
ਮੇਰਾ ਚੱਲਿਆ ਨਾ, ਹੋਣੀ ਅੱਗੇ ਚਾਰਾ,
ਘਰ ਆਇਆ ਵੇ ਮੈਂ, ਰੱਬ ਨਾ ਪਛਾਣਿਆ,
ਸੁੱਖ ਲੁੱਟਿਆ, ਨਸੀਬਾਂ ਮੇਰਾ ਸਾਰਾ,,,ਓਏ  

ਵੇ ਤੈਨੂੰ ਰਾਹਾਂ ਵਿੱਚ, ਬੈਠੀ ਮੈਂ ਉਡੀਕਦੀ,
ਮੇਰਾ ਢਾਹਵੀਂ ਨਾ ਤੂੰ, ਆਸਾਂ ਦਾ ਮੁਨਾਰਾ,
ਤੈਨੂੰ ਵਾਸਤਾ ਈ, ਛੱਡ ਕੇ ਨਾ ਜਾਵੀਂ ਵੇ,
ਮੇਰਾ ਤੇਰੇ ਬਾਝੋਂ, ਕੋਈ ਨਾ ਸਹਾਰਾ,,

ਵੇ ਧਾਹਾਂ ਉੱਚੀ ਉੱਚੀ, ਰਤਨੋ ਨੇ ਮਾਰੀਆ,
ਮੇਰਾ ਮੁੜਿਆ ਨਾ ਓਏ,ਅੱਖੀਆਂ ਦਾ ਤਾਰਾ,
ਕੋਈ ਮੋੜ ਲਿਆਵੋ, ਰੁੱਸੇ ਮੇਰੇ ਪਾਲੀ ਨੂੰ,
ਮੇਰਾ ਓਹਦੇ ਬਾਝੋਂ, ਕੋਈ ਨਾ ਸਹਾਰਾ,,

Geetika sharma

Immerse Yourself in Melodious Bhajans / Aartis

Discover videos, songs and lyrics that connect to you spiritually

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

View All

Unveiling Connected Deities

Discover the Spiritual Tapestry of Related Deities

Varaha

Varaha

Varaha | Avatar, Boar & Vishnu

Nataraja

Nataraja

Nataraja | Shiva, Cosmic Dance & Symbolism

Brihaspati

Brihaspati

Brihaspati | Guru, Vedic God & Teacher

Jagannatha

Jagannatha

Jagannatha | Ratha Yatra, Puri, India

Lokapāla

Lokapāla

Lokapala | Definition & Facts

Surya

Surya

Surya | God, Meaning, & Hinduism

View All

Discover Sacred Temples

Embark on a Spiritual Journey Through Related Temples

Hindu Temple

Hindu Temple

Rohini, Delhi

Hanuman Mandir

Hanuman Mandir

Chhitrauli, Bihar

Radha Swami Dinod, Hansi Ashram

Radha Swami Dinod, Hansi Ashram

Lajpat Nagar, Haryana

Mahakali Temple

Mahakali Temple

Charadva, Gujarat

Radhakrishna Temple

Radhakrishna Temple

Ahmedabad, Gujarat

Hanuman Mandir

Hanuman Mandir

Itaun, Bihar

View All
Searches leading to this page
कोई ना सहारा bhajan | कोई ना सहारा bhajan in Hindi | कोई ना सहारा devotional song | कोई ना सहारा bhajan lyrics | कोई ना सहारा bhajan youtube | कोई ना सहारा bhajan online | कोई ना सहारा religious song | कोई ना सहारा bhajan for meditation
Other related searches
ਬਾਰੀ ਬਰਸੀ ਖਟਨ ਗਿਆ ਸੀ religious song | ਬਾਰੀ ਬਰਸੀ ਖਟਨ ਗਿਆ ਸੀ bhajan for meditation | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan lyrics | ਬਾਰੀ ਬਰਸੀ ਖਟਨ ਗਿਆ ਸੀ devotional song | बाबा जी मेरी आस ना तोड़ो bhajan lyrics | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan for meditation | ਬਾਰੀ ਬਰਸੀ ਖਟਨ ਗਿਆ ਸੀ bhajan online | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan in Hindi | ਬਾਰੀ ਬਰਸੀ ਖਟਨ ਗਿਆ ਸੀ bhajan in Hindi | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan youtube | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan | बाबा जी मेरी आस ना तोड़ो religious song | बाबा जी मेरी आस ना तोड़ो bhajan | बाबा जी मेरी आस ना तोड़ो bhajan youtube | ਬਾਰੀ ਬਰਸੀ ਖਟਨ ਗਿਆ ਸੀ bhajan lyrics | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ religious song | ਬਾਰੀ ਬਰਸੀ ਖਟਨ ਗਿਆ ਸੀ bhajan | बाबा जी मेरी आस ना तोड़ो devotional song | बाबा जी मेरी आस ना तोड़ो bhajan online | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan online | बाबा जी मेरी आस ना तोड़ो bhajan for meditation | बाबा जी मेरी आस ना तोड़ो bhajan in Hindi | ਬਾਰੀ ਬਰਸੀ ਖਟਨ ਗਿਆ ਸੀ bhajan youtube | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ devotional song
Similar Bhajans
ਬਾਰੀ ਬਰਸੀ ਖਟਨ ਗਿਆ ਸੀਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠबाबा जी मेरी आस ना तोड़ोਮੰਦੇ ਬੋਲ ਬੋਲੇ ਰਤਨੋਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾਬਾਬਾ ਬਾਲਕ ਨਾਥ ਦਾ ਮੇਲਾ