The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

ਮਾਵਾਂ | In Hindi

Video
Audio
Lyrics
Video PlaceholderVideo Play Icon
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
ਮਾਵਾਂ

ਦੇਵਕੀ ਦੇ, ਘਰ ਵਿੱਚ, ਕ੍ਰਿਸ਼ਨ ਮੁਰਾਰੀ ਤੂੰ,
ਲਕਸ਼ਮੀ ਦੇ ਘਰ, ਪੌਣਾਹਾਰੀ ਅਵਤਾਰੀ ਤੂੰ l
ਕਦੇ ਤਾਂ, ਯਸ਼ੋਧਾ ਮਾਂ ਦਾ, ਬਣੇ ਨੰਦਲਾਲ ਤੂੰ,
ਕਦੇ ਬਣ ਆਵੇ, ਮਾਤਾ ਰਤਨੋ ਦਾ ਲਾਲ ਤੂੰ l
ਸਮਝ ਨਾ, ਆਈਆਂ ਸਾਨੂੰ, ਤੇਰੀਆ ਕਹਾਣੀਆਂ ll,
ਕਿੰਨੀਆਂ ਕੁ, ਮਾਵਾਂ ਰੱਬਾ, ਹੋਰ ਤੂੰ ਬਣਾਉਣੀਆਂ ll
ਦੇਵਕੀ ਦੇ, ਘਰ ਵਿੱਚ, ਕ੍ਰਿਸ਼ਨ ਮੁਰਾਰੀ ਤੂੰ.......

ਮਰਨ ਜੰਮਣ ਤੋਂ, ਰਹਿਤ ਹੈ ਭਾਵੇਂ,
\"ਸਾਰਾ ਹੀ ਜੱਗ ਕਹਿੰਦਾ\" l
ਲੋੜ ਪੈਣ ਤੇ, ਫਿਰ ਵੀ ਤੈਨੂੰ,
\"ਜਨਮ ਧਾਰਨਾ ਪੈਂਦਾ ll
ਫੱਸਿਆ ਜਹਾਨ ਹੋਵੇ, ਜਦੋਂ ਜਦੋਂ ਦੁੱਖਾਂ ਵਿੱਚ,
ਤੈਨੂੰ ਵੀ ਤੇ, ਆਉਣਾ ਪੈਂਦਾ, ਮਾਵਾਂ ਦੀਆ ਕੁੱਖਾਂ ਵਿੱਚ l
ਕਿੰਨੀਆਂ ਕੁ ਸ਼ਕਲਾਂ, ਬਣਾਉਣੀਆਂ ਤੇ ਢਾਹੁਣੀਆਂ l
\"ਕਿੰਨੀਆਂ ਕੁ, ਮਾਵਾਂ ਰੱਬਾ, ਹੋਰ ਤੂੰ ਬਣਾਉਣੀਆਂ\" ll
ਦੇਵਕੀ ਦੇ, ਘਰ ਵਿੱਚ, ਕ੍ਰਿਸ਼ਨ ਮੁਰਾਰੀ ਤੂੰ.......

ਕੀ ਜਾਨਣ, ਅਣਭੋਲੀਆਂ ਮਾਵਾਂ,
ਅਜ਼ਬ ਹੈ ਤੇਰੀ ਮਾਇਆ l
ਮਮਤਾ ਭਿੱਜੇ, ਮੋਮ ਦਿਲਾਂ ਦਾ,
ਪੂਰਾ ਨਫ਼ਾ ਉਠਾਇਆ ll
^ਮਾਵਾਂ ਨਾਲ, ਪੁੱਤਾਂ ਵਾਲਾ, ਨਾਤਾ ਜੋੜ ਜੋੜ ਕੇ,
ਫੇਰ ਦੱਸ, ਕਿੱਥੇ ਚਲਾ, ਜਾਂਦਾ ਏ ਵਿਛੋੜ ਕੇ l
ਕਾਲਜ਼ੇ ਤੇ, ਹੱਥ ਰੱਖ, ਰੋਂਦੀਆਂ ਨਿਮਾਣੀਆ ll
ਕਿੰਨੀਆਂ ਕੁ, ਮਾਵਾਂ ਰੱਬਾ, ਹੋਰ ਤੂੰ ਬਣਾਉਣੀਆਂ l
ਦੇਵਕੀ ਦੇ, ਘਰ ਵਿੱਚ, ਕ੍ਰਿਸ਼ਨ ਮੁਰਾਰੀ ਤੂੰ.....
               
ਆਪ ਤੋਂ ਵੱਧ ਕੇ, ਮਾਵਾਂ ਤਾਈਂ,
ਦੇ ਦੇਵੀਂ ਲੱਖ ਦਰਜ਼ਾ l
ਲਾਹਿਆ ਵੀ ਨੀ, ਲੱਥਣਾ ਤੈਥੋਂ,
ਇਹ ਮਾਵਾਂ ਦਾ ਕਰਜ਼ਾ ll
^ਕਿੱਦਾਂ ਆਖ਼, ਦੇਵਾਂ ਹਰ, ਪਾਸਿਓਂ ਤੂੰ ਪੂਰਾ ਏ,
ਮਾਵਾਂ ਤੋਂ, ਬਗੈਰ ਰੱਬਾ, ਤੂੰ ਵੀ ਤਾਂ ਅਧੂਰਾ ਏ
ਗੱਲਾਂ, ਸੁਰ ਸਾਗਰ ਨੇ, ਸੱਚੀਆਂ ਸੁਨਾਣੀਆਂll
ਕਿੰਨੀਆਂ ਕੁ, ਮਾਵਾਂ ਰੱਬਾ, ਹੋਰ ਤੂੰ ਬਣਾਉਣੀਆਂ l
ਦੇਵਕੀ ਦੇ, ਘਰ ਵਿੱਚ, ਕ੍ਰਿਸ਼ਨ ਮੁਰਾਰੀ ਤੂੰ.....

ਅਪਲੋਡਰ- ਅਨਿਲਰਾਮੂਰਤੀਭੋਪਾਲ

Immerse Yourself in Melodious Bhajans / Aartis

Discover videos, songs and lyrics that connect to you spiritually

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

View All

Unveiling Connected Deities

Discover the Spiritual Tapestry of Related Deities

Prajapati

Prajapati

Prajapati | Creator God, Vedic God & Vedic Rituals

Harihara

Harihara

Harihara | Vishnu-Shiva, Avatar & Supreme God

Brihaspati

Brihaspati

Brihaspati | Guru, Vedic God & Teacher

Balarama

Balarama

Balarama | Avatar, Brother & Warrior

Nataraja

Nataraja

Nataraja | Shiva, Cosmic Dance & Symbolism

Vishvakarman

Vishvakarman

Vishvakarman | God of Creation, Craftsmen & Architects

View All

Discover Sacred Temples

Embark on a Spiritual Journey Through Related Temples

Chetan Hanuman Mandir

Chetan Hanuman Mandir

Mahar Kalan, Rajasthan

Subhadra Mataji Temple

Subhadra Mataji Temple

Dhumbda, Rajasthan

Baba Hanumaan Temple

Baba Hanumaan Temple

Dinod, Haryana

Jain Mandir, Tajipur

Jain Mandir, Tajipur

Narnaul Rural, Haryana

Shani Mandir

Shani Mandir

Delhi, Delhi

Samadhi Wala Temple

Samadhi Wala Temple

Loharwara, Haryana

View All
Searches leading to this page
ਮਾਵਾਂ bhajan | ਮਾਵਾਂ bhajan in Hindi | ਮਾਵਾਂ devotional song | ਮਾਵਾਂ bhajan lyrics | ਮਾਵਾਂ bhajan youtube | ਮਾਵਾਂ bhajan online | ਮਾਵਾਂ religious song | ਮਾਵਾਂ bhajan for meditation
Other related searches
ਬਾਬਾ ਬਾਲਕ ਨਾਥ ਦਾ ਮੇਲਾ religious song | बाबा जी मेरी आस ना तोड़ो devotional song | ਬਾਰੀ ਬਰਸੀ ਖਟਨ ਗਿਆ ਸੀ bhajan in Hindi | बाबा जी मेरी आस ना तोड़ो bhajan in Hindi | ਬਾਰੀ ਬਰਸੀ ਖਟਨ ਗਿਆ ਸੀ bhajan lyrics | ਬਾਬਾ ਬਾਲਕ ਨਾਥ ਦਾ ਮੇਲਾ bhajan in Hindi | ਬਾਬਾ ਬਾਲਕ ਨਾਥ ਦਾ ਮੇਲਾ bhajan lyrics | बाबा जी मेरी आस ना तोड़ो bhajan online | ਬਾਬਾ ਬਾਲਕ ਨਾਥ ਦਾ ਮੇਲਾ bhajan for meditation | ਬਾਬਾ ਬਾਲਕ ਨਾਥ ਦਾ ਮੇਲਾ bhajan youtube | ਬਾਰੀ ਬਰਸੀ ਖਟਨ ਗਿਆ ਸੀ bhajan | बाबा जी मेरी आस ना तोड़ो bhajan lyrics | ਬਾਬਾ ਬਾਲਕ ਨਾਥ ਦਾ ਮੇਲਾ devotional song | बाबा जी मेरी आस ना तोड़ो bhajan | ਬਾਬਾ ਬਾਲਕ ਨਾਥ ਦਾ ਮੇਲਾ bhajan online | बाबा जी मेरी आस ना तोड़ो bhajan for meditation | बाबा जी मेरी आस ना तोड़ो bhajan youtube | बाबा जी मेरी आस ना तोड़ो religious song | ਬਾਰੀ ਬਰਸੀ ਖਟਨ ਗਿਆ ਸੀ devotional song | ਬਾਰੀ ਬਰਸੀ ਖਟਨ ਗਿਆ ਸੀ bhajan youtube | ਬਾਰੀ ਬਰਸੀ ਖਟਨ ਗਿਆ ਸੀ bhajan for meditation | ਬਾਰੀ ਬਰਸੀ ਖਟਨ ਗਿਆ ਸੀ bhajan online | ਬਾਰੀ ਬਰਸੀ ਖਟਨ ਗਿਆ ਸੀ religious song | ਬਾਬਾ ਬਾਲਕ ਨਾਥ ਦਾ ਮੇਲਾ bhajan
Similar Bhajans
बाबा जी मेरी आस ना तोड़ोਬਾਬਾ ਬਾਲਕ ਨਾਥ ਦਾ ਮੇਲਾਬਾਰੀ ਬਰਸੀ ਖਟਨ ਗਿਆ ਸੀਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾਮੰਦੇ ਬੋਲ ਬੋਲੇ ਰਤਨੋ