The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

मैं मछली दरियावां दी | In Hindi

Video
Audio
Lyrics
Video PlaceholderVideo Play Icon
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
ਹਾਏ ਮੈਂ ਮੱਛਲੀ ਦਰਿਆਵਾਂ ਦੀ,
ਪੌਣਾਹਾਰੀ ਤਾਰੇ ਤਾਂ ਤਰਦੀ ਆਂ ll
ਨਿੱਤ ਪਾਣੀ ਦੇ ਵਿੱਚ ਰਹਿ ਕੇ ਵੀ,
ਬਾਬੇ ਦਾ ਸਿਮਰਨ ਕਰਦੀ ਆਂ l
ਹਾਏ ਮੈਂ ਮੱਛਲੀ ਦਰਿਆਵਾਂ ਦੀ,
ਜੋਗੀ ਤਾਰੇ ਤਾਂ ਤਰਦੀ ਆਂ l

^ਤੇਰੇ ਮੋਰਾਂ ਦੀ ਜਦ ਆਵਾਜ਼ ਸੁਣੇ,
ਮੈਨੂੰ ਲੱਗਦਾ ਬਾਬਾ ਆਊ ਹੁਣੇ ll
ਲੈ ਜਾ ਨਾਲੇ ਸਿੰਗੀਆਂ ਵਾਲਿਆਂ ਵੇ*,
ਇਕੱਲੀ ਦਾ ਨਾ ਕੋਈ ਦਰਦੀ ਆ,,,
ਹਾਏ ਮੈਂ ਮੱਛਲੀ,,,,,,,,,,,,,,,,,,,,

^ਤੇਰੀ ਪੌਣ ਦੇ ਪੈਣ ਹੁਲਾਰੇ ਵੇ,
ਬੇੜੇ ਡੁੱਬਦੇ ਲੱਗਣ ਕਿਨਾਰੇ ਵੇ ll
ਤੇਰੇ ਧੂਣੇ ਦਾ ਕਦ ਨਿੱਘ ਮਿਲੂ*,
ਮੈਂ ਪਾਣੀ ਦੇ ਵਿੱਚ ਠਰਦੀ ਆਂ,,,
ਹਾਏ ਮੈਂ ਮੱਛਲੀ,,,,,,,,,,,,,,,,,,,

^ਤੇਰੇ ਚੱਲ ਕੇ ਗੁਫ਼ਾ ਤੇ ਆਵਾਂ ਮੈਂ,
ਤੇਰਾ ਰੱਜ ਕੇ ਦਰਸ਼ਨ ਪਾਵਾਂ ਮੈਂ ll
ਤੇਰੇ ਦਰ ਦੀ ਗੋਲ਼ੀ ਬਣ ਗਈ ਆਂ*,
ਆਵਾਂ ਬਾਹਰ ਪਾਣੀ ਤੋਂ ਮਰਦੀ ਆਂ,,,
ਹਾਏ ਮੈਂ ਮੱਛਲੀ,,,,,,,,,,,,,,,,,,,,

ਅਪਲੋਡਰ- ਅਨਿਲਰਾਮੂਰਤੀਭੋਪਾਲ

Immerse Yourself in Melodious Bhajans / Aartis

Discover videos, songs and lyrics that connect to you spiritually

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

View All

Unveiling Connected Deities

Discover the Spiritual Tapestry of Related Deities

Mitra

Mitra

Mitra | Vedic Deity, Solar Deity, Protector

Skanda

Skanda

Skanda | God of War, Warrior God, Son of Shiva

Varuna

Varuna

Varuna | Vedic God, Hinduism, Sky God

Brahma

Brahma

Brahma | Creator, Preserver & Destroyer

Balarama

Balarama

Balarama | Avatar, Brother & Warrior

Parvati

Parvati

Parvati | Shakti, Shiva’s Consort & Mother Goddess

View All

Discover Sacred Temples

Embark on a Spiritual Journey Through Related Temples

Sitla Mandir

Sitla Mandir

Jalandhar, Punjab

Sri Radhe Krishna Temple

Sri Radhe Krishna Temple

Pratappura, Gujarat

SHAHID PJSJSINGH Temple

SHAHID PJSJSINGH Temple

Modran, Rajasthan

Siya Ram Manas Mandir Ganesh Sirsiya

Siya Ram Manas Mandir Ganesh Sirsiya

Bahuara Mani, Bihar

Shree Gaukarneshwar Mahadev Mandir

Shree Gaukarneshwar Mahadev Mandir

Vinoba Bhave Nagar, Rajasthan

Shiv Temple.

Shiv Temple.

Thanesar, Haryana

View All
Searches leading to this page
मैं मछली दरियावां दी bhajan | मैं मछली दरियावां दी bhajan in Hindi | मैं मछली दरियावां दी devotional song | मैं मछली दरियावां दी bhajan lyrics | मैं मछली दरियावां दी bhajan youtube | मैं मछली दरियावां दी bhajan online | मैं मछली दरियावां दी religious song | मैं मछली दरियावां दी bhajan for meditation
Other related searches
ਬਾਬਾ ਬਾਲਕ ਨਾਥ ਦਾ ਮੇਲਾ bhajan online | ਬਾਬਾ ਬਾਲਕ ਨਾਥ ਦਾ ਮੇਲਾ bhajan for meditation | ਬਾਬਾ ਬਾਲਕ ਨਾਥ ਦਾ ਮੇਲਾ religious song | बाबा जी मेरी आस ना तोड़ो devotional song | बाबा जी मेरी आस ना तोड़ो bhajan for meditation | बाबा जी मेरी आस ना तोड़ो religious song | बाबा जी मेरी आस ना तोड़ो bhajan in Hindi | ਬਾਬਾ ਬਾਲਕ ਨਾਥ ਦਾ ਮੇਲਾ bhajan youtube | ਬਾਬਾ ਬਾਲਕ ਨਾਥ ਦਾ ਮੇਲਾ bhajan | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ devotional song | ਬਾਬਾ ਬਾਲਕ ਨਾਥ ਦਾ ਮੇਲਾ bhajan in Hindi | बाबा जी मेरी आस ना तोड़ो bhajan youtube | ਬਾਬਾ ਬਾਲਕ ਨਾਥ ਦਾ ਮੇਲਾ devotional song | बाबा जी मेरी आस ना तोड़ो bhajan | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan for meditation | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan online | ਬਾਬਾ ਬਾਲਕ ਨਾਥ ਦਾ ਮੇਲਾ bhajan lyrics | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan youtube | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan in Hindi | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ religious song | बाबा जी मेरी आस ना तोड़ो bhajan online | बाबा जी मेरी आस ना तोड़ो bhajan lyrics | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan lyrics
Similar Bhajans
ਬਾਬਾ ਬਾਲਕ ਨਾਥ ਦਾ ਮੇਲਾਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾबाबा जी मेरी आस ना तोड़ोਬਾਰੀ ਬਰਸੀ ਖਟਨ ਗਿਆ ਸੀਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠਮੰਦੇ ਬੋਲ ਬੋਲੇ ਰਤਨੋ