The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ | In Hindi

Video
Audio
Lyrics
Video PlaceholderVideo Play Icon
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
ਮੇਰੀ ਆਸ ਮੁਰਾਦ ਪੁਚਾ ਦਿੱਤੀ,
   ਝੋਲੀ ਭਰ ਦਿੱਤੀ ਮੇਰੀ ਮਾਰਾਣੀ ।
   ਦਿੱਤੀ ਆਪਣੇ ਚਰਣਾ ਚ ਥਾਂ ਮੈਨੂੰ
   ਮਈਆ ਮੇਹਰਬਾਨੀ ਤੇਰੀ ਮੇਹਰਬਾਨੀ॥

ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ,
ਜਦੋ ਦੀ ਮਈਆ ਨੇ ਮੇਰੀ ਬਾਂਹ ਫੜ ਲਈ ਏ ।

ਜਦੋ ਦੀਆ ਮਾਂ ਦੇ ਦਰ ਹੋਈਆਂ ਮੰਜੂਰੀਆ,  
ਮੁੱਕ ਗਏ ਨੇ ਪੈਂਡੇ ਸਭ ਮੁੱਕ ਗਈਆਂ ਦੂਰੀਆਂ ।
ਗਮੀ ਵੀ ਨਾ ਰਹੀ ਕੋਈ ਕਮੀ ਵੀ ਨਾ ਰਹੀ ਏ,
ਜਦੋ ਦੀ ਮਈਆ ਨੇ ਮੇਰੀ ਬਾਂਹ ਫੜ ਲਈ ਏ ॥

ਮਾਫ਼ ਕਰ ਦਿੱਤੀ ਮੈਨੂੰ ਮਈਆ ਤਕਸੀਰ ਏ,
ਪਲਾਂ ਵਿਚ ਫੇਰ ਦਿੱਤੀ ਮੇਰੀ ਤਕਦੀਰ ਏ ।
ਤੇਰ ਨਾਮ ਵਾਲੀ ਇੱਕ ਓਟ ਤੱਕ ਲਈ ਏ,
ਜਦੋ ਦੀ ਮਈਆ ਨੇ ਮੇਰੀ ਬਾਂਹ ਫੜ ਲਈ ਏ ॥

ਜੈ ਜੈ ਮਈਆ ਜੈ ਜੈ ਮਈਆ ਹਰ ਵੇਲੇ ਕਰਾਂਗਾ,
ਚਰਣਾ ਦੇ ਵਿਚ ਬਹਿ ਕੇ ਹਾਜ਼ਰੀਆਂ ਭਰਾਂਗਾ ।
ਖੁਸ਼ੀ ਚ ‘ਸਲੀਮ’ ਨੇ ਮਾਂ ਭੇਂਟ ਏਹੋ ਕਹੀ ਏ,
ਜਦੋ ਦੀ ਮਈਆ ਨੇ ਮੇਰੀ ਬਾਂਹ ਫੜ ਲਈ ਏ ॥

Immerse Yourself in Melodious Bhajans / Aartis

Discover videos, songs and lyrics that connect to you spiritually

ਲੱਗਾ ਚੇਤ ਦਾ ਤਲਾਈਆਂ ਵਿਚ ਮੇਲਾ ਭਗਤੋ Lyrics icon

ਲੱਗਾ ਚੇਤ ਦਾ ਤਲਾਈਆਂ ਵਿਚ ਮੇਲਾ ਭਗਤੋ

ਚਲੋ ਚਲੀਏ ਨਾ ਹੋ ਜਾਵੇ ਕੁਵੇਲਾ ਭਗਤੋ ਲੱਗਾ ਚੇਤ ਦਾ ਤਲਾਈਆਂ ਵਿਚ ਮੇਲਾ ਭਗਤੋਚੇਤ ਦੇ ਮਹੀਨੇ ਘਰ ਚਿਤ ਨਹੀਓਂ ਲਗਦਾ ਦਰਸ਼ਨ ਪਾਈਏ ਜਾ ਕੇ ਨਿੱਕੇ ਜੇ

ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ Lyrics icon

ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ

ਮੇਰੀ ਆਸ ਮੁਰਾਦ ਪੁਚਾ ਦਿੱਤੀ,    ਝੋਲੀ ਭਰ ਦਿੱਤੀ ਮੇਰੀ ਮਾਰਾਣੀ ।    ਦਿੱਤੀ ਆਪਣੇ ਚਰਣਾ ਚ ਥਾਂ ਮੈਨੂੰ    ਮਈਆ ਮੇਹਰਬਾਨੀ ਤੇਰੀ ਮੇਹਰਬਾਨੀ॥ਮੌ

ਤੇਰੀਆਂ ਉਡੀਕਾਂ ਜੋਗੀਆ ਤੇਰੀਆਂ ਉਡੀਕਾਂ ਪਾਲੀਆ Lyrics icon

ਤੇਰੀਆਂ ਉਡੀਕਾਂ ਜੋਗੀਆ ਤੇਰੀਆਂ ਉਡੀਕਾਂ ਪਾਲੀਆ

ਕਰੇ ਬੋਹੜਾਂ ਹੇਠ ਰਤਨੋ ਉਡੀਕਾਂ,ਭੁਲ ਗਿਆ ਜੋਗੀ ਆਉਣ ਦੀ ਤਰੀਕਾਂ,ਤੇਰੀਆਂ ਉਡੀਕਾਂ ਜੋਗੀਆ ਤੇਰੀਆਂ ਉਡੀਕਾਂ ਪਾਲੀਆਜੋਗੀਆ ਵੇ ਆਜਾ ਹੁਣ ਅਵਾਜਾਂ ਮਾਰ

ਤੇਰੀਆਂ ਉਡੀਕਾਂ ਦਾਤੀਏ Lyrics icon

ਤੇਰੀਆਂ ਉਡੀਕਾਂ ਦਾਤੀਏ

ਸ਼ੇਰਾਂ ਵਾਲੀਏ ਮਾਂ ਤੇਰੀਆ ਉਡੀਕਾਂ,ਲਾ ਕੇ ਬੈਠੇ ਅਸੀਂ ਡਾਢੀਆਂ ਪ੍ਰੀਤਾਂਤੇਰੀਆਂ ਉਡੀਕਾਂ ਦਾਤੀਏ, ਤੇਰੀਆਂ ਉਡੀਕਾਂ ਦਾਤੀਏਤੇਰੀਆਂ ਪਿਆਰਿਆਂ ਨੇ ਜ੍

ਲੋਰੀਆਂ ਲੈ ਲੈ ਭਗਤਾਂ ਸ਼ੇਰਾਂ ਵਾਲੀ ਮਾਂ ਦੇਵੇ ਲੋਰੀਆਂ Lyrics icon

ਲੋਰੀਆਂ ਲੈ ਲੈ ਭਗਤਾਂ ਸ਼ੇਰਾਂ ਵਾਲੀ ਮਾਂ ਦੇਵੇ ਲੋਰੀਆਂ

ਲੋਰੀਆਂ ਲੈ ਲੈ ਭਗਤਾਂ ਸ਼ੇਰਾਂ ਵਾਲੀ ਮਾਂ ਦੇਵੇ ਲੋਰੀਆਂ...ਮਾਂਵਾਂ ਨੂੰ ਲਾਲ ਇਹ ਦੇ ਕੇ, ਬਣਾਵੇ ਭੈਣਾਂ ਤੇ ਭਰਾਵਾਂ ਜੋੜੀਆਂ ਇਹ ਲੋਰੀ ਸ਼੍ਰੀਧਰ ਨ

मैं तेरे बिना कमली होई तू दरश दिखा दे दातिए Lyrics icon

मैं तेरे बिना कमली होई तू दरश दिखा दे दातिए

मैं तेरे बिना कमली होई, तू दरश दिखा दे दातिएआजा हुण अम्बिके तू आजा माँ, रो रो केहनी हांइक वार आ माँ, चरनी लगा माँ, मैं त

View All

Unveiling Connected Deities

Discover the Spiritual Tapestry of Related Deities

Parashurama

Parashurama

Parashurama | Axe-wielding Warrior, Avatar, Brahmin

Indra

Indra

Indra | Hindu God of War, Rain & Thunder

Kubera

Kubera

Kubera | God of Wealth, Hinduism, Yaksha

Kali

Kali

Kali | Hindu Goddess of Time, Change & Empowerment

Durga

Durga

Durga | Goddess, Personality, & Story

Varuna

Varuna

Varuna | Vedic God, Hinduism, Sky God

View All

Discover Sacred Temples

Embark on a Spiritual Journey Through Related Temples

SAI BABA MANDIR

SAI BABA MANDIR

Patna, Bihar

Shakti Mandir

Shakti Mandir

New Delhi, Delhi

Shamshar Mahadev Ji Temple

Shamshar Mahadev Ji Temple

Shamshar, Himachal Pradesh

Ram Mandir Ambachandan

Ram Mandir Ambachandan

Ambachandan, Madhya Pradesh

Galta Ji Dham

Galta Ji Dham

Jaipur, Rajasthan

Shree Ramji Mandir

Shree Ramji Mandir

Mota Surka, Gujarat

View All
Searches leading to this page
ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ bhajan | ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ bhajan in Hindi | ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ devotional song | ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ bhajan lyrics | ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ bhajan youtube | ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ bhajan online | ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ religious song | ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ bhajan for meditation
Other related searches
ਲੱਗਾ ਚੇਤ ਦਾ ਤਲਾਈਆਂ ਵਿਚ ਮੇਲਾ ਭਗਤੋ bhajan for meditation | ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ religious song | ਲੱਗਾ ਚੇਤ ਦਾ ਤਲਾਈਆਂ ਵਿਚ ਮੇਲਾ ਭਗਤੋ devotional song | ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ bhajan youtube | ਤੇਰੀਆਂ ਉਡੀਕਾਂ ਜੋਗੀਆ ਤੇਰੀਆਂ ਉਡੀਕਾਂ ਪਾਲੀਆ bhajan lyrics | ਲੱਗਾ ਚੇਤ ਦਾ ਤਲਾਈਆਂ ਵਿਚ ਮੇਲਾ ਭਗਤੋ bhajan in Hindi | ਲੱਗਾ ਚੇਤ ਦਾ ਤਲਾਈਆਂ ਵਿਚ ਮੇਲਾ ਭਗਤੋ religious song | ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ devotional song | ਲੱਗਾ ਚੇਤ ਦਾ ਤਲਾਈਆਂ ਵਿਚ ਮੇਲਾ ਭਗਤੋ bhajan youtube | ਤੇਰੀਆਂ ਉਡੀਕਾਂ ਜੋਗੀਆ ਤੇਰੀਆਂ ਉਡੀਕਾਂ ਪਾਲੀਆ bhajan | ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ bhajan for meditation | ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ bhajan | ਲੱਗਾ ਚੇਤ ਦਾ ਤਲਾਈਆਂ ਵਿਚ ਮੇਲਾ ਭਗਤੋ bhajan lyrics | ਤੇਰੀਆਂ ਉਡੀਕਾਂ ਜੋਗੀਆ ਤੇਰੀਆਂ ਉਡੀਕਾਂ ਪਾਲੀਆ devotional song | ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ bhajan online | ਤੇਰੀਆਂ ਉਡੀਕਾਂ ਜੋਗੀਆ ਤੇਰੀਆਂ ਉਡੀਕਾਂ ਪਾਲੀਆ religious song | ਲੱਗਾ ਚੇਤ ਦਾ ਤਲਾਈਆਂ ਵਿਚ ਮੇਲਾ ਭਗਤੋ bhajan | ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ bhajan in Hindi | ਤੇਰੀਆਂ ਉਡੀਕਾਂ ਜੋਗੀਆ ਤੇਰੀਆਂ ਉਡੀਕਾਂ ਪਾਲੀਆ bhajan in Hindi | ਤੇਰੀਆਂ ਉਡੀਕਾਂ ਜੋਗੀਆ ਤੇਰੀਆਂ ਉਡੀਕਾਂ ਪਾਲੀਆ bhajan for meditation | ਲੱਗਾ ਚੇਤ ਦਾ ਤਲਾਈਆਂ ਵਿਚ ਮੇਲਾ ਭਗਤੋ bhajan online | ਤੇਰੀਆਂ ਉਡੀਕਾਂ ਜੋਗੀਆ ਤੇਰੀਆਂ ਉਡੀਕਾਂ ਪਾਲੀਆ bhajan youtube | ਤੇਰੀਆਂ ਉਡੀਕਾਂ ਜੋਗੀਆ ਤੇਰੀਆਂ ਉਡੀਕਾਂ ਪਾਲੀਆ bhajan online | ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ bhajan lyrics
Similar Bhajans
ਲੱਗਾ ਚੇਤ ਦਾ ਤਲਾਈਆਂ ਵਿਚ ਮੇਲਾ ਭਗਤੋਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏਤੇਰੀਆਂ ਉਡੀਕਾਂ ਜੋਗੀਆ ਤੇਰੀਆਂ ਉਡੀਕਾਂ ਪਾਲੀਆਤੇਰੀਆਂ ਉਡੀਕਾਂ ਦਾਤੀਏਲੋਰੀਆਂ ਲੈ ਲੈ ਭਗਤਾਂ ਸ਼ੇਰਾਂ ਵਾਲੀ ਮਾਂ ਦੇਵੇ ਲੋਰੀਆਂमैं तेरे बिना कमली होई तू दरश दिखा दे दातिए