The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

मेरा कम ना पहाड़ां विच कोई | In Hindi

Video
Audio
Lyrics
Video PlaceholderVideo Play Icon
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
ਮੇਰਾ ਕੰਮ ਨਾ ਪਹਾੜਾਂ ਵਿੱਚ ਕੋਈ,
ਆਵਾਂ ਜਾਵਾਂ ਤੇਰੇ ਬਦਲੇ ll
ਦੇ ਦੇ ਚਰਨਾਂ \'ਚ ਜੋਗੀ ਮੈਨੂੰ ਢੋਈ,
ਆਵਾਂ ਜਾਵਾਂ ਤੇਰੇ ਬਦਲੇ l
ਮੇਰਾ ਕੰਮ ਨਾ ਪਹਾੜਾਂ,,,,,,,,,,,,,,,,,,,,,,,,,

ਲੰਮੀਆਂ ਨੇ ਵਾਟਾਂ ਨਾਲੇ, ਉੱਚੀਆਂ ਪਹਾੜੀਆਂ l
ਜਿੱਥੇ ਅਸੀਂ ਆਈਏ ਬਾਬਾ, ਕਰਕੇ ਤਿਆਰੀਆਂ ll
ਆਏ ਗੁਫ਼ਾ ਉੱਤੇ, ਲੈ ਕੇ ਅਰਜ਼ੋਈ,
ਆਵਾਂ ਜਾਵਾਂ ਤੇਰੇ ਬਦਲੇ,,,
ਮੇਰਾ ਕੰਮ ਨਾ ਪਹਾੜਾਂ,,,,,,,,,,,,,,,,,,,,,,,,,

ਕੱਢ ਕੇ ਹਾਂ ਆਏ ਅਸੀਂ, ਵੇਹਲ ਕੰਮ ਕਾਰ ਤੋਂ l
ਮਾਣ ਸਤਿਕਾਰ ਮਿਲੇ, ਤੇਰੇ ਦਰਬਾਰ ਤੋਂ ll
ਗੱਲ ਦਿਲ ਦੀ ਨਾ, ਮੈਂ ਵੀ ਕੋਈ ਲੁਕੋਈ,
ਆਵਾਂ ਜਾਵਾਂ ਤੇਰੇ ਬਦਲੇ,,,
ਮੇਰਾ ਕੰਮ ਨਾ ਪਹਾੜਾਂ,,,,,,,,,,,,,,,,,,,,,,,,,

ਵਿਰਕਾਂ ਦੇ ਪ੍ਰੀਤ, ਬਲਿਹਾਰ ਦੱਸੀਂ ਜੁਗਤੀ l
ਜੋਗੀ ਦਰ ਜਾਵੀਂ ਤੈਨੂੰ, ਮਿਲ ਜਾਊਗੀ ਮੁਕਤੀ ll
ਜੋ ਵੀ ਮੰਗੀਏ, ਦੇਂਦਾ ਏ ਤੂੰ ਤੇ ਸੋਈ,
ਆਵਾਂ ਜਾਵਾਂ ਤੇਰੇ ਬਦਲੇ,,,
ਮੇਰਾ ਕੰਮ ਨਾ ਪਹਾੜਾਂ,,,,,,,,,,,,,,,,,,,,,,,,,

ਅਪਲੋਡਰ- ਅਨਿਲਰਾਮੂਰਤੀਭੋਪਾਲ

Immerse Yourself in Melodious Bhajans / Aartis

Discover videos, songs and lyrics that connect to you spiritually

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

View All

Unveiling Connected Deities

Discover the Spiritual Tapestry of Related Deities

Varuna

Varuna

Varuna | Vedic God, Hinduism, Sky God

Vishvakarman

Vishvakarman

Vishvakarman | God of Creation, Craftsmen & Architects

Mitra

Mitra

Mitra | Vedic Deity, Solar Deity, Protector

Skanda

Skanda

Skanda | God of War, Warrior God, Son of Shiva

Ganesha

Ganesha

Ganesha | Meaning, Symbolism, & Facts

Surya

Surya

Surya | God, Meaning, & Hinduism

View All

Discover Sacred Temples

Embark on a Spiritual Journey Through Related Temples

Hanumanji Mandir Bhudri

Hanumanji Mandir Bhudri

Ahilypura, Madhya Pradesh

Dauji Mandir, Nayabas

Dauji Mandir, Nayabas

Mathura, Uttar Pradesh

Rastogi Gali Mandir

Rastogi Gali Mandir

Shohrab Gate, Uttar Pradesh

श्री हनुमान मंदिर गिरधारीपुरा

श्री हनुमान मंदिर गिरधारीपुरा

Jaipur, Rajasthan

Choubey House

Choubey House

Kaladera, Rajasthan

ISKCON Godrum BACE, Katwaria Sarai

ISKCON Godrum BACE, Katwaria Sarai

New Delhi, Delhi

View All
Searches leading to this page
मेरा कम ना पहाड़ां विच कोई bhajan | मेरा कम ना पहाड़ां विच कोई bhajan in Hindi | मेरा कम ना पहाड़ां विच कोई devotional song | मेरा कम ना पहाड़ां विच कोई bhajan lyrics | मेरा कम ना पहाड़ां विच कोई bhajan youtube | मेरा कम ना पहाड़ां विच कोई bhajan online | मेरा कम ना पहाड़ां विच कोई religious song | मेरा कम ना पहाड़ां विच कोई bhajan for meditation
Other related searches
ਮੰਦੇ ਬੋਲ ਬੋਲੇ ਰਤਨੋ religious song | ਮੰਦੇ ਬੋਲ ਬੋਲੇ ਰਤਨੋ bhajan | ਮੰਦੇ ਬੋਲ ਬੋਲੇ ਰਤਨੋ bhajan in Hindi | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ devotional song | ਮੰਦੇ ਬੋਲ ਬੋਲੇ ਰਤਨੋ bhajan youtube | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan youtube | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan online | ਮੰਦੇ ਬੋਲ ਬੋਲੇ ਰਤਨੋ bhajan online | बाबा जी मेरी आस ना तोड़ो bhajan | ਮੰਦੇ ਬੋਲ ਬੋਲੇ ਰਤਨੋ bhajan for meditation | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan in Hindi | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ religious song | बाबा जी मेरी आस ना तोड़ो bhajan youtube | बाबा जी मेरी आस ना तोड़ो bhajan in Hindi | बाबा जी मेरी आस ना तोड़ो bhajan for meditation | बाबा जी मेरी आस ना तोड़ो bhajan lyrics | बाबा जी मेरी आस ना तोड़ो devotional song | ਮੰਦੇ ਬੋਲ ਬੋਲੇ ਰਤਨੋ devotional song | ਮੰਦੇ ਬੋਲ ਬੋਲੇ ਰਤਨੋ bhajan lyrics | बाबा जी मेरी आस ना तोड़ो bhajan online | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan for meditation | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan lyrics | बाबा जी मेरी आस ना तोड़ो religious song
Similar Bhajans
ਮੰਦੇ ਬੋਲ ਬੋਲੇ ਰਤਨੋबाबा जी मेरी आस ना तोड़ोਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠਬਾਰੀ ਬਰਸੀ ਖਟਨ ਗਿਆ ਸੀਬਾਬਾ ਬਾਲਕ ਨਾਥ ਦਾ ਮੇਲਾ