The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

नाथां दा ऍह नाथ है जोगी | In Hindi

Video
Audio
Lyrics
Video PlaceholderVideo Play Icon
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
नाथां दा ऍह नाथ है जोगी जुनागड़ विच रहंदा,
हेठ गरुने दे लीन भगती विच रहंदा,
हेठ गरुने दे लीन भगती विच रहंदा,
हेठ गरुने दे ........

भगता दे बाबा काज संवारे मोर दी करे असवारी,
दुखियां दे दुःख कटे जोगी सब नु जावे तारी,
नमो शिवाये जपदा जोगी ला समाधि बेह्न्दा,
हेठ गरुने दे लीन भगती विच रहंदा,

खाली झोली भरे ओह सब दियां गुफा चो रेहमता करदा,
सब संगता दियां सुने फर्यादा बाबा बांह है फड दा,
भगता नु सदा आप बुलाउंदा दुखड़े तन ते सेह्न्दा,
हेठ गरुने दे लीन भगती विच रहंदा,

रोट बाबे दा दोलत पुरियां गुफा दे उते चडावे,
संगता दे न दर्शन करके सिधु बिट्टू महिमा गावे,
सबदे मुरादा होण पुरिया जो चरना विच ढहिंदा,
हेठ गरुने दे लीन भगती विच रहंदा,

ਨਾਥਾਂ ਦਾ ਏਹ ਨਾਥ ਹੈਂ ਜੋਗੀ ll, ਜੂਨਾਗੜ੍ਹ ਵਿੱਚ ਰਹਿੰਦਾ,
ਹੇਠ ਗਰੂਨੇ ਦੇ, ਲੀਨ ਭਗਤੀ ਵਿੱਚ ਰਹਿੰਦਾ,
ਹੇਠ ਗਰੂਨੇ ਦੇ, ਲੀਨ ਭਗਤੀ ਵਿੱਚ ਰਹਿੰਦਾ,
ਹੇਠ ਗਰੂਨੇ ਦੇ,,,,,,,,,,,,,,,,

ਭਗਤਾਂ ਦੇ ਬਾਬਾ, ਕਾਜ਼ ਸੰਵਾਰੇ, ਮੋਰ ਦੀ ਕਰੇ ਅਸਵਾਰੀ
ਦੁਖੀਆਂ ਦੇ ਦੁੱਖ, ਕੱਟੇ ਜੋਗੀ, ਸਭ ਨੂੰ ਜਾਵੇ ਤਾਰੀ ll
ਨਮੋ ਸ਼ਿਵਾਏ, ਜੱਪਦਾ ਜੋਗੀ ll, ਲਾ ਸਮਾਧੀ ਬਹਿੰਦਾ,
ਹੇਠ ਗਰੂਨੇ ਦੇ, ਲੀਨ ਭਗਤੀ,,,,,,,,,,,,,,,,,,,

ਖਾਲੀ ਝੋਲੀਆਂ, ਭਰੇ ਉਹ ਸਭ ਦੀਆਂ, ਗੁਫਾ ਚੋਂ ਰਹਿਮਤਾਂ ਕਰਦਾ
ਸਭ ਸੰਗਤਾਂ ਦੀਆਂ, ਸੁਣੇ ਫਰਿਆਦਾਂ, ਬਾਬਾ ਬਾਂਹ ਹੈ ਫੜਦਾ ll
ਭਗਤਾਂ ਨੂੰ ਸਦਾ, ਆਪ ਬੁਲਾਉਂਦਾ ll, ਦੁੱਖੜੇ ਤਨ ਤੇ ਸਹਿੰਦਾ,
ਹੇਠ ਗਰੂਨੇ ਦੇ, ਲੀਨ ਭਗਤੀ,,,,,,,,,,,,,,,,,,,,

ਰੋਟ ਬਾਬੇ ਦਾ, ਦੌਲਤ ਪੁਰੀਆ, ਗੁਫਾ ਦੇ ਉੱਤੇ ਚੜ੍ਹਾਵੇ
ਸੰਗਤਾਂ ਦੇ ਨਾਲ, ਦਰਸ਼ਨ ਕਰਕੇ, ਸਿੱਧੂ/ਬਿੱਟੂ ਮਹਿਮਾ ਗਾਵੈ ll
ਸਭੇ ਮੁਰਾਦਾਂ, ਹੋਣ ਪੂਰੀਆਂ ll, ਜੋ ਚਰਨਾਂ ਵਿੱਚ ਢਹਿੰਦਾ,
ਹੇਠ ਗਰੂਨੇ ਦੇ, ਲੀਨ ਭਗਤੀ,,,,,,,,,,,,,,,,,,,
ਅਪਲੋਡਰ- ਅਨਿਲਰਾਮੂਰਤੀਭੋਪਾਲ

Immerse Yourself in Melodious Bhajans / Aartis

Discover videos, songs and lyrics that connect to you spiritually

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

View All

Unveiling Connected Deities

Discover the Spiritual Tapestry of Related Deities

Vishvakarman

Vishvakarman

Vishvakarman | God of Creation, Craftsmen & Architects

Krishna

Krishna

Krishna | Story, Meaning, Description, & Legends

Surya

Surya

Surya | God, Meaning, & Hinduism

Narasimha

Narasimha

Narasimha | Avatar, Protector & Incarnation

Vishnu

Vishnu

Vishnu | Hindu deity

Harihara

Harihara

Harihara | Vishnu-Shiva, Avatar & Supreme God

View All

Discover Sacred Temples

Embark on a Spiritual Journey Through Related Temples

Nevri Mandir

Nevri Mandir

Bhopal, Madhya Pradesh

Bhadrakali Temple

Bhadrakali Temple

Bhaderkali, Himachal Pradesh

Sagas Ji Maharaj,Temple

Sagas Ji Maharaj,Temple

Sandpur, Rajasthan

Maa Tara Patanti

Maa Tara Patanti

Chong, Himachal Pradesh

Guru Jasnath ji Temple

Guru Jasnath ji Temple

Jaydoo, Rajasthan

Swami Rameshwaranandji Ashram

Swami Rameshwaranandji Ashram

Khimliya, Gujarat

View All
Searches leading to this page
नाथां दा ऍह नाथ है जोगी bhajan | नाथां दा ऍह नाथ है जोगी bhajan in Hindi | नाथां दा ऍह नाथ है जोगी devotional song | नाथां दा ऍह नाथ है जोगी bhajan lyrics | नाथां दा ऍह नाथ है जोगी bhajan youtube | नाथां दा ऍह नाथ है जोगी bhajan online | नाथां दा ऍह नाथ है जोगी religious song | नाथां दा ऍह नाथ है जोगी bhajan for meditation
Other related searches
ਬਾਬਾ ਬਾਲਕ ਨਾਥ ਦਾ ਮੇਲਾ religious song | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ devotional song | ਬਾਬਾ ਬਾਲਕ ਨਾਥ ਦਾ ਮੇਲਾ bhajan | ਬਾਬਾ ਬਾਲਕ ਨਾਥ ਦਾ ਮੇਲਾ bhajan online | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan in Hindi | ਬਾਬਾ ਬਾਲਕ ਨਾਥ ਦਾ ਮੇਲਾ bhajan for meditation | ਬਾਬਾ ਬਾਲਕ ਨਾਥ ਦਾ ਮੇਲਾ bhajan lyrics | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan | ਬਾਬਾ ਬਾਲਕ ਨਾਥ ਦਾ ਮੇਲਾ bhajan youtube | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ religious song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan online | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan in Hindi | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan online | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan for meditation | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan for meditation | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan youtube | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ religious song | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan youtube | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan lyrics | ਬਾਬਾ ਬਾਲਕ ਨਾਥ ਦਾ ਮੇਲਾ devotional song | ਬਾਬਾ ਬਾਲਕ ਨਾਥ ਦਾ ਮੇਲਾ bhajan in Hindi | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan lyrics | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ devotional song | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan
Similar Bhajans
ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠਬਾਬਾ ਬਾਲਕ ਨਾਥ ਦਾ ਮੇਲਾਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾਮੰਦੇ ਬੋਲ ਬੋਲੇ ਰਤਨੋਬਾਰੀ ਬਰਸੀ ਖਟਨ ਗਿਆ ਸੀबाबा जी मेरी आस ना तोड़ो