The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

नंगे पैर सुंबर लई वेहड़ा | In Hindi

Video
Audio
Lyrics
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
ਨੰਗੇ ਪੈਰ, ਸੁੰਬਰ ਲਈ ਵੇਹੜਾ,
ਬਾਬੇ/ਜੋਗੀ ਨੇ ਆਉਣਾ, ਦੋ ਘੜ੍ਹੀਆਂ ll
ਆਉਣਾ ਦੋ ਘੜ੍ਹੀਆਂ, ਜੀ ਆਉਣਾ ਦੋ ਘੜ੍ਹੀਆਂ l
ਨੰਗੇ ਪੈਰ, ਸੁੰਬਰ ਲਈ ਵੇਹੜਾ,,,,,,,,,,,,,,,

ਬਹੁੜੀ ਬਹੁੜੀ ਵੇ, ਗੁਫ਼ਾ ਦੀਆ ਮਾਲਕਾ,
ਤੇਰੇ ਹੱਥ ਡੋਰਾਂ ਮੇਰੀਆਂ ll
ਨੰਗੇ ਪੈਰ, ਸੁੰਬਰ ਲਈ ਵੇਹੜਾ,,,,,,,,,,,,,,,

ਸਦਾ ਲੋੜ, ਭਗਤਾਂ ਨੂੰ ਹੈ ਤੇਰੀ,
ਤਲਾਈਆਂ ਵਿੱਚ, ਰਹਿਣ ਵਾਲਿਆਂ ll
ਨੰਗੇ ਪੈਰ, ਸੁੰਬਰ ਲਈ ਵੇਹੜਾ,,,,,,,,,,,,,,,

ਕਿਤੇ ਟੱਕਰੇ ਤਾਂ, ਹਾਲ ਸੁਣਾਵਾਂ,
ਕਿ ਦੁੱਖਾਂ ਵਿੱਚ, ਪੈ ਗਈ ਜਿੰਦਗੀ ll
ਨੰਗੇ ਪੈਰ, ਸੁੰਬਰ ਲਈ ਵੇਹੜਾ,,,,,,,,,,,,,,,

ਜੋਗੀ ਪੁੱਛਦਾ, ਪਹਾੜੋਂ ਆ ਕੇ,
ਕਿ ਕੀ ਗੱਲ, ਹੋ ਗਈ ਭਗਤੋ ll
ਨੰਗੇ ਪੈਰ, ਸੁੰਬਰ ਲਈ ਵੇਹੜਾ,,,,,,,,,,,,,,,

ਤੇਰਾ ਲਾਲ, ਮੰਦਿਰਾਂ ਵਿੱਚ ਖੇਡ਼ੇ,
ਜੀ ਰੱਖਿਓ, ਖਿਆਲ ਬਾਬਾ ਜੀ ll
ਨੰਗੇ ਪੈਰ, ਸੁੰਬਰ ਲਈ ਵੇਹੜਾ,,,,,,,,,,,,,,,

ਜਿਵੇਂ ਪਿਛਲੀਆਂ, ਸੰਗਤਾਂ ਨੂੰ ਤਾਰਿਆ,
ਉਵੇਂ ਹੀ ਸਾਨੂੰ, ਤਾਰੋ ਬਾਬਾ ਜੀ ll
ਨੰਗੇ ਪੈਰ, ਸੁੰਬਰ ਲਈ ਵੇਹੜਾ,,,,,,,,,,,,,,,

ਤੈਨੂੰ ਬਾਬਾ ਜੀ, ਕਿਸੇ ਨਹੀਂਓਂ ਕਹਿਣਾ,
ਜੇ ਤੂੰ ਮੇਰੀ, ਲਾਜ਼ ਨਾ ਰੱਖੀ ll
ਨੰਗੇ ਪੈਰ, ਸੁੰਬਰ ਲਈ ਵੇਹੜਾ,,,,,,,,,,,,,,,

ਮੇਰਾ ਕੁਝ ਵੀ, ਗਰੀਬ ਦਾ ਨਹੀਂ ਜਾਣਾ,
ਵੇ ਧੱਕੇ ਪੈਣੇ, ਤੇਰੇ ਨਾਮ ਨੂੰ ll
ਨੰਗੇ ਪੈਰ, ਸੁੰਬਰ ਲਈ ਵੇਹੜਾ,,,,,,,,,,,,,,,

ਅਪਲੋਡਰ- ਅਨਿਲਰਾਮੂਰਤੀਭੋਪਾਲ

Immerse Yourself in Melodious Bhajans / Aartis

Discover videos, songs and lyrics that connect to you spiritually

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

View All

Unveiling Connected Deities

Discover the Spiritual Tapestry of Related Deities

Prajapati

Prajapati

Prajapati | Creator God, Vedic God & Vedic Rituals

Mitra

Mitra

Mitra | Vedic Deity, Solar Deity, Protector

Krishna

Krishna

Krishna | Story, Meaning, Description, & Legends

Lokapāla

Lokapāla

Lokapala | Definition & Facts

Durga

Durga

Durga | Goddess, Personality, & Story

Hanuman

Hanuman

Hanuman | Hindu Monkey God, Ramayana Character

View All

Discover Sacred Temples

Embark on a Spiritual Journey Through Related Temples

Hanuman Mandir

Hanuman Mandir

Piplya Rasoda, Madhya Pradesh

Bharat Mata Temple

Bharat Mata Temple

Una, Himachal Pradesh

Shri Ram Janki Mandir

Shri Ram Janki Mandir

Madarpur, Bihar

Ganesh Mitra Mandal, Harji

Ganesh Mitra Mandal, Harji

Harji, Rajasthan

Shani Dev Mandir

Shani Dev Mandir

Dujana, Haryana

Maa Baglamukhi Temple Ramnidham

Maa Baglamukhi Temple Ramnidham

Kangra, Himachal Pradesh

View All
Searches leading to this page
नंगे पैर सुंबर लई वेहड़ा bhajan | नंगे पैर सुंबर लई वेहड़ा bhajan in Hindi | नंगे पैर सुंबर लई वेहड़ा devotional song | नंगे पैर सुंबर लई वेहड़ा bhajan lyrics | नंगे पैर सुंबर लई वेहड़ा bhajan youtube | नंगे पैर सुंबर लई वेहड़ा bhajan online | नंगे पैर सुंबर लई वेहड़ा religious song | नंगे पैर सुंबर लई वेहड़ा bhajan for meditation
Other related searches
ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ devotional song | बाबा जी मेरी आस ना तोड़ो bhajan | बाबा जी मेरी आस ना तोड़ो bhajan in Hindi | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ religious song | बाबा जी मेरी आस ना तोड़ो devotional song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan lyrics | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ religious song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan for meditation | बाबा जी मेरी आस ना तोड़ो bhajan for meditation | बाबा जी मेरी आस ना तोड़ो bhajan youtube | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan online | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan in Hindi | बाबा जी मेरी आस ना तोड़ो bhajan online | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan youtube | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan for meditation | बाबा जी मेरी आस ना तोड़ो religious song | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan in Hindi | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan online | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ devotional song | बाबा जी मेरी आस ना तोड़ो bhajan lyrics | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan lyrics | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan youtube
Similar Bhajans
बाबा जी मेरी आस ना तोड़ोਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾਮੰਦੇ ਬੋਲ ਬੋਲੇ ਰਤਨੋਬਾਰੀ ਬਰਸੀ ਖਟਨ ਗਿਆ ਸੀਬਾਬਾ ਬਾਲਕ ਨਾਥ ਦਾ ਮੇਲਾ