The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

नी मैं नचना जोगी दे नाल | In Hindi

Video
Audio
Lyrics
Video PlaceholderVideo Play Icon
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
नी मैं नचना जोगी दे नाल,
आज मेनू नाच लेनदे,
नच लेन दे नि मेनू नच लेनदे,
नी मैं नच नच पौनी ऐ धमाल,
नी आज मेनू नच लेन दे,

नच नच के मैं सिद्ध जोगी नु मनौना,
बाबा जी दा दर्शन पौना,
पौनाहारी जेह्दा बख्शनहार,
नी आज मेनू नच लेनदे,

दुनिया लाई मैं नचिया वठेरा,
जोगी बिन न कोई बनिया मेरा,
नी मैं की करना संसार,
नी आज मेनू नच लेनदे,

पागल होई आ दीवानी होई आ,
जोगी दी मैं मस्तानी होई आ,
आइयाँ सिंघा वाला नाथ,
नी आज मेनू नच लेनदे,

जिहना ने पीते नाम पिआले,
नाचदे है ओह भागा वाले,
सोहनी पट्टी वाले किती ऐ कमाल,
नी आज मेनू नच लेनदे,


ਨੀ ਮੈਂ ਨੱਚਣਾ ਜੋਗੀ ਦੇ ਨਾਲ,
ਅੱਜ ਮੈਨੂੰ ਨੱਚ ਲੈਣ ਦੇ
ਨੱਚ ਲੈਣ ਦੇ ਨੀ, ਦੁੱਖ ਦੱਸ ਲੈਣ ਦੇ
ਨੀ ਮੈਂ ਨੱਚ ਨੱਚ ਪਾਉਣੀ ਏ ਧਮਾਲ,
ਨੀ ਅੱਜ ਮੈਨੂੰ ਨੱਚ ਲੈਣ ਦੇ

ਨੱਚ ਨੱਚ ਕੇ ਮੈਂ ਸਿੱਧ ਜੋਗੀ ਨੂੰ ਮਨਾਉਣਾ
ਬਾਬਾ ਜੀ ਦਾ ਦਰਸ਼ਨ ਪਾਉਣਾ
ਪੌਣਹਾਰੀ ਜਿਹੜਾ ਬਖਸ਼ਣਹਾਰ,
ਨੀ ਅੱਜ ਮੈਨੂੰ ਨੱਚ ਲੈਣ ਦੇ


ਦੁਨੀਆਂ ਲਈ ਮੈਂ ਨੱਚਿਆ ਵਥੇਰਾ
ਜੋਗੀ ਬਿਨ ਨਾ ਕੋਈ ਬਣਿਆ ਮੇਰਾ
ਨੀ ਮੈਂ ਕੀ ਕਰਨਾ ਸੰਸਾਰ,
ਨੀ ਅੱਜ ਮੈਨੂੰ ਨੱਚ ਲੈਣ ਦੇ

ਪਾਗਲ ਹੋਈ ਆਂ ਦੀਵਾਨੀ ਹੋਈ ਆਂ
ਜੋਗੀ ਦੀ ਮੈਂ ਮਸਤਾਨੀ ਹੋਈ ਆਂ
ਆਇਆ ਸਿੰਗੀਆਂ ਵਾਲਾ ਨਾਥ,
ਨੀ ਅੱਜ ਮੈਨੂੰ ਨੱਚ ਲੈਣ ਦੇ

ਜਿਹਨਾਂ ਨੇ ਪੀਤੇ ਨਾਮ ਪਿਆਲੇ
ਨੱਚਦੇ ਹੈ ਉਹ ਭਾਗਾਂ ਵਾਲੇ
ਸੋਹਣੀ ਪੱਟੀ ਵਾਲੇ ਕੀਤੀ ਏ ਕਮਾਲ,
ਨੀ ਅੱਜ ਮੈਨੂੰ ਨੱਚ ਲੈਣ ਦੇ

Immerse Yourself in Melodious Bhajans / Aartis

Discover videos, songs and lyrics that connect to you spiritually

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

View All

Unveiling Connected Deities

Discover the Spiritual Tapestry of Related Deities

Kurma

Kurma

Kurma | Avatar, Incarnation & Vedic

Balarama

Balarama

Balarama | Avatar, Brother & Warrior

Kalkin

Kalkin

Kalkin | Avatar, Destroyer & Preserver

Trimurti

Trimurti

Trimurti | Definition, Meaning, & Facts

Parashurama

Parashurama

Parashurama | Axe-wielding Warrior, Avatar, Brahmin

Vishnu

Vishnu

Vishnu | Hindu deity

View All

Discover Sacred Temples

Embark on a Spiritual Journey Through Related Temples

Baba Shree Gobind Dass Temple

Baba Shree Gobind Dass Temple

Nangal Shahbazpur, Haryana

Hanuman Ji Temple Ballupura

Hanuman Ji Temple Ballupura

Vijaipura, Rajasthan

Shiv Mandir

Shiv Mandir

Darlaghat, Himachal Pradesh

Durga Temple

Durga Temple

Shimla, Himachal Pradesh

Shiv Mandir Badi Baiye

Shiv Mandir Badi Baiye

Khairian, Himachal Pradesh

Hanumanji Peela Mandir

Hanumanji Peela Mandir

Kanpur, Uttar Pradesh

View All
Searches leading to this page
नी मैं नचना जोगी दे नाल bhajan | नी मैं नचना जोगी दे नाल bhajan in Hindi | नी मैं नचना जोगी दे नाल devotional song | नी मैं नचना जोगी दे नाल bhajan lyrics | नी मैं नचना जोगी दे नाल bhajan youtube | नी मैं नचना जोगी दे नाल bhajan online | नी मैं नचना जोगी दे नाल religious song | नी मैं नचना जोगी दे नाल bhajan for meditation
Other related searches
ਬਾਰੀ ਬਰਸੀ ਖਟਨ ਗਿਆ ਸੀ bhajan in Hindi | ਬਾਰੀ ਬਰਸੀ ਖਟਨ ਗਿਆ ਸੀ bhajan lyrics | ਬਾਰੀ ਬਰਸੀ ਖਟਨ ਗਿਆ ਸੀ bhajan youtube | ਬਾਰੀ ਬਰਸੀ ਖਟਨ ਗਿਆ ਸੀ bhajan online | बाबा जी मेरी आस ना तोड़ो devotional song | बाबा जी मेरी आस ना तोड़ो bhajan | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan lyrics | बाबा जी मेरी आस ना तोड़ो bhajan for meditation | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan in Hindi | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ religious song | बाबा जी मेरी आस ना तोड़ो bhajan youtube | ਬਾਰੀ ਬਰਸੀ ਖਟਨ ਗਿਆ ਸੀ bhajan for meditation | ਬਾਰੀ ਬਰਸੀ ਖਟਨ ਗਿਆ ਸੀ devotional song | बाबा जी मेरी आस ना तोड़ो bhajan online | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ devotional song | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan for meditation | बाबा जी मेरी आस ना तोड़ो religious song | ਬਾਰੀ ਬਰਸੀ ਖਟਨ ਗਿਆ ਸੀ religious song | बाबा जी मेरी आस ना तोड़ो bhajan in Hindi | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan youtube | बाबा जी मेरी आस ना तोड़ो bhajan lyrics | ਬਾਰੀ ਬਰਸੀ ਖਟਨ ਗਿਆ ਸੀ bhajan | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan online
Similar Bhajans
ਬਾਰੀ ਬਰਸੀ ਖਟਨ ਗਿਆ ਸੀबाबा जी मेरी आस ना तोड़ोਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠਬਾਬਾ ਬਾਲਕ ਨਾਥ ਦਾ ਮੇਲਾਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾਮੰਦੇ ਬੋਲ ਬੋਲੇ ਰਤਨੋ