The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

पौन जोगी दी | In Hindi

Video
Audio
Lyrics
Video PlaceholderVideo Play Icon
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
अंग भबुती लाई जोगी ने
बैठ बरांडे थले,
सिर खेडन बाणवरिया
जद पौन जोगी दी चले

जद ओहनू मस्ती चढ़ जावे
सब भगता दे दुःख मिटावे
रेहमत दे नाल जोगी सब दे
भरदा खाली पल्ले
सिर खेडन बाणवरिया
जद पौन जोगी दी चले

जोगी नु जो अरज सुनाउन्दा,
बाबा झोली खैरा पाऊंदा
जिदंगी दे विच फेर कदे न दुःख मारदे हले
सिर खेडन बाणवरिया
जद पौन जोगी दी चले

विरका वालेया सुन बलिहारा
तू वी कर लै दीद नजारा
हनी दे वांगु तेरी वी हो जाऊ
जग विच बल्ले बल्ले
सिर खेडन बाणवरिया
जद पौन जोगी दी चले


ਅੰਗ ਭਬੂਤੀ ਲਾਈ ਜੋਗੀ ਨੇ,
ਬੈਠ ਬਰਾਂਡੇ ਥੱਲੇ ll,
ਸਿਰ ਖੇਡਣ ਬਾਂਵਰੀਆਂ,
ਜਦ ਪੌਣ ਜੋਗੀ ਦੀ ਚੱਲੇ ll

ਜਦ ਉਹਨੂੰ ਮਸਤੀ ਚੜ੍ਹ ਜਾਵੇ,
ਸਭ ਭਗਤਾਂ ਦੇ ਦੁੱਖ ਮਿਟਾਵੇ ll
*ਰਹਿਮਤ ਦੇ ਨਾਲ, ਜੋਗੀ ਸਭ ਦੇ ll,
ਭਰਦਾ ਖ਼ਾਲੀ ਪੱਲੇ,
ਸਿਰ ਖੇਡਣ ਬਾਂਵਰੀਆਂ,
ਜਦ ਪੌਣ ਜੋਗੀ ਦੀ ਚੱਲੇ ll

ਜੋਗੀ ਨੂੰ ਜੋ ਅਰਜ਼ ਸੁਣਾਉਂਦਾ,
ਬਾਬਾ ਝੋਲੀ ਖੈਰਾਂ ਪਾਉਂਦਾ ll
*ਜਿੰਦਗੀ ਦੇ ਵਿੱਚ, ਫ਼ੇਰ ਕਦੇ ਨਾ ll,
ਦੁੱਖ ਮਾਰਦੇ ਹੱਲੇ,
ਸਿਰ ਖੇਡਣ ਬਾਂਵਰੀਆਂ,
ਜਦ ਪੌਣ ਜੋਗੀ ਦੀ ਚੱਲੇ ll

ਵਿਰਕਾਂ ਵਾਲਿਆਂ ਸੁਣ ਬਲਿਹਾਰਾ,
ਤੂੰ ਵੀ ਕਰ ਲੈ ਦੀਦ ਨਜ਼ਾਰਾ ll
*ਹਨੀ ਦੇ ਵਾਂਗੂ, ਤੇਰੀ ਵੀ ਹੋ ਜਾਊ ll,
ਜੱਗ ਵਿੱਚ ਬੱਲੇ ਬੱਲੇ,
ਸਿਰ ਖੇਡਣ ਬਾਂਵਰੀਆਂ,
ਜਦ ਪੌਣ ਜੋਗੀ ਦੀ ਚੱਲੇ ll
ਅਪਲੋਡਰ- ਅਨਿਲਰਾਮੂਰਤੀਭੋਪਾਲ

Immerse Yourself in Melodious Bhajans / Aartis

Discover videos, songs and lyrics that connect to you spiritually

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

View All

Unveiling Connected Deities

Discover the Spiritual Tapestry of Related Deities

Mitra

Mitra

Mitra | Vedic Deity, Solar Deity, Protector

Skanda

Skanda

Skanda | God of War, Warrior God, Son of Shiva

Varuna

Varuna

Varuna | Vedic God, Hinduism, Sky God

Brahma

Brahma

Brahma | Creator, Preserver & Destroyer

Balarama

Balarama

Balarama | Avatar, Brother & Warrior

Parvati

Parvati

Parvati | Shakti, Shiva’s Consort & Mother Goddess

View All

Discover Sacred Temples

Embark on a Spiritual Journey Through Related Temples

Sitla Mandir

Sitla Mandir

Jalandhar, Punjab

Sri Radhe Krishna Temple

Sri Radhe Krishna Temple

Pratappura, Gujarat

SHAHID PJSJSINGH Temple

SHAHID PJSJSINGH Temple

Modran, Rajasthan

Siya Ram Manas Mandir Ganesh Sirsiya

Siya Ram Manas Mandir Ganesh Sirsiya

Bahuara Mani, Bihar

Shree Gaukarneshwar Mahadev Mandir

Shree Gaukarneshwar Mahadev Mandir

Vinoba Bhave Nagar, Rajasthan

Shiv Temple.

Shiv Temple.

Thanesar, Haryana

View All
Searches leading to this page
पौन जोगी दी bhajan | पौन जोगी दी bhajan in Hindi | पौन जोगी दी devotional song | पौन जोगी दी bhajan lyrics | पौन जोगी दी bhajan youtube | पौन जोगी दी bhajan online | पौन जोगी दी religious song | पौन जोगी दी bhajan for meditation
Other related searches
ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan online | बाबा जी मेरी आस ना तोड़ो bhajan for meditation | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan for meditation | बाबा जी मेरी आस ना तोड़ो bhajan | ਬਾਰੀ ਬਰਸੀ ਖਟਨ ਗਿਆ ਸੀ bhajan for meditation | ਬਾਰੀ ਬਰਸੀ ਖਟਨ ਗਿਆ ਸੀ bhajan youtube | बाबा जी मेरी आस ना तोड़ो bhajan youtube | ਬਾਰੀ ਬਰਸੀ ਖਟਨ ਗਿਆ ਸੀ bhajan online | ਬਾਰੀ ਬਰਸੀ ਖਟਨ ਗਿਆ ਸੀ bhajan | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ religious song | ਬਾਰੀ ਬਰਸੀ ਖਟਨ ਗਿਆ ਸੀ bhajan in Hindi | बाबा जी मेरी आस ना तोड़ो bhajan in Hindi | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan in Hindi | बाबा जी मेरी आस ना तोड़ो bhajan lyrics | बाबा जी मेरी आस ना तोड़ो devotional song | ਬਾਰੀ ਬਰਸੀ ਖਟਨ ਗਿਆ ਸੀ bhajan lyrics | बाबा जी मेरी आस ना तोड़ो bhajan online | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan | ਬਾਰੀ ਬਰਸੀ ਖਟਨ ਗਿਆ ਸੀ religious song | ਬਾਰੀ ਬਰਸੀ ਖਟਨ ਗਿਆ ਸੀ devotional song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ devotional song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan youtube | बाबा जी मेरी आस ना तोड़ो religious song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan lyrics
Similar Bhajans
बाबा जी मेरी आस ना तोड़ोਬਾਰੀ ਬਰਸੀ ਖਟਨ ਗਿਆ ਸੀਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾਬਾਬਾ ਬਾਲਕ ਨਾਥ ਦਾ ਮੇਲਾਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠਮੰਦੇ ਬੋਲ ਬੋਲੇ ਰਤਨੋ