The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

पौणाहारी मेरी तेरे हथ डोर | In Hindi

Video
Audio
Lyrics
Video PlaceholderVideo Play Icon
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
पौणाहारी मेरी तेरे हथ डोर,
वेखी किते छड न देई,
तेरे भाजो न सहारा कोई होर,
वेखी किते छड न देई
पौनाहारी मेरी.......

छडेगा ता कटी जाऊ पतंग जिंदगानी दी,
राती वी न आस एस दुनिया बेगानी दी,
साडा रास्ता न रखी कमजोर,
वेखी किते छड न देई
पौनाहारी मेरी.......

गुडी साड़ी अम्बर चडाई रखी जोगियां,
घर घर विच मौजा लाई रखी जोगियां,
आवे हस्या द्वा मीठा मीठा शोर,
वेखी किते छड न देई
पौनाहारी मेरी.......

तेरे हथ ढोर बाबा सारे संसार दी,
हर था ते लाज रखी प्रीत बलिहार दी,
दर आया नु देई खुश खुश तोर,
वेखी किते छड न देई
पौनाहारी मेरी.......


ਪੌਣਾਹਾਰੀ ਮੇਰੀ, ਤੇਰੇ ਹੱਥ ਡੋਰ,
ਵੇਖੀਂ ਕਿਤੇ, ਛੱਡ ਨਾ ਦੇਈਂ ll
ਤੇਰੇ ਬਾਝੋਂ ਨਾ, ਸਹਾਰਾ ਕੋਈ ਹੋਰ.
ਵੇਖੀਂ ਕਿਤੇ, ਛੱਡ ਨਾ ਦੇਈਂ ll
ਪੌਣਾਹਾਰੀ ਮੇਰੀ,,,,,,,,,,,,,,

ਛੱਡੇਂਗਾ ਤਾਂ ਕੱਟੀ ਜਾਊ, ਪਤੰਗ ਜਿੰਦਗਾਨੀ ਦੀ
ਰੱਤੀ ਵੀ ਨਾ ਆਸ ਏਸ, ਦੁਨੀਆਂ ਬੇਗਾਨੀ ਦੀ ll
ਸਾਡਾ ਰਿਸ਼ਤਾ ਨਾ,,, lll ਰੱਖੀ ਕਮਜ਼ੋਰ,
ਵੇਖੀਂ ਕਿਤੇ, ਛੱਡ ਨਾ ਦੇਈਂ,
ਪੌਣਾਹਾਰੀ ਮੇਰੀ,,,,,,,,,,,,,,,,,

ਗੁੱਡੀ ਸਾਡੀ ਅੰਬਰ, ਚੜ੍ਹਾਈ ਰੱਖੀ ਜੋਗੀਆ
ਘਰ ਘਰ ਵਿੱਚ ਮੌਜਾਂ, ਲਾਈ ਰੱਖੀ ਜੋਗੀਆ ll
ਆਵੇ ਹਾਸਿਆਂ ਦਾ,,, lll ਮਿੱਠਾ ਮਿੱਠਾ ਸ਼ੋਰ,
ਵੇਖੀਂ ਕਿਤੇ, ਛੱਡ ਨਾ ਦੇਈਂ,
ਪੌਣਾਹਾਰੀ ਮੇਰੀ,,,,,,,,,,,,,,,,,

ਤੇਰੇ ਹੱਥ ਡੋਰ ਬਾਬਾ, ਸਾਰੇ ਸੰਸਾਰ ਦੀ
ਹਰ ਥਾਂ ਤੇ ਲਾਜ ਰੱਖੀ, ਪ੍ਰੀਤ ਬਲਿਹਾਰ ਦੀ ll
ਦਰ ਆਇਆ ਨੂੰ ਦੇਈਂ,,, lll ਖੁਸ਼ੀ ਖੁਸ਼ੀ ਤੋਰ,
ਵੇਖੀਂ ਕਿਤੇ, ਛੱਡ ਨਾ ਦੇਈਂ,
ਪੌਣਾਹਾਰੀ ਮੇਰੀ,,,,,,,,,,,,,,,,,
ਅਪਲੋਡਰ- ਅਨਿਲ ਰਾਮੂਰਤੀ ਭੋਪਾਲ

Immerse Yourself in Melodious Bhajans / Aartis

Discover videos, songs and lyrics that connect to you spiritually

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

View All

Unveiling Connected Deities

Discover the Spiritual Tapestry of Related Deities

Hanuman

Hanuman

Hanuman | Hindu Monkey God, Ramayana Character

Parashurama

Parashurama

Parashurama | Axe-wielding Warrior, Avatar, Brahmin

Rama

Rama

Rama | Description, Symbolism, Meaning, & Facts

Vishvakarman

Vishvakarman

Vishvakarman | God of Creation, Craftsmen & Architects

Mitra

Mitra

Mitra | Vedic Deity, Solar Deity, Protector

Agni

Agni

Agni | Vedic Deity, Fire God, Hinduism

View All

Discover Sacred Temples

Embark on a Spiritual Journey Through Related Temples

Shri Krishan CowShed

Shri Krishan CowShed

Badopal, Haryana

Vagheswary maa

Vagheswary maa

Navsari, Gujarat

Shri Hanuman Mandir

Shri Hanuman Mandir

Delhi, Delhi

Kali Durga Mandir, Vishnupur Titidha

Kali Durga Mandir, Vishnupur Titidha

Bishunpur Titidha, Bihar

Baba Harnamgiri Temple

Baba Harnamgiri Temple

Fatehabad, Haryana

Baba Barfani Amarnath Shiv Mandir

Baba Barfani Amarnath Shiv Mandir

Delhi, Delhi

View All
Searches leading to this page
पौणाहारी मेरी तेरे हथ डोर bhajan | पौणाहारी मेरी तेरे हथ डोर bhajan in Hindi | पौणाहारी मेरी तेरे हथ डोर devotional song | पौणाहारी मेरी तेरे हथ डोर bhajan lyrics | पौणाहारी मेरी तेरे हथ डोर bhajan youtube | पौणाहारी मेरी तेरे हथ डोर bhajan online | पौणाहारी मेरी तेरे हथ डोर religious song | पौणाहारी मेरी तेरे हथ डोर bhajan for meditation
Other related searches
ਬਾਬਾ ਬਾਲਕ ਨਾਥ ਦਾ ਮੇਲਾ devotional song | ਬਾਬਾ ਬਾਲਕ ਨਾਥ ਦਾ ਮੇਲਾ bhajan in Hindi | ਮੰਦੇ ਬੋਲ ਬੋਲੇ ਰਤਨੋ bhajan in Hindi | ਮੰਦੇ ਬੋਲ ਬੋਲੇ ਰਤਨੋ bhajan youtube | ਮੰਦੇ ਬੋਲ ਬੋਲੇ ਰਤਨੋ devotional song | ਬਾਬਾ ਬਾਲਕ ਨਾਥ ਦਾ ਮੇਲਾ bhajan for meditation | ਬਾਬਾ ਬਾਲਕ ਨਾਥ ਦਾ ਮੇਲਾ religious song | ਮੰਦੇ ਬੋਲ ਬੋਲੇ ਰਤਨੋ religious song | ਮੰਦੇ ਬੋਲ ਬੋਲੇ ਰਤਨੋ bhajan online | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan in Hindi | ਬਾਬਾ ਬਾਲਕ ਨਾਥ ਦਾ ਮੇਲਾ bhajan youtube | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan online | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ religious song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan for meditation | ਮੰਦੇ ਬੋਲ ਬੋਲੇ ਰਤਨੋ bhajan | ਬਾਬਾ ਬਾਲਕ ਨਾਥ ਦਾ ਮੇਲਾ bhajan online | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan | ਮੰਦੇ ਬੋਲ ਬੋਲੇ ਰਤਨੋ bhajan for meditation | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan lyrics | ਬਾਬਾ ਬਾਲਕ ਨਾਥ ਦਾ ਮੇਲਾ bhajan lyrics | ਬਾਬਾ ਬਾਲਕ ਨਾਥ ਦਾ ਮੇਲਾ bhajan | ਮੰਦੇ ਬੋਲ ਬੋਲੇ ਰਤਨੋ bhajan lyrics | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ devotional song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan youtube
Similar Bhajans
ਬਾਬਾ ਬਾਲਕ ਨਾਥ ਦਾ ਮੇਲਾਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾਮੰਦੇ ਬੋਲ ਬੋਲੇ ਰਤਨੋਬਾਰੀ ਬਰਸੀ ਖਟਨ ਗਿਆ ਸੀਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠबाबा जी मेरी आस ना तोड़ो