The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

रखी चरना दे कोल | In Hindi

Video
Audio
Lyrics
Video PlaceholderVideo Play Icon
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
पौनाहारी बाबा जी राखी चरना दे कोल,
चिमटे वालियां साईंया तू रखी चरना दे कोल,
रखी चरना दे कोल रखी चरना दे कोल,
धुनें वालियां बाबा तू रखी चरना दे कोल,

जी करदा मैं नोकर बनके करा चाकरी तेरी,
करा चाकरी तेरी बाबा करा चाकरी तेरी,
तेरे दर दी सेवा करके तर जावे जींद मेरी,
दुधाधारी बाबा जी रखी चरना दे कोल
एह मिटी दा पूतला ऐब गुनाह दे नाल भारियां,
ऐब गुनाहा दे नाल भारियां,
तेरे दर्शन करके ही मैं साफ़ ईस नु करियां,
बोह्डा वालियां साईंया वे रखी चरना दे कोल...

सिर्हाले दे खुले वरगे तू पत्थर दिल तारे,
बाबा तू पत्थर दिल तारे,
चोह कुटा विच महिमा गाउंदे ताहियो भगत प्यारे,
ग़ुआ वालियां बाबा तू रखी चरना दे कोल
 
ਪੌਣਾਹਾਰੀ, ਬਾਬਾ ਜੀ ਰੱਖੀ, ਚਰਨਾਂ ਦੇ ਕੋਲ
ਚਿਮਟੇ ਵਾਲਿਆਂ, ਸਾਈਆਂ ਤੂੰ ਰੱਖੀ, ਚਰਨਾਂ ਦੇ ਕੋਲ
ਰੱਖੀ ਚਰਨਾਂ ਦੇ ਕੋਲ, ਰੱਖੀ ਚਰਨਾਂ ਦੇ ਕੋਲ ll
ਧੂਣੇ ਵਾਲਿਆਂ, ਬਾਬਾ ਤੂੰ ਰੱਖੀ, ਚਰਨਾਂ ਦੇ ਕੋਲ

ਜੀ ਕਰਦਾ ਮੈਂ ਨੌਕਰ ਬਣਕੇ, ਕਰਾਂ ਚਾਕਰੀ ਤੇਰੀ
ਕਰਾਂ ਚਾਕਰੀ ਤੇਰੀ ਬਾਬਾ, ਕਰਾਂ ਚਾਕਰੀ ਤੇਰੀ
ਤੇਰੇ ਦਰ ਦੀ ਸੇਵਾ ਕਰਕੇ ll, ਤਰ ਜਾਵੇ ਜਿੰਦ ਮੇਰੀ,
ਦੁੱਧਾਧਾਰੀ, ਬਾਬਾ ਜੀ ਰੱਖੀ, ਚਰਨਾਂ ਦੇ ਕੋਲ,,,,,,,,

ਇਹ ਮਿੱਟੀ ਦਾ ਪੁਤਲਾ, ਐਬ ਗੁਨਾਹਾਂ ਦੇ ਨਾਲ ਭਰਿਆ ll,
ਐਬ ਗੁਨਾਹਾਂ ਦੇ ਨਾਲ ਭਰਿਆ ll
ਤੇਰੇ ਦਰਸ਼ਨ ਕਰਕੇ ਹੀ ਮੈਂ ll, ਸਾਫ ਏਸ ਨੂੰ ਕਰਿਆ,
ਬੋਹੜਾਂ ਵਾਲਿਆਂ, ਸਾਈਆਂ ਵੇ ਰੱਖੀ, ਚਰਨਾਂ ਦੇ ਕੋਲ,,,,,,,

ਸਰਿਹਾਲੇ ਦੇ ਘੁੱਲੇ ਵਰਗੇ, ਤੂੰ ਪੱਥਰ ਦਿਲ ਤਾਰੇ
ਬਾਬਾ ਤੂੰ ਪੱਥਰ ਦਿਲ ਤਾਰੇ ll
ਚੌਂਹ ਕੁੱਟਾਂ ਵਿਚ ਮਹਿਮਾ ਗਾਉਂਦੇ ll, ਤਾਹੀਓਂ ਭਗਤ ਪਿਆਰੇ,
ਗਊਆਂ ਵਾਲਿਆਂ, ਬਾਬਾ ਤੂੰ ਰੱਖੀ, ਚਰਨਾਂ ਦੇ ਕੋਲ,,,,,,,
ਅਪਲੋਡ ਕਰਤਾ- ਅਨਿਲ ਭੋਪਾਲ ਬਾਘੀਓ ਵਾਲੇ

Immerse Yourself in Melodious Bhajans / Aartis

Discover videos, songs and lyrics that connect to you spiritually

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

View All

Unveiling Connected Deities

Discover the Spiritual Tapestry of Related Deities

Kurma

Kurma

Kurma | Avatar, Incarnation & Vedic

Balarama

Balarama

Balarama | Avatar, Brother & Warrior

Kalkin

Kalkin

Kalkin | Avatar, Destroyer & Preserver

Trimurti

Trimurti

Trimurti | Definition, Meaning, & Facts

Parashurama

Parashurama

Parashurama | Axe-wielding Warrior, Avatar, Brahmin

Vishnu

Vishnu

Vishnu | Hindu deity

View All

Discover Sacred Temples

Embark on a Spiritual Journey Through Related Temples

Baba Shree Gobind Dass Temple

Baba Shree Gobind Dass Temple

Nangal Shahbazpur, Haryana

Hanuman Ji Temple Ballupura

Hanuman Ji Temple Ballupura

Vijaipura, Rajasthan

Shiv Mandir

Shiv Mandir

Darlaghat, Himachal Pradesh

Durga Temple

Durga Temple

Shimla, Himachal Pradesh

Shiv Mandir Badi Baiye

Shiv Mandir Badi Baiye

Khairian, Himachal Pradesh

Hanumanji Peela Mandir

Hanumanji Peela Mandir

Kanpur, Uttar Pradesh

View All
Searches leading to this page
रखी चरना दे कोल bhajan | रखी चरना दे कोल bhajan in Hindi | रखी चरना दे कोल devotional song | रखी चरना दे कोल bhajan lyrics | रखी चरना दे कोल bhajan youtube | रखी चरना दे कोल bhajan online | रखी चरना दे कोल religious song | रखी चरना दे कोल bhajan for meditation
Other related searches
ਬਾਬਾ ਬਾਲਕ ਨਾਥ ਦਾ ਮੇਲਾ bhajan online | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ devotional song | ਬਾਬਾ ਬਾਲਕ ਨਾਥ ਦਾ ਮੇਲਾ religious song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan youtube | ਬਾਬਾ ਬਾਲਕ ਨਾਥ ਦਾ ਮੇਲਾ bhajan for meditation | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan online | ਬਾਬਾ ਬਾਲਕ ਨਾਥ ਦਾ ਮੇਲਾ bhajan | ਬਾਬਾ ਬਾਲਕ ਨਾਥ ਦਾ ਮੇਲਾ bhajan lyrics | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan in Hindi | ਬਾਬਾ ਬਾਲਕ ਨਾਥ ਦਾ ਮੇਲਾ bhajan youtube | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan for meditation | ਬਾਬਾ ਬਾਲਕ ਨਾਥ ਦਾ ਮੇਲਾ bhajan in Hindi | ਬਾਬਾ ਬਾਲਕ ਨਾਥ ਦਾ ਮੇਲਾ devotional song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan lyrics | ਮੰਦੇ ਬੋਲ ਬੋਲੇ ਰਤਨੋ bhajan in Hindi | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan | ਮੰਦੇ ਬੋਲ ਬੋਲੇ ਰਤਨੋ religious song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ religious song | ਮੰਦੇ ਬੋਲ ਬੋਲੇ ਰਤਨੋ bhajan | ਮੰਦੇ ਬੋਲ ਬੋਲੇ ਰਤਨੋ bhajan youtube | ਮੰਦੇ ਬੋਲ ਬੋਲੇ ਰਤਨੋ devotional song | ਮੰਦੇ ਬੋਲ ਬੋਲੇ ਰਤਨੋ bhajan lyrics | ਮੰਦੇ ਬੋਲ ਬੋਲੇ ਰਤਨੋ bhajan for meditation | ਮੰਦੇ ਬੋਲ ਬੋਲੇ ਰਤਨੋ bhajan online
Similar Bhajans
ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾਬਾਬਾ ਬਾਲਕ ਨਾਥ ਦਾ ਮੇਲਾਮੰਦੇ ਬੋਲ ਬੋਲੇ ਰਤਨੋਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠਬਾਰੀ ਬਰਸੀ ਖਟਨ ਗਿਆ ਸੀबाबा जी मेरी आस ना तोड़ो