The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

रतनो अवाज़ा मारदी | In Hindi

Video
Audio
Lyrics
Video PlaceholderVideo Play Icon
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
ਜੋਗੀ, ਸ਼ਾਹਤਲਾਈਆਂ ਛੱਡ ਕੇ ਆ ਗਿਆ,
ਰਤਨੋਂ  ਅਵਾਜ਼ਾਂ ਮਾਰਦੀ l  
ਲੱਸੀ ਰੋਟੀ, ਬਾਰਾਂ ਸਾਲ ਦੀ ਦਿਖਾ ਗਿਆ,
ਰਤਨੋਂ ਅਵਾਜ਼ਾਂ ਮਾਰਦੀ l
ਜੋਗੀ, ਸ਼ਾਹਤਲਾਈਆਂ ਛੱਡ ਕੇ,,,,,,,,,,,,,,,

ਬਣਖੰਡੀ ਵਿੱਚ ਜੋਗੀ, ਗਊਆਂ ਰਿਹਾ ਚਾਰਦਾ l
ਮੁੱਖੋਂ ਸ਼ਿਵ ਭੋਲੇ ਦਾ ਸੀ, ਨਾਮ ਉਚਾਰਦਾ ll
ਲੱਖਾਂ ਸੰਗਤਾਂ lll ਦੇ ਦੁੱਖੜੇ ਮਿਟਾ ਗਿਆ,
ਰਤਨੋਂ ਅਵਾਜ਼ਾਂ ਮਾਰਦੀ,,,
ਜੋਗੀ, ਸ਼ਾਹਤਲਾਈਆਂ ਛੱਡ ਕੇ,,,,,,,,,,,,,,,

ਹੇਠ ਗਰੂਨੇ ਧੂਣਾ, ਬਾਬਾ ਜੀ ਨੇ ਲਾ ਲਿਆ l
ਗੋਰਖ ਨੇ ਆ ਕੇ ਬਾਬਾ, ਜੀ ਨੂੰ ਅਜ਼ਮਾ ਲਿਆ ll
ਬਹਿ ਕੇ ਮੋਰ ਤੇ lll ਉੱਡਾਰੀ ਜੋਗੀ ਲਾ ਗਿਆ,
ਰਤਨੋਂ ਅਵਾਜ਼ਾਂ ਮਾਰਦੀ,,,
ਜੋਗੀ, ਸ਼ਾਹਤਲਾਈਆਂ ਛੱਡ ਕੇ,,,,,,,,,,,,,,,

ਛੋਟਾ ਜੇਹਾ ਬਾਲਕ, ਸੁਨਹਿਰੀ ਜਟਾਂ ਵਾਲਾ ਏ l
ਹੱਥ ਵਿੱਚ ਚਿਮਟਾ, ਗਲ਼ ਵਿੱਚ ਮਾਲਾ ਏ ll
ਮਾਈ ਰਤਨੋਂ ਨੂੰ lll ਦੁੱਖਾਂ ਵਿੱਚ ਪਾ ਗਿਆ,
ਰਤਨੋਂ ਅਵਾਜ਼ਾਂ ਮਾਰਦੀ,,,
ਜੋਗੀ, ਸ਼ਾਹਤਲਾਈਆਂ ਛੱਡ ਕੇ,,,,,,,,,,,,,,,

ਸ਼ਿਵਾਂ ਦਾ ਭਗਤ ਮਾਤਾ, ਲੱਛਮੀ ਦਾ ਬਾਲ ਏ l
ਕੈਲਾਸ਼ ਸ਼ਸ਼ੀ ਨੂੰ ਲਾਇਆ, ਚਰਨਾਂ ਦੇ ਨਾਲ ਏ ll
ਆ ਕੇ ਗੁਫ਼ਾ \'ਚ lll ਸਮਾਧੀਆਂ ਓਹ ਲਾ ਗਿਆ,
ਰਤਨੋ ਅਵਾਜ਼ਾਂ ਮਾਰਦੀ,,,
ਜੋਗੀ, ਸ਼ਾਹਤਲਾਈਆਂ ਛੱਡ ਕੇ,,,,,,,,,,,,,,,

ਅਪਲੋਡਰ- ਅਨਿਲਰਾਮੂਰਤੀਭੋਪਾਲ

Immerse Yourself in Melodious Bhajans / Aartis

Discover videos, songs and lyrics that connect to you spiritually

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

View All

Unveiling Connected Deities

Discover the Spiritual Tapestry of Related Deities

Vishvakarman

Vishvakarman

Vishvakarman | God of Creation, Craftsmen & Architects

Krishna

Krishna

Krishna | Story, Meaning, Description, & Legends

Surya

Surya

Surya | God, Meaning, & Hinduism

Narasimha

Narasimha

Narasimha | Avatar, Protector & Incarnation

Vishnu

Vishnu

Vishnu | Hindu deity

Harihara

Harihara

Harihara | Vishnu-Shiva, Avatar & Supreme God

View All

Discover Sacred Temples

Embark on a Spiritual Journey Through Related Temples

Nevri Mandir

Nevri Mandir

Bhopal, Madhya Pradesh

Bhadrakali Temple

Bhadrakali Temple

Bhaderkali, Himachal Pradesh

Sagas Ji Maharaj,Temple

Sagas Ji Maharaj,Temple

Sandpur, Rajasthan

Maa Tara Patanti

Maa Tara Patanti

Chong, Himachal Pradesh

Guru Jasnath ji Temple

Guru Jasnath ji Temple

Jaydoo, Rajasthan

Swami Rameshwaranandji Ashram

Swami Rameshwaranandji Ashram

Khimliya, Gujarat

View All
Searches leading to this page
रतनो अवाज़ा मारदी bhajan | रतनो अवाज़ा मारदी bhajan in Hindi | रतनो अवाज़ा मारदी devotional song | रतनो अवाज़ा मारदी bhajan lyrics | रतनो अवाज़ा मारदी bhajan youtube | रतनो अवाज़ा मारदी bhajan online | रतनो अवाज़ा मारदी religious song | रतनो अवाज़ा मारदी bhajan for meditation
Other related searches
ਬਾਰੀ ਬਰਸੀ ਖਟਨ ਗਿਆ ਸੀ bhajan online | बाबा जी मेरी आस ना तोड़ो bhajan online | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan for meditation | ਬਾਰੀ ਬਰਸੀ ਖਟਨ ਗਿਆ ਸੀ bhajan for meditation | ਬਾਰੀ ਬਰਸੀ ਖਟਨ ਗਿਆ ਸੀ bhajan youtube | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan in Hindi | ਬਾਰੀ ਬਰਸੀ ਖਟਨ ਗਿਆ ਸੀ bhajan lyrics | बाबा जी मेरी आस ना तोड़ो bhajan for meditation | बाबा जी मेरी आस ना तोड़ो religious song | बाबा जी मेरी आस ना तोड़ो bhajan | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan lyrics | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ religious song | बाबा जी मेरी आस ना तोड़ो devotional song | बाबा जी मेरी आस ना तोड़ो bhajan youtube | ਬਾਰੀ ਬਰਸੀ ਖਟਨ ਗਿਆ ਸੀ bhajan | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan online | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ devotional song | बाबा जी मेरी आस ना तोड़ो bhajan lyrics | बाबा जी मेरी आस ना तोड़ो bhajan in Hindi | ਬਾਰੀ ਬਰਸੀ ਖਟਨ ਗਿਆ ਸੀ religious song | ਬਾਰੀ ਬਰਸੀ ਖਟਨ ਗਿਆ ਸੀ bhajan in Hindi | ਬਾਰੀ ਬਰਸੀ ਖਟਨ ਗਿਆ ਸੀ devotional song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan youtube
Similar Bhajans
ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾबाबा जी मेरी आस ना तोड़ोਬਾਰੀ ਬਰਸੀ ਖਟਨ ਗਿਆ ਸੀਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠਬਾਬਾ ਬਾਲਕ ਨਾਥ ਦਾ ਮੇਲਾਮੰਦੇ ਬੋਲ ਬੋਲੇ ਰਤਨੋ