The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

रत्नो दियाँ गऊआं चारदा | In Hindi

Video
Audio
Lyrics
Video PlaceholderVideo Play Icon
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
रत्नो दियाँ गऊआं चारदा,
कर्जा धर्मो दा लाउँदा पौणाहारी,
ओ निक्के निक्के पैर मखमली,
कच्चे राहा ते टिकाउँदा पौणाहारी,
रत्नो दियाँ गऊआं चारदा.....

शाह तलाईआं रब घूमदा,
जमा भिनक किसे नू ना आवे,
ओ लस्सी लस्सी सांभ सांभ रखदा,
रोटी रत्नो दी मुँह ना लावे,
ओ धुना लाके बैठा रेह्न्दा ए,
ओ अख लाउँदा नहीं रात सारी सारी,
रत्नो दियाँ गऊआं चारदा.....

लेखा बारह घड़िया दा,
बारह साल च चुकाउना पै गया,
ओ धरती नू भाग लग गए,
आके भोले दा पुजारी जिथे बह गया,
ओ ‘पीरति’ भी सच आखदा,
मैं ता ओहदे नाम ला दित्ती जींद सारी,
रत्नो दियाँ गऊआं चारदा.....



ਰਤਨੋ ਦੀਆਂ, ਗਊਆਂ ਚਾਰਦਾ,
ਕਰਜ਼ਾ, ਧਰਮੋਂ ਦਾ, ਲਾਹੁੰਦਾ ਪੌਣਾਹਾਰੀ ll
*ਓ ਨਿੱਕੇ ਨਿੱਕੇ, ਪੈਰ ਮਖ਼ਮਲੀ ll,
ਕੱਚੇ, ਰਾਹਾਂ ਤੇ, ਟਿੱਕਾਉਂਦਾ ਪੌਣਾਹਾਰੀ,,,
ਰਤਨੋ ਦੀਆਂ, ਗਊਆਂ ਚਾਰਦਾ,,,,,,,,,,
^
ਸ਼ਾਹ ਤਲਾਈਆਂ, ਰੱਬ ਘੁੰਮਦਾ,
ਜਮਾਂ, ਭਿਣਕ, ਕਿਸੇ ਨੂੰ ਨਾ ਆਵੇ l
ਓ ਲੱਸੀ, ਸਾਂਭ ਸਾਂਭ ਰੱਖਦਾ,
ਰੋਟੀ, ਰਤਨੋ ਦੀ, ਮੂੰਹ ਨਾ ਲਾਵੇ ll
ਓ ਧੂਣਾ ਲਾ ਕੇ, ਬੈਠਾ ਰਹਿੰਦਾ ਏ,,, ll,
ਓ ਅੱਖ, ਲਾਉਂਦਾ ਨਹੀਂ, ਰਾਤ ਸਾਰੀ ਸਾਰੀ,,,
ਰਤਨੋ ਦੀਆਂ, ਗਊਆਂ ਚਾਰਦਾ,,,,,,,,,,
^
ਲੇਖਾਂ ਬਾਰਾਂ, ਘੜ੍ਹੀਆਂ ਦਾ,
ਬਾਰਾਂ, ਸਾਲ \'ਚ, ਚੁਕਾਉਣਾ ਪੈ ਗਿਆ l
ਓ ਧਰਤੀ ਨੂੰ, ਭਾਗ ਲੱਗ ਗਏ,
ਆ ਕੇ, ਭੋਲੇ ਦਾ ਪੁਜਾਰੀ, ਜਿੱਥੇ ਬਹਿ ਗਿਆ ll
*ਓ ਪਿਰਤੀ ਵੀ, ਸੱਚ ਆਖਦਾ,,, ll,
ਮੈਂ ਤਾਂ, ਓਹਦੇ ਨਾਂਅ, ਲਵਾ ਤੀ ਜਿੰਦ ਸਾਰੀ,,,
ਰਤਨੋ ਦੀਆਂ ਗਊਆਂ ਚਾਰਦਾ,,,,,,,,,,

ਅਪਲੋਡਰ- ਅਨਿਲਰਾਮੂਰਤੀਭੋਪਾਲ

Immerse Yourself in Melodious Bhajans / Aartis

Discover videos, songs and lyrics that connect to you spiritually

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

View All

Unveiling Connected Deities

Discover the Spiritual Tapestry of Related Deities

Skanda

Skanda

Skanda | God of War, Warrior God, Son of Shiva

Narasimha

Narasimha

Narasimha | Avatar, Protector & Incarnation

Kalkin

Kalkin

Kalkin | Avatar, Destroyer & Preserver

Lakshmi

Lakshmi

Lakshmi | Goddess of Wealth, Fortune & Prosperity

Prajapati

Prajapati

Prajapati | Creator God, Vedic God & Vedic Rituals

Jagannatha

Jagannatha

Jagannatha | Ratha Yatra, Puri, India

View All

Discover Sacred Temples

Embark on a Spiritual Journey Through Related Temples

Sita Ram Mandir

Sita Ram Mandir

Hatwas, Madhya Pradesh

Jeen Mata Ji Mandir

Jeen Mata Ji Mandir

Meghsar, Rajasthan

Maa Kali Temple

Maa Kali Temple

Gurugram, Haryana

Hanuman mander

Hanuman mander

Madhya Pradesh

Shiv Temple

Shiv Temple

Rewari, Haryana

ખોડીયાર માં

ખોડીયાર માં

Devaliya, Gujarat

View All
Searches leading to this page
रत्नो दियाँ गऊआं चारदा bhajan | रत्नो दियाँ गऊआं चारदा bhajan in Hindi | रत्नो दियाँ गऊआं चारदा devotional song | रत्नो दियाँ गऊआं चारदा bhajan lyrics | रत्नो दियाँ गऊआं चारदा bhajan youtube | रत्नो दियाँ गऊआं चारदा bhajan online | रत्नो दियाँ गऊआं चारदा religious song | रत्नो दियाँ गऊआं चारदा bhajan for meditation
Other related searches
ਮੰਦੇ ਬੋਲ ਬੋਲੇ ਰਤਨੋ devotional song | ਬਾਰੀ ਬਰਸੀ ਖਟਨ ਗਿਆ ਸੀ bhajan lyrics | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan online | ਮੰਦੇ ਬੋਲ ਬੋਲੇ ਰਤਨੋ bhajan online | ਬਾਰੀ ਬਰਸੀ ਖਟਨ ਗਿਆ ਸੀ bhajan in Hindi | ਬਾਰੀ ਬਰਸੀ ਖਟਨ ਗਿਆ ਸੀ bhajan | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan youtube | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan for meditation | ਬਾਰੀ ਬਰਸੀ ਖਟਨ ਗਿਆ ਸੀ bhajan online | ਮੰਦੇ ਬੋਲ ਬੋਲੇ ਰਤਨੋ bhajan | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ devotional song | ਬਾਰੀ ਬਰਸੀ ਖਟਨ ਗਿਆ ਸੀ bhajan for meditation | ਮੰਦੇ ਬੋਲ ਬੋਲੇ ਰਤਨੋ religious song | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ religious song | ਮੰਦੇ ਬੋਲ ਬੋਲੇ ਰਤਨੋ bhajan lyrics | ਬਾਰੀ ਬਰਸੀ ਖਟਨ ਗਿਆ ਸੀ religious song | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan in Hindi | ਬਾਰੀ ਬਰਸੀ ਖਟਨ ਗਿਆ ਸੀ devotional song | ਮੰਦੇ ਬੋਲ ਬੋਲੇ ਰਤਨੋ bhajan for meditation | ਮੰਦੇ ਬੋਲ ਬੋਲੇ ਰਤਨੋ bhajan in Hindi | ਬਾਰੀ ਬਰਸੀ ਖਟਨ ਗਿਆ ਸੀ bhajan youtube | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan lyrics | ਮੰਦੇ ਬੋਲ ਬੋਲੇ ਰਤਨੋ bhajan youtube | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan
Similar Bhajans
ਬਾਰੀ ਬਰਸੀ ਖਟਨ ਗਿਆ ਸੀਮੰਦੇ ਬੋਲ ਬੋਲੇ ਰਤਨੋਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠਬਾਬਾ ਬਾਲਕ ਨਾਥ ਦਾ ਮੇਲਾਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾबाबा जी मेरी आस ना तोड़ो