The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

संगतां दे नाल भरिआ | In Hindi

Video
Audio
Lyrics
Video PlaceholderVideo Play Icon
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
संगतां दे नाल भरिआ,पौनाहारी दा वेहडा,
गुफा विच बैठा जोगी बैठा जी ला के डेरा,
संगतां दे नाल भरिआ.......

थोली थार लगियां रोनका वजदे ने ढोल नगाड़े,
जोगी दी महिमा गाउंदे गाउंदे ने भगत प्यारे,
फुला दी महक आउंदी चमके जी चार चुफेरा,
संगतां दे नाल भरिआ.......

कोई ता दर्शन करदा कोई ता चोंकियाँ भरदा,
खाली न मुड के जावे जिसदी है सची श्रधा,
उहना लइ खुले भंडारे दर उते आ गया जेह्डा,
संगतां दे नाल भरिआ.......

शिवा दी करके भगती भगती चो पा लाइ शक्ति,
रेहिमत दा मीह बरसावे रंगा विच दुनिया रंगती,
पाली ते मंदिर ताहियो करदे धन्वाद जी तेरा,
संगतां दे नाल भरिआ.......



ਸੰਗਤਾਂ ਦੇ ਨਾਲ ਭਰਿਆ, ਪੌਣਾਹਾਰੀ ਦਾ ਵੇਹੜਾ x2
ਗੁਫ਼ਾ ਵਿੱਚ ਬੈਠਾ ਜੋਗੀ, ਬੈਠਾ ਜੀ ਲਾ ਕੇ ਡੇਰਾ x2
ਸੰਗਤਾਂ ਦੇ ਨਾਲ ਭਰਿਆ,,,,,,,,,,,,,,,,,

ਧੌਲੀ ਧਾਰ ਲੱਗੀਆਂ ਰੌਣਕਾਂ, ਵੱਜਦੇ ਨੇ ਢੋਲ ਨਗਾੜੇ x2
ਜੋਗੀ ਦੀ ਮਹਿਮਾ ਗਾਉਂਦੇ, ਗਾਉਂਦੇ ਨੇ ਭਗਤ ਪਿਆਰੇ x2
ਫੁੱਲਾਂ ਦੀ ਮਹਿਕ ਆਉਂਦੀ, ਚਮਕੇ ਜੀ ਚਾਰ ਚੁਫੇਰਾ,
ਸੰਗਤਾਂ ਦੇ ਨਾਲ ਭਰਿਆ,,,,,,,,,,,,,,,,,

ਕੋਈ ਤਾਂ ਦਰਸ਼ਨ ਕਰਦਾ, ਕੋਈ ਤਾਂ ਚੌਂਕੀਆਂ ਭਰਦਾ x2
ਖਾਲੀ ਨਾ ਮੁੜ ਕੇ ਜਾਵੇ, ਜਿਸਦੀ ਹੈ ਸੱਚੀ ਸ਼ਰਧਾ x2
ਉਹਨਾਂ ਲਈ ਖੁੱਲੇ ਭੰਡਾਰੇ, ਦਰ ਉੱਤੇ ਆ ਗਿਆ ਜੇਹੜਾ,
ਸੰਗਤਾਂ ਦੇ ਨਾਲ ਭਰਿਆ,,,,,,,,,,,,,,,,,

ਸ਼ਿਵਾਂ ਦੀ ਕਰਕੇ ਭਗਤੀ, ਭਗਤੀ ਚੋਂ ਪਾ ਲਈ ਸ਼ਕਤੀ x2
ਰਹਿਮਤ ਦਾ ਮੀਂਹ ਬਰਸਾਵੇ, ਰੰਗਾਂ ਵਿੱਚ ਦੁਨੀਆਂ ਰੰਗਤੀ x2
ਪਾਲੀ ਤੇ ਸ਼ਿੰਦਰ ਤਾਹੀਓਂ, ਕਰਦੇ ਧੰਨਵਾਦ ਜੀ ਤੇਰਾ,
ਸੰਗਤਾਂ ਦੇ ਨਾਲ ਭਰਿਆ,,,,,,,,,,,,,,,,,
ਅਪਲੋਡਰ- ਅਨਿਲ ਰਾਮੂਰਤੀ ਭੋਪਾਲ

Immerse Yourself in Melodious Bhajans / Aartis

Discover videos, songs and lyrics that connect to you spiritually

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

View All

Unveiling Connected Deities

Discover the Spiritual Tapestry of Related Deities

Vishvakarman

Vishvakarman

Vishvakarman | God of Creation, Craftsmen & Architects

Krishna

Krishna

Krishna | Story, Meaning, Description, & Legends

Surya

Surya

Surya | God, Meaning, & Hinduism

Narasimha

Narasimha

Narasimha | Avatar, Protector & Incarnation

Vishnu

Vishnu

Vishnu | Hindu deity

Harihara

Harihara

Harihara | Vishnu-Shiva, Avatar & Supreme God

View All

Discover Sacred Temples

Embark on a Spiritual Journey Through Related Temples

Nevri Mandir

Nevri Mandir

Bhopal, Madhya Pradesh

Bhadrakali Temple

Bhadrakali Temple

Bhaderkali, Himachal Pradesh

Sagas Ji Maharaj,Temple

Sagas Ji Maharaj,Temple

Sandpur, Rajasthan

Maa Tara Patanti

Maa Tara Patanti

Chong, Himachal Pradesh

Guru Jasnath ji Temple

Guru Jasnath ji Temple

Jaydoo, Rajasthan

Swami Rameshwaranandji Ashram

Swami Rameshwaranandji Ashram

Khimliya, Gujarat

View All
Searches leading to this page
संगतां दे नाल भरिआ bhajan | संगतां दे नाल भरिआ bhajan in Hindi | संगतां दे नाल भरिआ devotional song | संगतां दे नाल भरिआ bhajan lyrics | संगतां दे नाल भरिआ bhajan youtube | संगतां दे नाल भरिआ bhajan online | संगतां दे नाल भरिआ religious song | संगतां दे नाल भरिआ bhajan for meditation
Other related searches
ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan in Hindi | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan online | ਬਾਰੀ ਬਰਸੀ ਖਟਨ ਗਿਆ ਸੀ bhajan lyrics | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan for meditation | ਬਾਰੀ ਬਰਸੀ ਖਟਨ ਗਿਆ ਸੀ bhajan in Hindi | ਬਾਬਾ ਬਾਲਕ ਨਾਥ ਦਾ ਮੇਲਾ bhajan | ਬਾਰੀ ਬਰਸੀ ਖਟਨ ਗਿਆ ਸੀ bhajan youtube | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan lyrics | ਬਾਬਾ ਬਾਲਕ ਨਾਥ ਦਾ ਮੇਲਾ bhajan in Hindi | ਬਾਬਾ ਬਾਲਕ ਨਾਥ ਦਾ ਮੇਲਾ bhajan for meditation | ਬਾਰੀ ਬਰਸੀ ਖਟਨ ਗਿਆ ਸੀ devotional song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan youtube | ਬਾਬਾ ਬਾਲਕ ਨਾਥ ਦਾ ਮੇਲਾ devotional song | ਬਾਬਾ ਬਾਲਕ ਨਾਥ ਦਾ ਮੇਲਾ religious song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan | ਬਾਰੀ ਬਰਸੀ ਖਟਨ ਗਿਆ ਸੀ bhajan online | ਬਾਰੀ ਬਰਸੀ ਖਟਨ ਗਿਆ ਸੀ religious song | ਬਾਰੀ ਬਰਸੀ ਖਟਨ ਗਿਆ ਸੀ bhajan | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ devotional song | ਬਾਬਾ ਬਾਲਕ ਨਾਥ ਦਾ ਮੇਲਾ bhajan lyrics | ਬਾਬਾ ਬਾਲਕ ਨਾਥ ਦਾ ਮੇਲਾ bhajan youtube | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ religious song | ਬਾਰੀ ਬਰਸੀ ਖਟਨ ਗਿਆ ਸੀ bhajan for meditation | ਬਾਬਾ ਬਾਲਕ ਨਾਥ ਦਾ ਮੇਲਾ bhajan online
Similar Bhajans
ਬਾਬਾ ਬਾਲਕ ਨਾਥ ਦਾ ਮੇਲਾਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾਬਾਰੀ ਬਰਸੀ ਖਟਨ ਗਿਆ ਸੀबाबा जी मेरी आस ना तोड़ोਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠਮੰਦੇ ਬੋਲ ਬੋਲੇ ਰਤਨੋ