The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

सानूं तेरे मिलन दा चा जोगी | In Hindi

Video
Audio
Lyrics
Video PlaceholderVideo Play Icon
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
ਸਾਨੂੰ ਤੇਰੇ ਮਿਲਣ ਦਾ ਚਾਅ ਜੋਗੀ

ਸਾਨੂੰ, ਤੇਰੇ, ਮਿਲਣ ਦਾ, ਚਾਅ ਜੋਗੀ l
ਕਦੇ, ਸੁਫ਼ਨਿਆਂ,ਜੈ ਹੋ , ਦੇ ਵਿੱਚ, ਆ ਜੋਗੀ,
ਸਾਨੂੰ ਤੇਰੇ,ਜੈ ਹੋ , ਮਿਲਣ ਦਾ ਚਾਅ ਜੋਗੀ ll

ਫ਼ੇਰੀ, ਤੇਰੀ, ਖਾਤਿਰ ਬਾਬਾ, ਬਾਗ਼ ਲਵਾਇਆ l
ਫ਼ੁੱਲ, ਕਲੀਆਂ ਦਾ, ਵਿੱਚ ਆਸਣ ਸਜਾਇਆ l
ਹੋ ਕਿਤੇ, ਸੈਰ,ਜੈ ਹੋ l, ਬਹਾਨੇ ਆ ਜੋਗੀ,
ਸਾਨੂੰ ਤੇਰੇ,ਜੈ ਹੋ , ਮਿਲਣ ਦਾ.......

ਫ਼ੇਰੀ, ਤੇਰੀ, ਖਾਤਿਰ ਜੋਗੀ, ਕੂਆਂ ਬਣਵਾਇਆ l
ਤਨ, ਮੇਰਾ ਲੱਜ, ਮਨ, ਡੋਲ ਬਣਾਇਆ ll
ਹੋ ਕਿਤੇ, ਪਾਣੀ,ਜੈ ਹੋ , ਬਹਾਨੇ ਆ ਜੋਗੀ,
ਸਾਨੂੰ ਤੇਰੇ,ਜੈ ਹੋ , ਮਿਲਣ ਦਾ.......

ਫ਼ੇਰੀ, ਤੇਰੀ, ਖ਼ਾਤਿਰ ਬਾਬਾ, ਚੌਂਕੀ ਲਗਵਾਈ l
ਭਗਤ, ਤੇਰੇ ਨੇ ਬਾਬਾ, ਮਹਿਮਾ ਤੇਰੀ ਗਾਈ ll
ਹੋ ਕਿਤੇ, ਦਰਸ਼,ਜੈ ਹੋ , ਦੇਣੇ ਆ ਜੋਗੀ,
ਸਾਨੂੰ ਤੇਰੇ,ਜੈ ਹੋ , ਮਿਲਣ ਦਾ......

ਅਪਲੋਡਰ- ਅਨਿਲਰਾਮੂਰਤੀਭੋਪਾਲ
    ਪ੍ਰੀਤ ਨਗਰ ਹੁਸ਼ਿਆਰਪੁਰ

Immerse Yourself in Melodious Bhajans / Aartis

Discover videos, songs and lyrics that connect to you spiritually

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

View All

Unveiling Connected Deities

Discover the Spiritual Tapestry of Related Deities

Kurma

Kurma

Kurma | Avatar, Incarnation & Vedic

Narasimha

Narasimha

Narasimha | Avatar, Protector & Incarnation

Sarasvati

Sarasvati

Sarasvati | Definition, Depictions, Worship, & River

Shashthi

Shashthi

Shashthi | Mother of Skanda, Protector of Children, Fertility Goddess

Lakshmi

Lakshmi

Lakshmi | Goddess of Wealth, Fortune & Prosperity

Harihara

Harihara

Harihara | Vishnu-Shiva, Avatar & Supreme God

View All

Discover Sacred Temples

Embark on a Spiritual Journey Through Related Temples

Gopinath Mandir

Gopinath Mandir

Barh, Bihar

Bhomiya Baba

Bhomiya Baba

Dhigariya Tappa Koleshwar, Rajasthan

Radha Krishna Temple

Radha Krishna Temple

Jitpur Istamrar, Haryana

Mr. Mangleshwar Mahadev Temple

Mr. Mangleshwar Mahadev Temple

Gotameshwar, Rajasthan

panchmukhi hanuman temple

panchmukhi hanuman temple

Sindhavadar, Gujarat

Parshauni

Parshauni

Laranpur, Bihar

View All
Searches leading to this page
सानूं तेरे मिलन दा चा जोगी bhajan | सानूं तेरे मिलन दा चा जोगी bhajan in Hindi | सानूं तेरे मिलन दा चा जोगी devotional song | सानूं तेरे मिलन दा चा जोगी bhajan lyrics | सानूं तेरे मिलन दा चा जोगी bhajan youtube | सानूं तेरे मिलन दा चा जोगी bhajan online | सानूं तेरे मिलन दा चा जोगी religious song | सानूं तेरे मिलन दा चा जोगी bhajan for meditation
Other related searches
ਬਾਬਾ ਬਾਲਕ ਨਾਥ ਦਾ ਮੇਲਾ bhajan in Hindi | ਮੰਦੇ ਬੋਲ ਬੋਲੇ ਰਤਨੋ bhajan online | ਬਾਬਾ ਬਾਲਕ ਨਾਥ ਦਾ ਮੇਲਾ bhajan online | ਮੰਦੇ ਬੋਲ ਬੋਲੇ ਰਤਨੋ bhajan for meditation | ਮੰਦੇ ਬੋਲ ਬੋਲੇ ਰਤਨੋ bhajan lyrics | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan | ਬਾਬਾ ਬਾਲਕ ਨਾਥ ਦਾ ਮੇਲਾ devotional song | ਮੰਦੇ ਬੋਲ ਬੋਲੇ ਰਤਨੋ bhajan in Hindi | ਮੰਦੇ ਬੋਲ ਬੋਲੇ ਰਤਨੋ bhajan | ਬਾਬਾ ਬਾਲਕ ਨਾਥ ਦਾ ਮੇਲਾ religious song | ਬਾਬਾ ਬਾਲਕ ਨਾਥ ਦਾ ਮੇਲਾ bhajan youtube | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan in Hindi | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan youtube | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan online | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan for meditation | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ devotional song | ਬਾਬਾ ਬਾਲਕ ਨਾਥ ਦਾ ਮੇਲਾ bhajan lyrics | ਮੰਦੇ ਬੋਲ ਬੋਲੇ ਰਤਨੋ bhajan youtube | ਬਾਬਾ ਬਾਲਕ ਨਾਥ ਦਾ ਮੇਲਾ bhajan for meditation | ਮੰਦੇ ਬੋਲ ਬੋਲੇ ਰਤਨੋ religious song | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ religious song | ਬਾਬਾ ਬਾਲਕ ਨਾਥ ਦਾ ਮੇਲਾ bhajan | ਮੰਦੇ ਬੋਲ ਬੋਲੇ ਰਤਨੋ devotional song | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan lyrics
Similar Bhajans
ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠਬਾਬਾ ਬਾਲਕ ਨਾਥ ਦਾ ਮੇਲਾਮੰਦੇ ਬੋਲ ਬੋਲੇ ਰਤਨੋਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾਬਾਰੀ ਬਰਸੀ ਖਟਨ ਗਿਆ ਸੀबाबा जी मेरी आस ना तोड़ो