The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

शाहतलियाँ बज्दा चिमटा योगी दा | In Hindi

Video
Audio
Lyrics
Video PlaceholderVideo Play Icon
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
शाहतलियाँ बज्दा चिमटा योगी दा,
दिल सुन सुन के नहीं रज दा चिमटा योगी दा,

जटा सुनेहरी हाथ विच चिमटा रूप है बड़ा निराला,
जेहड़ा दर्शन करदा भगतोओ है कर्म वाला,
दिल हर वेले करे सजदा चिमटा योगी दा,
शाहतलियाँ बज्दा चिमटा योगी दा,

चिमटा सुन के सिद्ध जोगी दा गोरख टीलयो आया,
हेठ गरु ने धुना सी जद पौणाहारी ने लाया,
ओ ता भेद जाने सारे जग दा चिमटा योगी दा,
शाहतलियाँ बज्दा चिमटा योगी दा,

इंदरजीत इस चिमटे दी ना मैनु सार है कोई,
कुल दुनिया इस चिमटे दी फिरे दीवानी होइ,
ओह ता रखा सब दी लाज दा चिमटा योगी दा योगी दा योगी दा,
शाहतलियाँ बज्दा चिमटा योगी दा,


ਸ਼ਾਹਤਲਾਈਆਂ ਵੱਜਦਾ, ਚਿਮਟਾ ਯੋਗੀ  ਦਾ ll
*ਦਿਲ ਸੁਣ ਸੁਣ ਕੇ ਨਹੀਂ ਰੱਜਦਾ, ਚਿਮਟਾ ਯੋਗੀ ਦਾ
ਸ਼ਾਹਤਲਾਈਆਂ ਵੱਜਦਾ,,,,,,,,,,,,,,,,,,,,

ਜਟਾਂ ਸੁਨਿਹਰੀ ਹੱਥ ਵਿਚ ਚਿਮਟਾ, \"ਰੂਪ ਹੈ ਬਹੁਤ ਨਿਰਾਲਾ\"
ਜੇਹੜਾ ਦਰਸ਼ਨ ਕਰਦਾ ਭਗਤੋ, \"ਓਹ ਹੈ ਕਰਮਾਂ ਵਾਲਾ\" ll
*ਦਿਲ, ਹਰ ਵੇਲੇ ਕਰੇ ਸੱਜਦਾ, ਚਿਮਟਾ ਯੋਗੀ  ਦਾ
ਸ਼ਾਹਤਲਾਈਆਂ ਵੱਜਦਾ,,,,,,,,,,,,,,,,,,,,

ਚਿਮਟਾ ਸੁਣ ਕੇ ਸਿੱਧ ਜੋਗੀ ਦਾ, \"ਗੋਰਖ ਟਿਲਿਓਂ ਆਇਆ\"
ਹੇਠ ਗਰੂਨੇ ਧੂਣਾ ਸੀ ਜਦ, \"ਪੌਣਾਹਾਰੀ ਨੇ ਲਾਇਆ\" ll
*ਓ ਤਾਂ, ਭੇਦ ਜਾਣੇ ਸਾਰੇ ਜੱਗ ਦਾ, ਚਿਮਟਾ ਯੋਗੀ  ਦਾ
ਸ਼ਾਹਤਲਾਈਆਂ ਵੱਜਦਾ,,,,,,,,,,,,,,,,,,,,

ਇੰਦਰਜੀਤ ਇਸ ਚਿਮਟੇ ਦੀ ਨਾ, \'\'ਮੈਨੂੰ ਸਾਰ ਹੈ ਕੋਈ\"
ਕੁਲ ਦੁਨੀਆ ਇਸ ਚਿਮਟੇ ਦੀ, \"ਫਿਰੇ ਦੀਵਾਨੀ ਹੋਈ\" ll
*ਓਹ ਤਾਂ, ਰਾਖਾ ਸਭ ਦੀ ਲੱਜ ਦਾ, ਚਿਮਟਾ ਯੋਗੀ ਦਾ
ਸ਼ਾਹਤਲਾਈਆਂ ਵੱਜਦਾ,,,,,,,,,,,,,,,,,,,,,

Immerse Yourself in Melodious Bhajans / Aartis

Discover videos, songs and lyrics that connect to you spiritually

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

View All

Unveiling Connected Deities

Discover the Spiritual Tapestry of Related Deities

Vishvakarman

Vishvakarman

Vishvakarman | God of Creation, Craftsmen & Architects

Krishna

Krishna

Krishna | Story, Meaning, Description, & Legends

Surya

Surya

Surya | God, Meaning, & Hinduism

Narasimha

Narasimha

Narasimha | Avatar, Protector & Incarnation

Vishnu

Vishnu

Vishnu | Hindu deity

Harihara

Harihara

Harihara | Vishnu-Shiva, Avatar & Supreme God

View All

Discover Sacred Temples

Embark on a Spiritual Journey Through Related Temples

Nevri Mandir

Nevri Mandir

Bhopal, Madhya Pradesh

Bhadrakali Temple

Bhadrakali Temple

Bhaderkali, Himachal Pradesh

Sagas Ji Maharaj,Temple

Sagas Ji Maharaj,Temple

Sandpur, Rajasthan

Maa Tara Patanti

Maa Tara Patanti

Chong, Himachal Pradesh

Guru Jasnath ji Temple

Guru Jasnath ji Temple

Jaydoo, Rajasthan

Swami Rameshwaranandji Ashram

Swami Rameshwaranandji Ashram

Khimliya, Gujarat

View All
Searches leading to this page
शाहतलियाँ बज्दा चिमटा योगी दा bhajan | शाहतलियाँ बज्दा चिमटा योगी दा bhajan in Hindi | शाहतलियाँ बज्दा चिमटा योगी दा devotional song | शाहतलियाँ बज्दा चिमटा योगी दा bhajan lyrics | शाहतलियाँ बज्दा चिमटा योगी दा bhajan youtube | शाहतलियाँ बज्दा चिमटा योगी दा bhajan online | शाहतलियाँ बज्दा चिमटा योगी दा religious song | शाहतलियाँ बज्दा चिमटा योगी दा bhajan for meditation
Other related searches
ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan lyrics | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan online | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan youtube | ਬਾਬਾ ਬਾਲਕ ਨਾਥ ਦਾ ਮੇਲਾ devotional song | ਬਾਬਾ ਬਾਲਕ ਨਾਥ ਦਾ ਮੇਲਾ bhajan | ਬਾਬਾ ਬਾਲਕ ਨਾਥ ਦਾ ਮੇਲਾ bhajan youtube | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan online | ਬਾਬਾ ਬਾਲਕ ਨਾਥ ਦਾ ਮੇਲਾ religious song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ devotional song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan lyrics | ਬਾਬਾ ਬਾਲਕ ਨਾਥ ਦਾ ਮੇਲਾ bhajan online | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan in Hindi | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan for meditation | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan youtube | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan for meditation | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ devotional song | ਬਾਬਾ ਬਾਲਕ ਨਾਥ ਦਾ ਮੇਲਾ bhajan in Hindi | ਬਾਬਾ ਬਾਲਕ ਨਾਥ ਦਾ ਮੇਲਾ bhajan lyrics | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ religious song | ਬਾਬਾ ਬਾਲਕ ਨਾਥ ਦਾ ਮੇਲਾ bhajan for meditation | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ bhajan in Hindi | ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ religious song
Similar Bhajans
ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠਬਾਬਾ ਬਾਲਕ ਨਾਥ ਦਾ ਮੇਲਾਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾਮੰਦੇ ਬੋਲ ਬੋਲੇ ਰਤਨੋਬਾਰੀ ਬਰਸੀ ਖਟਨ ਗਿਆ ਸੀबाबा जी मेरी आस ना तोड़ो