The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

ਤੇਰੀਆਂ ਉਡੀਕਾਂ ਦਾਤੀਏ | In Hindi

Video
Audio
Lyrics
Video PlaceholderVideo Play Icon
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
ਸ਼ੇਰਾਂ ਵਾਲੀਏ ਮਾਂ ਤੇਰੀਆ ਉਡੀਕਾਂ,
ਲਾ ਕੇ ਬੈਠੇ ਅਸੀਂ ਡਾਢੀਆਂ ਪ੍ਰੀਤਾਂ
ਤੇਰੀਆਂ ਉਡੀਕਾਂ ਦਾਤੀਏ, ਤੇਰੀਆਂ ਉਡੀਕਾਂ ਦਾਤੀਏ

ਤੇਰੀਆਂ ਪਿਆਰਿਆਂ ਨੇ ਜ੍ਯੋਤ ਮਾਂ ਜਗਾਈ ਏ,
ਤੇਰੇ ਹੀ ਦਰਸ ਦੀ ਮਾਂ ਆਸ ਲਗਾਈ ਏ ।
ਕਾਹਨੂੰ ਪਾਵੇਂ ਦਾਤੀ ਲੰਮੀਆਂ ਤਰੀਕਾਂ,
ਲਾ ਕੇ ਬੈਠੇ ਅਸੀਂ ਡਾਢੀਆਂ ਪ੍ਰੀਤਾਂ,
ਤੇਰੀਆਂ ਉਡੀਕਾਂ ਦਾਤੀਏ...

ਸਭ ਦੀਆਂ ਝੋਲੀਆਂ ਚ ਖੈਰਾਂ ਤੂੰ ਲੁਕਾਂਵਦੀ,
ਤਾਹੀਓਂ ਸ਼ੇਰਾਂ ਵਾਲੀ ਮੇਹਰਾਂ ਵਾਲੀ ਤੂੰ ਕਹਾਂਵਦੀ ।
ਕਿਵੇਂ ਕਰਾਂ ਮਾਏ ਤੇਰੀਆਂ ਤਰੀਫਾਂ,
ਲਾ ਕੇ ਬੈਠੇ ਅਸੀਂ ਡਾਢੀਆਂ ਪ੍ਰੀਤਾਂ,
ਤੇਰੀਆਂ ਉਡੀਕਾਂ ਦਾਤੀਏ...

ਸ਼ੇਰ ਤੇ ਸਵਾਰ ਹੋ ਕੇ ਆਜਾ ਸ਼ੇਰਾਂ ਵਾਲੀਏ,
ਅੱਖੀਆਂ ਦੀ ਪਿਆਸ ਬੁਝਾ ਜਾ ਸ਼ੇਰਾਂ ਵਾਲੀਏ ।
ਲਾਈਆਂ ਰਾਜੂ ਤੇ ਸਲੀਮ ਨੇ ਉਡੀਕਾਂ,
ਲਾ ਕੇ ਬੈਠੇ ਅਸੀਂ ਡਾਢੀਆਂ ਪ੍ਰੀਤਾਂ,
ਤੇਰੀਆਂ ਉਡੀਕਾਂ ਦਾਤੀਏ...

Immerse Yourself in Melodious Bhajans / Aartis

Discover videos, songs and lyrics that connect to you spiritually

ਲੱਗਾ ਚੇਤ ਦਾ ਤਲਾਈਆਂ ਵਿਚ ਮੇਲਾ ਭਗਤੋ Lyrics icon

ਲੱਗਾ ਚੇਤ ਦਾ ਤਲਾਈਆਂ ਵਿਚ ਮੇਲਾ ਭਗਤੋ

ਚਲੋ ਚਲੀਏ ਨਾ ਹੋ ਜਾਵੇ ਕੁਵੇਲਾ ਭਗਤੋ ਲੱਗਾ ਚੇਤ ਦਾ ਤਲਾਈਆਂ ਵਿਚ ਮੇਲਾ ਭਗਤੋਚੇਤ ਦੇ ਮਹੀਨੇ ਘਰ ਚਿਤ ਨਹੀਓਂ ਲਗਦਾ ਦਰਸ਼ਨ ਪਾਈਏ ਜਾ ਕੇ ਨਿੱਕੇ ਜੇ

ਤੇਰੀਆਂ ਉਡੀਕਾਂ ਦਾਤੀਏ Lyrics icon

ਤੇਰੀਆਂ ਉਡੀਕਾਂ ਦਾਤੀਏ

ਸ਼ੇਰਾਂ ਵਾਲੀਏ ਮਾਂ ਤੇਰੀਆ ਉਡੀਕਾਂ,ਲਾ ਕੇ ਬੈਠੇ ਅਸੀਂ ਡਾਢੀਆਂ ਪ੍ਰੀਤਾਂਤੇਰੀਆਂ ਉਡੀਕਾਂ ਦਾਤੀਏ, ਤੇਰੀਆਂ ਉਡੀਕਾਂ ਦਾਤੀਏਤੇਰੀਆਂ ਪਿਆਰਿਆਂ ਨੇ ਜ੍

ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ Lyrics icon

ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ

ਮੇਰੀ ਆਸ ਮੁਰਾਦ ਪੁਚਾ ਦਿੱਤੀ,    ਝੋਲੀ ਭਰ ਦਿੱਤੀ ਮੇਰੀ ਮਾਰਾਣੀ ।    ਦਿੱਤੀ ਆਪਣੇ ਚਰਣਾ ਚ ਥਾਂ ਮੈਨੂੰ    ਮਈਆ ਮੇਹਰਬਾਨੀ ਤੇਰੀ ਮੇਹਰਬਾਨੀ॥ਮੌ

ਤੇਰੀਆਂ ਉਡੀਕਾਂ ਜੋਗੀਆ ਤੇਰੀਆਂ ਉਡੀਕਾਂ ਪਾਲੀਆ Lyrics icon

ਤੇਰੀਆਂ ਉਡੀਕਾਂ ਜੋਗੀਆ ਤੇਰੀਆਂ ਉਡੀਕਾਂ ਪਾਲੀਆ

ਕਰੇ ਬੋਹੜਾਂ ਹੇਠ ਰਤਨੋ ਉਡੀਕਾਂ,ਭੁਲ ਗਿਆ ਜੋਗੀ ਆਉਣ ਦੀ ਤਰੀਕਾਂ,ਤੇਰੀਆਂ ਉਡੀਕਾਂ ਜੋਗੀਆ ਤੇਰੀਆਂ ਉਡੀਕਾਂ ਪਾਲੀਆਜੋਗੀਆ ਵੇ ਆਜਾ ਹੁਣ ਅਵਾਜਾਂ ਮਾਰ

ਲੋਰੀਆਂ ਲੈ ਲੈ ਭਗਤਾਂ ਸ਼ੇਰਾਂ ਵਾਲੀ ਮਾਂ ਦੇਵੇ ਲੋਰੀਆਂ Lyrics icon

ਲੋਰੀਆਂ ਲੈ ਲੈ ਭਗਤਾਂ ਸ਼ੇਰਾਂ ਵਾਲੀ ਮਾਂ ਦੇਵੇ ਲੋਰੀਆਂ

ਲੋਰੀਆਂ ਲੈ ਲੈ ਭਗਤਾਂ ਸ਼ੇਰਾਂ ਵਾਲੀ ਮਾਂ ਦੇਵੇ ਲੋਰੀਆਂ...ਮਾਂਵਾਂ ਨੂੰ ਲਾਲ ਇਹ ਦੇ ਕੇ, ਬਣਾਵੇ ਭੈਣਾਂ ਤੇ ਭਰਾਵਾਂ ਜੋੜੀਆਂ ਇਹ ਲੋਰੀ ਸ਼੍ਰੀਧਰ ਨ

मैं तेरे बिना कमली होई तू दरश दिखा दे दातिए Lyrics icon

मैं तेरे बिना कमली होई तू दरश दिखा दे दातिए

मैं तेरे बिना कमली होई, तू दरश दिखा दे दातिएआजा हुण अम्बिके तू आजा माँ, रो रो केहनी हांइक वार आ माँ, चरनी लगा माँ, मैं त

View All

Unveiling Connected Deities

Discover the Spiritual Tapestry of Related Deities

Kurma

Kurma

Kurma | Avatar, Incarnation & Vedic

Shashthi

Shashthi

Shashthi | Mother of Skanda, Protector of Children, Fertility Goddess

Aditi

Aditi

Aditi | Vedic Goddess, Mother of Gods & Cosmic Order

Lakshmi

Lakshmi

Lakshmi | Goddess of Wealth, Fortune & Prosperity

Balarama

Balarama

Balarama | Avatar, Brother & Warrior

Krishna

Krishna

Krishna | Story, Meaning, Description, & Legends

View All

Discover Sacred Temples

Embark on a Spiritual Journey Through Related Temples

Shiv Mandir

Shiv Mandir

Delhi, Delhi

durga mata mandir

durga mata mandir

Unwal, Uttar Pradesh

Hindu Temple

Hindu Temple

Rajound, Haryana

Alldev Tempal

Alldev Tempal

Kaneri, Uttar Pradesh

Shiv Mandir

Shiv Mandir

Manpura, Haryana

Johri Hanuman Mandir

Johri Hanuman Mandir

Haryana

View All
Searches leading to this page
ਤੇਰੀਆਂ ਉਡੀਕਾਂ ਦਾਤੀਏ bhajan | ਤੇਰੀਆਂ ਉਡੀਕਾਂ ਦਾਤੀਏ bhajan in Hindi | ਤੇਰੀਆਂ ਉਡੀਕਾਂ ਦਾਤੀਏ devotional song | ਤੇਰੀਆਂ ਉਡੀਕਾਂ ਦਾਤੀਏ bhajan lyrics | ਤੇਰੀਆਂ ਉਡੀਕਾਂ ਦਾਤੀਏ bhajan youtube | ਤੇਰੀਆਂ ਉਡੀਕਾਂ ਦਾਤੀਏ bhajan online | ਤੇਰੀਆਂ ਉਡੀਕਾਂ ਦਾਤੀਏ religious song | ਤੇਰੀਆਂ ਉਡੀਕਾਂ ਦਾਤੀਏ bhajan for meditation
Other related searches
ਲੱਗਾ ਚੇਤ ਦਾ ਤਲਾਈਆਂ ਵਿਚ ਮੇਲਾ ਭਗਤੋ bhajan | ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ bhajan | ਲੱਗਾ ਚੇਤ ਦਾ ਤਲਾਈਆਂ ਵਿਚ ਮੇਲਾ ਭਗਤੋ bhajan lyrics | ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ bhajan youtube | ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ religious song | ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ bhajan lyrics | ਤੇਰੀਆਂ ਉਡੀਕਾਂ ਦਾਤੀਏ bhajan lyrics | ਲੱਗਾ ਚੇਤ ਦਾ ਤਲਾਈਆਂ ਵਿਚ ਮੇਲਾ ਭਗਤੋ bhajan in Hindi | ਲੱਗਾ ਚੇਤ ਦਾ ਤਲਾਈਆਂ ਵਿਚ ਮੇਲਾ ਭਗਤੋ bhajan online | ਤੇਰੀਆਂ ਉਡੀਕਾਂ ਦਾਤੀਏ religious song | ਤੇਰੀਆਂ ਉਡੀਕਾਂ ਦਾਤੀਏ bhajan in Hindi | ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ devotional song | ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ bhajan online | ਤੇਰੀਆਂ ਉਡੀਕਾਂ ਦਾਤੀਏ devotional song | ਲੱਗਾ ਚੇਤ ਦਾ ਤਲਾਈਆਂ ਵਿਚ ਮੇਲਾ ਭਗਤੋ devotional song | ਲੱਗਾ ਚੇਤ ਦਾ ਤਲਾਈਆਂ ਵਿਚ ਮੇਲਾ ਭਗਤੋ religious song | ਤੇਰੀਆਂ ਉਡੀਕਾਂ ਦਾਤੀਏ bhajan | ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ bhajan for meditation | ਤੇਰੀਆਂ ਉਡੀਕਾਂ ਦਾਤੀਏ bhajan youtube | ਲੱਗਾ ਚੇਤ ਦਾ ਤਲਾਈਆਂ ਵਿਚ ਮੇਲਾ ਭਗਤੋ bhajan youtube | ਲੱਗਾ ਚੇਤ ਦਾ ਤਲਾਈਆਂ ਵਿਚ ਮੇਲਾ ਭਗਤੋ bhajan for meditation | ਤੇਰੀਆਂ ਉਡੀਕਾਂ ਦਾਤੀਏ bhajan online | ਤੇਰੀਆਂ ਉਡੀਕਾਂ ਦਾਤੀਏ bhajan for meditation | ਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏ bhajan in Hindi
Similar Bhajans
ਲੱਗਾ ਚੇਤ ਦਾ ਤਲਾਈਆਂ ਵਿਚ ਮੇਲਾ ਭਗਤੋਤੇਰੀਆਂ ਉਡੀਕਾਂ ਦਾਤੀਏਮੌਜ ਲੱਗ ਗਈ ਏ ਕੋਈ ਥੋੜ ਵੀ ਨਾ ਰਹੀ ਏਤੇਰੀਆਂ ਉਡੀਕਾਂ ਜੋਗੀਆ ਤੇਰੀਆਂ ਉਡੀਕਾਂ ਪਾਲੀਆਲੋਰੀਆਂ ਲੈ ਲੈ ਭਗਤਾਂ ਸ਼ੇਰਾਂ ਵਾਲੀ ਮਾਂ ਦੇਵੇ ਲੋਰੀਆਂमैं तेरे बिना कमली होई तू दरश दिखा दे दातिए