The official logo for the brand - Spiritual Hindu

Spiritual Hindu

DeitiesTemplesDaily PanchangAartiBhajansChalisaAbout UsContact Us

सोहना है दरबार जोगी दा | In Hindi

Video
Audio
Lyrics
Video PlaceholderVideo Play Icon
Language:
Hindi
Icon for share on facebookIcon for share on twitterIcon for share on pinterestIcon for share on whatsapp
Icon for copy
सोहना है दरबार जोगी दा सोहना है दरबार
निक जेहा रब साडा सहनु करदा बहुत ही प्यार,
सोहना है दरबार जोगी दा

कोई कहे ओहनू पौन्हारी कोई कहे ओहनू दूधाधारी,
कोई कहे ओहनू उड़ के जांदा जांदा करके मोर सवारी,
जोगी दे श्रद्धालु सारे खडके कर्ण पुकार,
सोहना है दरबार जोगी दा

कोई कहे लक्ष्मी दा जाया शिव जी दा अवतारी,
कोई कहे ओहनू धुनें वाला बड़ा ही पर उपकारी,
रब नाल जिह्ना प्रीता पाइया ओही जांदे दरवार,
सोहना है दरबार जोगी दा
चेत महिना भागा भरेया दर्शन करके आइये,
गुफा ते जा के सिद्ध जोगी दे चरनी शीश झुकाइये,
ज्योति दी सेवा नोरख वरगे जोगी दे सेवादार,
सोहना है दरबार जोगी दा

ਸੋਹਣਾ ਹੈ ਦਰਬਾਰ ਜੋਗੀ ਦਾ, ਸੋਹਣਾ ਹੈ ਦਰਬਾਰ ll
ਨਿੱਕਾ ਜੇਹਾ, ਰੱਬ ਸਾਡਾ ਸਾਨੂੰ, ਕਰਦਾ ਬਹੁਤ ਹੀ ਪਿਆਰ l
ਸੋਹਣਾ ਹੈ ਦਰਬਾਰ ਜੋਗੀ ਦਾ,,,,,,,,,,,,,,,,,,,,,,

ਕੋਈ ਕਹੇ ਓਹਨੂੰ, ਪੌਣਾਹਾਰੀ, ਕੋਈ ਕਹੇ ਓਹਨੂੰ, ਦੁੱਧਾਧਾਰੀ l
ਕੋਈ ਕਹੇ ਓਹਨੂੰ, ਉੱਡ ਕੇ ਜਾਂਦਾ, ਜਾਂਦਾ ਕਰਕੇ, ਮੋਰ ਸਵਾਰੀ ll
ਜੋਗੀ ਦੇ, ਸ਼ਰਧਾਲੂ ਸਾਰੇ, ਖੜਕੇ ਕਰਨ ਪੁਕਾਰ,
ਸੋਹਣਾ ਹੈ ਦਰਬਾਰ ਜੋਗੀ ਦਾ,,,,,,,,,,,,,,,,,,,,,,

ਕੋਈ ਕਹੇ, ਲਕਸ਼ਮੀ ਦਾ ਜ਼ਾਇਆ, ਸ਼ਿਵਜੀ ਦਾ ਅਵਤਾਰੀ l
ਕੋਈ ਕਹੇ ਓਹਨੂੰ, ਧੂਣੇ ਵਾਲਾ, ਬੜਾ ਹੀ ਪਰ-ਉਪਕਾਰੀ ll
ਰੱਬ ਨਾਲ ਜਿਹਨਾਂ, ਪ੍ਰੀਤਾਂ ਪਾਈਆਂ, ਓਹੀ ਜਾਂਦੇ ਦਰਬਾਰ,
ਸੋਹਣਾ ਹੈ ਦਰਬਾਰ ਜੋਗੀ ਦਾ,,,,,,,,,,,,,,,,,,,,,,

ਚੇਤ ਮਹੀਨਾ, ਭਾਗਾਂ ਭਰਿਆ, ਦਰਸ਼ਨ ਕਰਕੇ ਆਈਏ l
ਗੁਫ਼ਾ ਤੇ ਜਾ ਕੇ, ਸਿੱਧ ਜੋਗੀ ਦੇ, ਚਰਨੀ ਸੀਸ ਝੁਕਾਈਏ ll
ਜਯੋਤੀ ਦੀ ਸੇਵਾ, ਨੋਰਥ ਵਰਗੇ, ਜੋਗੀ ਦੇ ਸੇਵਾਦਾਰ,
ਸੋਹਣਾ ਹੈ ਦਰਬਾਰ ਜੋਗੀ ਦਾ,,,,,,,,,,,,,,,,,,,,,,
ਅਪਲੋਡਰ- ਅਨਿਲਰਾਮੂਰਤੀਭੋਪਾਲ

Immerse Yourself in Melodious Bhajans / Aartis

Discover videos, songs and lyrics that connect to you spiritually

ਬਾਬਾ ਬਾਲਕ ਨਾਥ ਦਾ ਮੇਲਾ Lyrics icon

ਬਾਬਾ ਬਾਲਕ ਨਾਥ ਦਾ ਮੇਲਾ

ਮੇਲਾ ਮੇਲਾ ਮੇਲਾ ਬਾਬਾ ਬਾਲਕ ਨਾਥ ਦਾ ਮੇਲਾ |ਭਗਤਾਂ ਦਾ ਰਖਵਾਲਾ ਬਾਬਾ ਮਸਤ ਮਲੰਗ ਅਲਬੇਲਾ ||ਮੇਲਾ ਦੇਖਣ ਸ਼ਿਵਜੀ ਆਏ |ਪਾਰਵਤੀ ਨੂ ਸੰਗ ਲੇਆਏ |ਨੰ

ਬਾਰੀ ਬਰਸੀ ਖਟਨ ਗਿਆ ਸੀ Lyrics icon

ਬਾਰੀ ਬਰਸੀ ਖਟਨ ਗਿਆ ਸੀ

ਬਾਰੀ ਬਰਸੀ ਖਟਨ ਗਿਆ ਸੀ, ਖਟ ਕੇ ਲਿਆਂਦਾ ਧੇਲਾ |ਚੇਤ ਮਹੀਨੇ ਲਗਿਆ ਹੈ ਬਾਬੇ ਦੇ ਦਰ ਤੇ ਮੇਲਾ ||ਬੱਲੇ ਬੱਲੇ ਹੋ ਗਈ ਏ, ਕੇ ਬੈਜਾ ਬੈਜਾ ਹੋ ਗਈ ਏ

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ Lyrics icon

ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ

ਰਤਨੋ ਮਾਂ, ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ |ਗੋਰਖ ਜੀ, ਓ ਬਾਬਾ ਬਲਾਕ ਨਾਥ ਮੇਰੀਆਂ ਗਉਆਂ ਚਾਰਦਾ ||ਰਤਨੋ ਮਾਂ, ਬਾਬਾ ਬਾਲਕ ਨਾਥ ਜੋਗੀ ਕੇਹੜ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ Lyrics icon

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ

ਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਪੌਣਾਹਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਜਾਟਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠ |ਰਤਨੋ ਮਾਈ ਦੀਆਂ ਗਉਆ ਚਰ

ਮੰਦੇ ਬੋਲ ਬੋਲੇ ਰਤਨੋ Lyrics icon

ਮੰਦੇ ਬੋਲ ਬੋਲੇ ਰਤਨੋ

ਰਤਨੋ ਮਾਂ ਤੂੰ ਕੀਤੀਆਂ ਗੱਲਾਂ ਖੋਟੀਆਂ |ਬਾਰਾ ਸਾਲਾਂ ਦੀਆ ਆਲੇ ਲੱਸੀ-ਰੋਟੀਆਂ ||ਲਗ ਲੋਕਾਂ ਪਿਛੇ ਮਾਰੇਆਈ ਤਾਨਾ, ਮੰਦੇ ਬੋਲ ਬੋਲੇ ਰਤਨੋ |ਮੈਨੂ ਜ

बाबा जी मेरी आस ना तोड़ो Lyrics icon

बाबा जी मेरी आस ना तोड़ो

बाबा जी मेरी आस ना तोड़ो |बाबा जी विशवास ना तोड़ो ||आस ना तोड़ो विशवास ना तोड़ो |छोडो ना मझधार ||सारे जग से नाता तोडा |म

View All

Unveiling Connected Deities

Discover the Spiritual Tapestry of Related Deities

Sarasvati

Sarasvati

Sarasvati | Definition, Depictions, Worship, & River

Lokapāla

Lokapāla

Lokapala | Definition & Facts

Mitra

Mitra

Mitra | Vedic Deity, Solar Deity, Protector

Harihara

Harihara

Harihara | Vishnu-Shiva, Avatar & Supreme God

Shashthi

Shashthi

Shashthi | Mother of Skanda, Protector of Children, Fertility Goddess

Lakshmi

Lakshmi

Lakshmi | Goddess of Wealth, Fortune & Prosperity

View All

Discover Sacred Temples

Embark on a Spiritual Journey Through Related Temples

Shri Devi Talab Mandir Jalandhar

Shri Devi Talab Mandir Jalandhar

Laxmi Pura, Punjab

Lord Shiva Temple

Lord Shiva Temple

Kun, Rajasthan

Radha Krishna Temple

Radha Krishna Temple

Chhaprauli, Uttar Pradesh

Tibiwal

Tibiwal

Solan, Himachal Pradesh

Chhipo Ka Chota Mandir

Chhipo Ka Chota Mandir

Chhipa Barod, Rajasthan

Siddh Shri Shani Dev Mandir

Siddh Shri Shani Dev Mandir

Kakaganj, Madhya Pradesh

View All
Searches leading to this page
सोहना है दरबार जोगी दा bhajan | सोहना है दरबार जोगी दा bhajan in Hindi | सोहना है दरबार जोगी दा devotional song | सोहना है दरबार जोगी दा bhajan lyrics | सोहना है दरबार जोगी दा bhajan youtube | सोहना है दरबार जोगी दा bhajan online | सोहना है दरबार जोगी दा religious song | सोहना है दरबार जोगी दा bhajan for meditation
Other related searches
ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan for meditation | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan youtube | ਬਾਬਾ ਬਾਲਕ ਨਾਥ ਦਾ ਮੇਲਾ religious song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan in Hindi | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan | ਬਾਰੀ ਬਰਸੀ ਖਟਨ ਗਿਆ ਸੀ bhajan | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ religious song | ਬਾਰੀ ਬਰਸੀ ਖਟਨ ਗਿਆ ਸੀ bhajan youtube | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan lyrics | ਬਾਰੀ ਬਰਸੀ ਖਟਨ ਗਿਆ ਸੀ religious song | ਬਾਬਾ ਬਾਲਕ ਨਾਥ ਦਾ ਮੇਲਾ devotional song | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ devotional song | ਬਾਬਾ ਬਾਲਕ ਨਾਥ ਦਾ ਮੇਲਾ bhajan for meditation | ਬਾਬਾ ਬਾਲਕ ਨਾਥ ਦਾ ਮੇਲਾ bhajan lyrics | ਬਾਰੀ ਬਰਸੀ ਖਟਨ ਗਿਆ ਸੀ bhajan online | ਬਾਰੀ ਬਰਸੀ ਖਟਨ ਗਿਆ ਸੀ bhajan lyrics | ਬਾਬਾ ਬਾਲਕ ਨਾਥ ਦਾ ਮੇਲਾ bhajan in Hindi | ਬਾਰੀ ਬਰਸੀ ਖਟਨ ਗਿਆ ਸੀ bhajan for meditation | ਬਾਬਾ ਬਾਲਕ ਨਾਥ ਦਾ ਮੇਲਾ bhajan | ਬਾਰੀ ਬਰਸੀ ਖਟਨ ਗਿਆ ਸੀ devotional song | ਬਾਬਾ ਬਾਲਕ ਨਾਥ ਦਾ ਮੇਲਾ bhajan youtube | ਬਾਰੀ ਬਰਸੀ ਖਟਨ ਗਿਆ ਸੀ bhajan in Hindi | ਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾ bhajan online | ਬਾਬਾ ਬਾਲਕ ਨਾਥ ਦਾ ਮੇਲਾ bhajan online
Similar Bhajans
ਬਾਬਾ ਬਾਲਕ ਨਾਥ ਦਾ ਮੇਲਾਬਾਰੀ ਬਰਸੀ ਖਟਨ ਗਿਆ ਸੀਰਤਨੋ ਮਾਂ ਕੇਹੜਾ ਓ ਗੋਆਲ ਤੇਰੀਆਂ ਗਉਆਂ ਚਾਰਦਾਦੁੱਦਾਧਾਰੀਆ ਧੂਣਾ ਲਗਾਇਆ ਪਿਪਲਾਂ ਹੇਠਮੰਦੇ ਬੋਲ ਬੋਲੇ ਰਤਨੋबाबा जी मेरी आस ना तोड़ो